ਪੜਚੋਲ ਕਰੋ

Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ ਦੇ ਨਾਲ ਜੁੜੀ ਵੱਡੀ ਖਬਰ! ਬਦਲੀ ਡਿਊਟੀ ਟਾਈਮਿੰਗ, ਜਾਣੋ ਵਜ੍ਹਾ

ਪੰਜਾਬ 'ਚ ਕਰਮਚਾਰੀਆਂ ਦੀ ਡਿਊਟੀ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਦਰਅਸਲ, 9 ਅਗਸਤ ਨੂੰ ਦੇਸ਼ ਭਰ ਵਿੱਚ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਭੈਣਾਂ ਵੱਲੋਂ ਵਿਦੇਸ਼ ਵਿੱਚ ਬੈਠੇ ਭਰਾਵਾਂ ਨੂੰ ਰੱਖੜੀਆਂ ਭੇਜਣ ਦੀ...

Duty Timings Changed: ਪੰਜਾਬ ਵਿੱਚ ਕਰਮਚਾਰੀਆਂ ਦੀ ਡਿਊਟੀ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਦਰਅਸਲ, 9 ਅਗਸਤ ਨੂੰ ਦੇਸ਼ ਭਰ ਵਿੱਚ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਭੈਣਾਂ ਵੱਲੋਂ ਵਿਦੇਸ਼ ਵਿੱਚ ਬੈਠੇ ਭਰਾਵਾਂ ਨੂੰ ਰੱਖੜੀਆਂ ਭੇਜਣ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਦੇ ਲਈ ਡਾਕਘਰਾਂ ਨੇ ਵੀ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ, ਤਾਂ ਜੋ ਸਮੇਂ ਸਿਰ ਰੱਖੜੀਆਂ ਆਪਣੀ ਮੰਜ਼ਿਲ ਤੱਕ ਪਹੁੰਚ ਸਕਣ। ਰੱਖੜੀ ਮੌਕੇ ਵਧ ਰਹੇ ਕੰਮ ਨੂੰ ਦੇਖਦੇ ਹੋਏ ਡਾਕ ਵਿਭਾਗ ਨੇ ਆਪਣੇ ਕਰਮਚਾਰੀਆਂ ਦੀਆਂ ਡਿਊਟੀਆਂ ਦੇ ਸਮੇਂ ’ਚ ਬਦਲਾਅ ਕਰ ਦਿੱਤਾ ਹੈ, ਤਾਂ ਜੋ ਵਧੇਰੇ ਪੈਕੇਟ ਅਤੇ ਰੱਖੜੀਆਂ ਨੂੰ ਵਕਤ ’ਤੇ ਡਿਲੀਵਰ ਕੀਤਾ ਜਾ ਸਕੇ।

ਡਾਕਘਰਾਂ ਦਾ ਬਦਲਿਆ ਗਿਆ ਸਮਾਂ

ਡਾਕਘਰਾਂ ਵਿੱਚ ਅਧਿਕਾਰੀਆਂ ਦੀ ਡਿਊਟੀ ਵਧਾ ਦਿੱਤੀ ਗਈ ਹੈ। ਹੁਣ ਅਧਿਕਾਰੀਆਂ ਦਾ ਕੰਮ ਕਰਨ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਕਰ ਦਿੱਤਾ ਗਿਆ ਹੈ। ਰੱਖੜੀਆਂ ਭੇਜਣ ਲਈ ਖ਼ਾਸ ਤੌਰ 'ਤੇ ਇਕ ਡ੍ਰਾਪ ਬਾਕਸ ਰੱਖਿਆ ਗਿਆ ਹੈ, ਜਿਸ ਦੀ ਰੋਜ਼ਾਨਾ ਜਾਂਚ ਅਧਿਕਾਰੀ ਆਪ ਕਰ ਰਹੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਹਰ ਰੋਜ਼ ਲਗਭਗ 800 ਰੱਖੜੀਆਂ ਦੇਸ਼-ਵਿਦੇਸ਼ ਭੇਜੀਆਂ ਜਾ ਰਹੀਆਂ ਹਨ ਅਤੇ ਹੁਣ ਤੱਕ 20 ਹਜ਼ਾਰ ਤੋਂ ਵੱਧ ਰੱਖੜੀਆਂ ਭੇਜੀ ਜਾ ਚੁੱਕੀਆਂ ਹਨ।

ਦੱਸਣਯੋਗ ਹੈ ਕਿ ਡਾਕ ਵਿਭਾਗ ਵੱਲੋਂ ਕੈਨੇਡਾ, ਬ੍ਰਿਟੇਨ, ਅਮਰੀਕਾ, ਰੋਮਾਨੀਆ, ਦੁਬਈ ਅਤੇ ਹੋਰ ਦੇਸ਼ਾਂ ਵਿੱਚ ਰੱਖੜੀਆਂ ਭੇਜਣ ਲਈ ਖ਼ਾਸ ਇੰਤਜ਼ਾਮ ਕੀਤਾ ਗਿਆ ਹੈ। ਜੀਪੀਆਓ (ਮੁੱਖ ਡਾਕਘਰ) ਵਿੱਚ 4 ਖ਼ਾਸ ਕਾਊਂਟਰ ਵੀ ਬਣਾਏ ਗਏ ਹਨ। ਪੋਸਟਮਾਸਟਰ ਸੁਧੀਰ ਕੁਮਾਰ ਨੇ ਦੱਸਿਆ ਕਿ ਰੱਖੜੀਆਂ ਸਮੇਂ ਸਿਰ ਪਹੁੰਚਣ ਇਹ ਯਕੀਨੀ ਬਣਾਉਣ ਲਈ ਡਾਕ ਵਿਭਾਗ ਨੇ ਲਗਭਗ ਇਕ ਮਹੀਨਾ ਪਹਿਲਾਂ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ। ਲਗਭਗ 7 ਦਿਨਾਂ ਤੋਂ ਰੱਖੜੀਆਂ ਵਿਦੇਸ਼ਾਂ ਤੱਕ ਪਹੁੰਚ ਰਹੀਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget