ਪੜਚੋਲ ਕਰੋ

Punjab News: PRTC ਨੂੰ ਲੈ ਕੇ ਵੱਡੀ ਖ਼ਬਰ, ਕੱਚੇ/ਠੇਕੇ ‘ਤੇ ਕੰਮ ਕਰ ਰਹੇ ਕਰਮਚਾਰੀਆਂ ਲਈ ਸੂਬਾ ਸਰਕਾਰ ਕਰਨ ਜਾ ਰਹੀ ਇਹ ਕੰਮ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੇ ਕੱਚੇ ਕਰਮਚਾਰੀਆਂ ਨੂੰ ਨਿਯਮਤ ਕਰਨ ਸੰਬੰਧੀ ਨੀਤੀ ‘ਤੇ

Punjab News: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ ਕਰ ਰਹੇ) ਕਰਮਚਾਰੀਆਂ ਨੂੰ ਨਿਯਮਤ ਕਰਨ ਸੰਬੰਧੀ ਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਡੀ.ਕੇ ਤਿਵਾੜੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਹੋਰ ਪੜ੍ਹੋ : ਧਾਮੀ ਦੇ ਅਸਤੀਫੇ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਅਕਾਲੀ ਦਲ ਬਾਰੇ ਕਹਿ ਦਿੱਤੀ ਵੱਡੀ ਗੱਲ

ਨੌਕਰੀ ਵਿਚ ਸਥਿਰਤਾ ਅਤੇ ਸੁਰੱਖਿਆ ਲਈ ਸੂਬਾ ਸਰਕਾਰ ਕਰ ਰਹੀ ਕੰਮ

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ‘ਚ ਜੋ ਕਰਮਚਾਰੀ ਕਾਫੀ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਹਨ, ਉਨ੍ਹਾਂ ਦੀ ਨੌਕਰੀ ਵਿਚ ਸਥਿਰਤਾ ਅਤੇ ਸੁਰੱਖਿਆ ਲਈ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਲਈ ਮਾਨ ਸਰਕਾਰ ਵਚਨਬੱਧ

ਉਨ੍ਹਾਂ ਦੱਸਿਆ ਕਿ ਐਡਵੋਕੇਟ ਜਨਰਲ, ਪੰਜਾਬ ਨਾਲ ਹੋਈ ਗੱਲਬਾਤ ਵਿਚ ਕੱਚੇ ਮੁਲਾਜ਼ਮਾਂ ਨੂੰ ਨਿਯਮਤ ਕਰਨ ਦੀ ਪ੍ਰਕਿਰਿਆ ਦੇ ਪੱਖਾਂ ‘ਤੇ ਵਿਚਾਰ ਹੋਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਨੀਤੀ ਕਰਮਚਾਰੀਆਂ ਲਈ ਲਾਭਕਾਰੀ ਹੋਣ ਦੇ ਨਾਲ-ਨਾਲ ਕਾਨੂੰਨੀ ਤੌਰ 'ਤੇ ਮਜ਼ਬੂਤ ਹੋਵੇ ਤਾਂ ਜੋ ਇਸਦੀ ਲਾਗੂ ਕਰਨ ਦੀ ਪ੍ਰਕਿਰਿਆ ਵਿਚ ਕਿਸੇ ਤਰ੍ਹਾਂ ਦੀ ਅੜਚਣ ਨਾ ਆਵੇ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਰੋਡਵੇਜ਼ ਅਤੇ PRTC ਦੇ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ। ਇਹ ਕਰਮਚਾਰੀ ਲੰਬੇ ਸਮੇਂ ਤੋਂ ਇਮਾਨਦਾਰੀ ਨਾਲ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰਨਾ ਸਾਡੀ ਜ਼ਿੰਮੇਵਾਰੀ ਹੈ।

ਤਿਆਰ ਕੀਤਾ ਜਾ ਰਹੀ ਇਹ ਪਾਲਿਸੀ

ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਪਾਲਿਸੀ ਦੀ ਪ੍ਰਕਿਰਿਆ ਜਲਦ ਤੋਂ ਜਲਦ ਤਿਆਰ ਕਰਕੇ ਸਰਕਾਰ ਅੱਗੇ ਪੇਸ਼ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਨੂੰ ਨੌਕਰੀ ਦੀ ਸਥਿਰਤਾ ਮਿਲਣ ਨਾਲ ਟਰਾਂਸਪੋਰਟ ਸੇਵਾਵਾਂ ਦੀ ਕੁਸ਼ਲਤਾ ਅਤੇ ਗੁਣਵੱਤਾ ਵਿਚ ਵੀ ਸੁਧਾਰ ਆਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget