ਪੜਚੋਲ ਕਰੋ

ਸਿਸੋਦੀਆ ਦੇ ਘਰ ਛਾਪੇ 'ਤੇ ਬੋਲੇ ਮਜੀਠੀਆ, ਕਿਹਾ ਫਰਾਡ ਹੈ ਆਬਕਾਰੀ ਪਾਲਿਸੀ, ਰੇਡ 'ਚ ਹੋਣਗੇ ਬਹੁਤ ਖੁਲਾਸੇ

Punjab News:  ਦਿੱਲੀ 'ਚ ਹੋ ਰਹੀ ਸੀਬੀਆਈ ਦੀ ਛਾਪੇਮਾਰੀ ਨੂੰ ਲੈ ਕੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੀ ਪ੍ਰਤੀਕ੍ਰਿਆ ਦਿੱਤੀ। ਉਹਨਾਂ ਦਿੱਲੀ ਦੀ ਆਬਕਾਰੀ ਨੀਤੀ ਨੂੰ ਫਰਾਡ ਦੱਸਿਆ ਉਹਨਾਂ ਕਿਹਾ ਕਿ ਇਸ ਛਾਪੇਮਾਰੀ ਤੋਂ ਬਹੁਤ ਖੁਲਾਸੇ ਹੋਣਗੇ।

Punjab News:  ਦਿੱਲੀ 'ਚ ਹੋ ਰਹੀ ਸੀਬੀਆਈ ਦੀ ਛਾਪੇਮਾਰੀ ਨੂੰ ਲੈ ਕੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੀ ਪ੍ਰਤੀਕ੍ਰਿਆ ਦਿੱਤੀ। ਉਹਨਾਂ ਦਿੱਲੀ ਦੀ ਆਬਕਾਰੀ ਨੀਤੀ ਨੂੰ ਫਰਾਡ ਦੱਸਿਆ ਉਹਨਾਂ ਕਿਹਾ ਕਿ ਇਸ ਛਾਪੇਮਾਰੀ ਤੋਂ ਬਹੁਤ ਖੁਲਾਸੇ ਹੋਣਗੇ। ਉਹਨਾਂ ਕਿਹਾ ਕਿ ਦਿੱਲੀ ਦੀ ਤਰਜ  'ਤੇ ਹੀ ਪੰਜਾਬ ਦੀ ਪਾਲਿਸੀ ਬਣਾਈ ਗਈ ਹੈ ਸਰਕਾਰੀ ਕੰਪਨੀਆਂ ਦੀ ਬਜਾਏ ਵੱਡੀਆਂ ਪ੍ਰਾਈਵੇਟ ਕੰਪਨੀਆਂ ਨੂੰ ਫਾਇਦਾ ਪਹੁੰਚਾਇਆ ਗਿਆ। 

ਦੱਸ ਦਈਏ ਕਿ ਅੱਜ ਸਵੇਰ ਤੋਂ ਹੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਵੱਲੋਂ  ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੇਜਰੀਵਾਲ ਸਰਕਾਰ ਦੀ ਨਵੀਂ ਸ਼ਰਾਬ ਨੀਤੀ ਨੂੰ ਲੈ ਕੇ ਦਿੱਲੀ ਦੇ ਉਪ ਰਾਜਪਾਲ ਵੱਲੋਂ ਸੀਬੀਆਈ ਜਾਂਚ ਦੀ ਸਿਫਾਰਿਸ਼ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਸੂਤਰਾਂ ਤੋਂ ਜਾਣਕਾਰੀ ਮਿਲ ਰਹੀ ਹੈ ਕਿ ਸੀਬੀਆਈ ਦੀ ਟੀਮ ਨੇ ਮਨੀਸ਼ ਸਿਸੋਦੀਆ ਦੇ ਘਰੋਂ ਫੋਨ ਤੇ ਲੈਪਟਾਪ ਸਮੇਤ ਇਲੈਕਟ੍ਰਾਨਿਕ ਯੰਤਰ ਆਪਣੇ ਕਬਜ਼ੇ ਵਿੱਚ ਲੈ ਲਏ ਹਨ।

ਉਧਰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਦੇ ਬਾਹਰ 'ਆਪ' ਵਿਧਾਇਕ ਅਤੇ ਵਰਕਰ ਇਕੱਠੇ ਹੋਏ ਹਨ। ਜਿਸ ਤੋਂ ਬਾਅਦ ਮਨੀਸ਼ ਸਿਸੋਦੀਆ ਦੇ ਘਰ ਦੇ ਆਲੇ-ਦੁਆਲੇ ਧਾਰਾ 144 ਲਗਾ ਦਿੱਤੀ ਹੈ ਅਤੇ  'ਆਪ' ਵਰਕਰਾਂ ਨੂੰ ਹਿਰਾਸਤ 'ਚ ਲਿਆ ਜਾ ਰਿਹਾ ਹੈ। 

ਸਿਸੋਦੀਆ ਦੇ ਘਰ ਦੇ ਬਾਹਰ ਪੁਲਿਸ ਨੇ ਲਗਾ ਦਿੱਤੇ ਬੈਰੀਕੇਡ 
ਪੁਲਿਸ ਨੇ ਮਨੀਸ਼ ਸਿਸੋਦੀਆ ਦੇ ਘਰ ਦੇ ਬਾਹਰ ਬੈਰੀਕੇਡਿੰਗ ਲਗਾ ਦਿੱਤੀ ਹੈ। ਕਿਸੇ ਵੀ ਤਰ੍ਹਾਂ ਦਾ ਪ੍ਰਦਰਸ਼ਨ ਜਾਂ ਹੰਗਾਮਾ ਨਾ ਹੋਵੇ , ਇਸ ਤੋਂ ਬਚਣ ਲਈ ਸਾਵਧਾਨੀ ਦੇ ਤੌਰ 'ਤੇ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। 'ਆਪ' ਦੇ ਕੁਝ ਵਿਧਾਇਕ ਅਤੇ ਵਰਕਰ ਮਨੀਸ਼ ਦੇ ਘਰ ਦੇ ਨੇੜੇ ਪਹੁੰਚ ਗਏ। ਪੁਲਿਸ ਸਾਰਿਆਂ ਨੂੰ ਉੱਥੋਂ ਜਾਣ ਲਈ ਕਹਿ ਰਹੀ ਹੈ।
 
ਸੀਬੀਆਈ ਨੇ ਕਿਹਾ- ਦੇਸ਼ ਦੇ ਸੱਤ ਰਾਜਾਂ ਵਿੱਚ ਚੱਲ ਰਹੀ ਹੈ ਛਾਪੇਮਾਰੀ
ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਦੱਸਿਆ ਕਿ ਦਿੱਲੀ ਸਮੇਤ ਦੇਸ਼ ਦੇ ਸੱਤ ਰਾਜਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਵਿੱਚ ਕੌਮੀ ਰਾਜਧਾਨੀ ਦਿੱਲੀ ਵਿੱਚ 21 ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਸੀਬੀਆਈ ਨੇ ਅੱਗੇ ਕਿਹਾ ਕਿ ਐਫਆਈਆਰ ਵਿੱਚ ਮਨੀਸ਼ ਸੋਸੀਦੀਆ ਸਮੇਤ ਚਾਰ ਨੌਕਰਸ਼ਾਹਾਂ ਦੇ ਨਾਂ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਉਪ ਰਾਜਪਾਲ ਨੇ ਦਿੱਲੀ ਸਰਕਾਰ ਦੀ ਨਵੀਂ ਸ਼ਰਾਬ ਨੀਤੀ ਵਿਰੁੱਧ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ ਸੀ।
 
ਸਿਸੋਦੀਆ ਦੁਨੀਆ ਦੇ ਸਭ ਤੋਂ ਵੱਡੇ ਸਿੱਖਿਆ ਮੰਤਰੀ- ਕੇਜਰੀਵਾਲ
ਸੀਐਮ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਨਿਊਯਾਰਕ ਅਖਬਾਰ ਨੂੰ ਦਿਖਾਇਆ ,ਜਿਸ ਵਿੱਚ ਦਿੱਲੀ ਦੇ ਸਿੱਖਿਆ ਮਾਡਲ ਦੀ ਤਾਰੀਫ ਕੀਤੀ ਗਈ ਹੈ। ਇਹ ਦਿਖਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਸ ਅਖਬਾਰ ਵਿੱਚ ਸਿਸੋਦੀਆ ਦੀ ਤਸਵੀਰ ਛਪੀ ਹੈ। ਸਿਸੋਦੀਆ ਦੁਨੀਆ ਦੇ ਸਭ ਤੋਂ ਵੱਡੇ ਸਿੱਖਿਆ ਮੰਤਰੀ ਹਨ। ਦੁਨੀਆਂ ਵਿੱਚ ਦਿੱਲੀ ਦੀ ਤਾਰੀਫ਼ ਹੋਈ ਹੈ। ਸਿੱਖਿਆ ਮਾਡਲ ਦੀ ਸ਼ਲਾਘਾ ਹੋਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ

ਲਾਸ ਏਂਜਲਸ ਦੀ ਭਿਆਨਕ ਅੱਗ ਕਾਰਨ ਅਮਰੀਕੀ ਬੀਮਾ ਕੰਪਨੀਆਂ ਹੋ ਜਾਣਗੀਆਂ ਕੰਗਾਲ! ਦੇਣੇ ਪੈਣਗੇ ਇੰਨੇ ਅਰਬਾਂ ਰੁਪਏ

ਚੈਂਪੀਅਨਸ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ, ਸੰਜੂ-ਸੂਰਿਆ ਦੀ ਛੁੱਟੀ, ਜਡੇਜਾ-ਸ਼ਮੀ ਦੀ ਵਾਪਸੀ

ਜਲੰਧਰ 'ਚ ਆਪ ਦੇ ਵਿਨੀਤ ਧੀਰ ਬਣੇ ਮੇਅਰ, 46 ਕੌਂਸਲਰਾਂ ਦਾ ਮਿਲਿਆ ਸਮਰਥਨ, ਚੋਣਾਂ 'ਚ ਨਹੀਂ ਮਿਲਿਆ ਸੀ ਬਹੁਮਤ, ਜਾਣੋ ਕੀ ਲੜਾਈ ਤਿਕੜਮ ?

ABP Premium

ਵੀਡੀਓਜ਼

MLA ਗੋਗੀ ਦੇ ਅੰਤਿਮ ਸੰਸਕਾਰ 'ਚ ਪਹੁੰਚੇ CM Bhagwant Mann ਹੋਏ ਭਾਵੁਕ | Ludhiana | Abp Sanjha | Live...MLA Gurpreet Gogi ਦੀ ਮੌਤ 'ਤੇ ਰੋ ਪਏ ਭਾਰਤ ਭੂਸ਼ਨ ਆਸ਼ੂMLA Gurpreet Gogi | ਕੀ ਹੋਇਆ ਵਿਧਾਇਕ ਗੋਗੀ ਨਾਲ? ਕਿਵੇਂ ਚੱਲੀ ਗੋਲੀ... | LUDHIANA | ABP SANJHARavneet Bittu | ਰਵਨੀਤ ਬਿੱਟੂ ਦੀ ਕਿਸਾਨਾਂ ਨੂੰ ਟਿੱਚਰ, ਕਿਹਾ ਕਿਸਾਨ... | Farmers Protest | DALLEWAL

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ
Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ
ਲਾਸ ਏਂਜਲਸ ਦੀ ਭਿਆਨਕ ਅੱਗ ਕਾਰਨ ਅਮਰੀਕੀ ਬੀਮਾ ਕੰਪਨੀਆਂ ਹੋ ਜਾਣਗੀਆਂ ਕੰਗਾਲ! ਦੇਣੇ ਪੈਣਗੇ ਇੰਨੇ ਅਰਬਾਂ ਰੁਪਏ
ਲਾਸ ਏਂਜਲਸ ਦੀ ਭਿਆਨਕ ਅੱਗ ਕਾਰਨ ਅਮਰੀਕੀ ਬੀਮਾ ਕੰਪਨੀਆਂ ਹੋ ਜਾਣਗੀਆਂ ਕੰਗਾਲ! ਦੇਣੇ ਪੈਣਗੇ ਇੰਨੇ ਅਰਬਾਂ ਰੁਪਏ
ਚੈਂਪੀਅਨਸ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ, ਸੰਜੂ-ਸੂਰਿਆ ਦੀ ਛੁੱਟੀ, ਜਡੇਜਾ-ਸ਼ਮੀ ਦੀ ਵਾਪਸੀ
ਚੈਂਪੀਅਨਸ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ, ਸੰਜੂ-ਸੂਰਿਆ ਦੀ ਛੁੱਟੀ, ਜਡੇਜਾ-ਸ਼ਮੀ ਦੀ ਵਾਪਸੀ
ਜਲੰਧਰ 'ਚ ਆਪ ਦੇ ਵਿਨੀਤ ਧੀਰ ਬਣੇ ਮੇਅਰ, 46 ਕੌਂਸਲਰਾਂ ਦਾ ਮਿਲਿਆ ਸਮਰਥਨ, ਚੋਣਾਂ 'ਚ ਨਹੀਂ ਮਿਲਿਆ ਸੀ ਬਹੁਮਤ, ਜਾਣੋ ਕੀ ਲੜਾਈ ਤਿਕੜਮ ?
ਜਲੰਧਰ 'ਚ ਆਪ ਦੇ ਵਿਨੀਤ ਧੀਰ ਬਣੇ ਮੇਅਰ, 46 ਕੌਂਸਲਰਾਂ ਦਾ ਮਿਲਿਆ ਸਮਰਥਨ, ਚੋਣਾਂ 'ਚ ਨਹੀਂ ਮਿਲਿਆ ਸੀ ਬਹੁਮਤ, ਜਾਣੋ ਕੀ ਲੜਾਈ ਤਿਕੜਮ ?
ਪੰਜਾਬ 'ਚ Jeweller ਦਾ ਸ਼ਰੇਆਮ ਕਤਲ, ਲੈਣ-ਦੇਣ ਨੂੰ ਲੈ ਕੇ ਹੋਇਆ ਝਗੜਾ, CCTV ਵਾਇਰਲ

BCCI ਨੇ ਸੱਦੀ ਮੀਟਿੰਗ, ਗੰਭੀਰ ਤੇ ਅਗਰਕਰ ਮਿਲਕੇ ਰੋਹਿਤ ਤੇ ਵਿਰਾਟ ਦੇ ਭਵਿੱਖ 'ਤੇ ਲੈਣਗੇ ਵੱਡਾ ਫੈਸਲਾ...!

'90 ਘੰਟੇ ਦਫਤਰ 'ਚ ਬਿਤਾਉਣ' ਦੇ ਮੁੱਦੇ 'ਤੇ ਛਿੜੀ ਬਹਿਸ 'ਤੇ ਆਨੰਦ ਮਹਿੰਦਰਾ ਦਾ ਆਇਆ ਜਵਾਬ, ਬੋਲੇ- 'My wife is wonderful, I love staring at her'

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ

Embed widget