ਪੜਚੋਲ ਕਰੋ

Punjab News: ਪੰਜਾਬ 'ਚ ਹਥਿਆਰ ਲਾਇਸੈਂਸ ਲੈਣਾ ਨੂੰ ਲੈ ਕੇ ਵੱਡਾ ਅਪਡੇਟ, ਪੜ੍ਹੋ ਪੂਰੀ ਖ਼ਬਰ

ਰਾਜ 'ਚ ਅਪਰਾਧਾਂ ’ਤੇ ਕਾਬੂ ਪਾਉਣ ਲਈ ਪੰਜਾਬ ਪੁਲਿਸ ਨੇ ਹਥਿਆਰ ਲਾਇਸੈਂਸ ਜਾਰੀ ਕਰਨ ਦੇ ਨਿਯਮ ਹੋਰ ਕੜੇ ਕਰ ਦਿੱਤੇ ਹਨ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਹਥਿਆਰਾਂ ਦੇ ਸ਼ੋਅ-ਆਫ਼ ਨੂੰ ਖਤਮ

ਰਾਜ 'ਚ ਅਪਰਾਧਾਂ ’ਤੇ ਕਾਬੂ ਪਾਉਣ ਲਈ ਪੰਜਾਬ ਪੁਲਿਸ ਨੇ ਹਥਿਆਰ ਲਾਇਸੈਂਸ ਜਾਰੀ ਕਰਨ ਦੇ ਨਿਯਮ ਹੋਰ ਕੜੇ ਕਰ ਦਿੱਤੇ ਹਨ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਹਥਿਆਰਾਂ ਦੇ ਸ਼ੋਅ-ਆਫ਼ ਨੂੰ ਖਤਮ ਕਰਨ ਲਈ ਇਹ ਕਦਮ ਚੁੱਕਿਆ ਜਾ ਰਿਹਾ ਹੈ। ਰਾਜ ਪੁਲਿਸ ਪਹਿਲਾਂ ਹੀ 8000 ਹਥਿਆਰ ਲਾਇਸੈਂਸ ਰੱਦ ਕਰਨ ਦੀ ਸਿਫ਼ਾਰਸ਼ ਸਰਕਾਰ ਨੂੰ ਭੇਜ ਚੁੱਕੀ ਹੈ।

ਲਾਇਸੈਂਸ ਲੈਣ ਦੇ ਨਿਯਮ ਹੋਏ ਹੋਰ ਸਖਤ

ਹੁਣ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ। ਹਥਿਆਰ ਲਾਇਸੈਂਸ ਕੇਵਲ ਉਸੀ ਹਾਲਤ ਵਿੱਚ ਜਾਰੀ ਕੀਤਾ ਜਾਵੇਗਾ ਜਦੋਂ ਅਰਜ਼ੀਕਾਰ ਨੂੰ ਵਾਸਤਵ ਵਿੱਚ ਖ਼ਤਰਾ ਹੋਵੇ। ਨਵੇਂ ਨਿਯਮਾਂ ਮੁਤਾਬਕ ਹੁਣ ਪੁਲਿਸ ਦੇ ਨਾਲ-ਨਾਲ ਇੰਟੈਲੀਜੈਂਸ ਦੀ ਰਿਪੋਰਟ ਵੀ ਲਾਜ਼ਮੀ ਹੋਵੇਗੀ। ਬਿਨਾਂ ਠੋਸ ਕਾਰਣਾਂ ਦੇ ਹਥਿਆਰ ਲਾਇਸੈਂਸ ਜਾਰੀ ਨਹੀਂ ਕੀਤਾ ਜਾਵੇਗਾ।

ਪੰਜਾਬ ਵਿੱਚ ਸਭ ਤੋਂ ਵੱਧ ਹਥਿਆਰ ਲਾਇਸੈਂਸ ਜਾਰੀ ਹੋਏ ਹਨ। ਕਈ ਵਾਰ ਸਮਾਰੋਹਾਂ ਦੌਰਾਨ ਇਨ੍ਹਾਂ ਦਾ ਗਲਤ ਇਸਤੇਮਾਲ ਦੇਖਿਆ ਗਿਆ ਹੈ ਅਤੇ ਕੁਝ ਮਾਮਲਿਆਂ ਵਿੱਚ ਲਾਇਸੈਂਸੀ ਹਥਿਆਰ ਅਪਰਾਧਕ ਗਤੀਵਿਧੀਆਂ ਵਿੱਚ ਵੀ ਵਰਤੇ ਗਏ ਹਨ।

ਇੰਟੈਲੀਜੈਂਸ ਅਧਿਕਾਰੀਆਂ ਦੀ ਰਿਪੋਰਟ ਲਾਜ਼ਮੀ ਇਸ ਲਈ ਕੀਤੀ ਗਈ ਹੈ ਤਾਂ ਜੋ ਕੋਈ ਵੀ ਅਰਜ਼ੀਕਾਰ ਆਸਾਨੀ ਨਾਲ ਇੰਟੈਲੀਜੈਂਸ ਅਧਿਕਾਰੀਆਂ ਤੱਕ ਪਹੁੰਚ ਨਾ ਬਣਾ ਸਕੇ। ਇਸ ਤੋਂ ਪਹਿਲਾਂ ਆਮ ਅਧਿਕਾਰੀਆਂ ਵੱਲੋਂ ਹੀ ਹਥਿਆਰ ਲਾਇਸੈਂਸ ਦੀ ਸਿਫ਼ਾਰਸ਼ ਕਰ ਦਿੱਤੀ ਜਾਂਦੀ ਸੀ।

ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਇਸ ਸਬੰਧੀ ਰਾਜ ਦੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਰਾਜ ਵਿੱਚ ਸੀਮਿਤ ਗਿਣਤੀ ਵਿੱਚ ਹੀ ਲਾਇਸੈਂਸੀ ਹਥਿਆਰ ਜਾਰੀ ਕੀਤੇ ਜਾਣਗੇ।

ਨਵੇਂ ਬਦਲਾਵਾਂ ਅਧੀਨ ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਵੀ ਇਸ ਮਾਮਲੇ ਵਿੱਚ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget