ਪੜਚੋਲ ਕਰੋ

ਸਿੰਗਾਪੁਰ ਤੋਂ ਅੰਮ੍ਰਿਤਸਰ ਪਰਤੀ ਫਲਾਈਟ 'ਚ ਬੰਬ ਹੋਣ ਦੀ ਸੂਚਨਾ, ਏਅਰਪੋਰਟ ਡਾਇਰੈਕਟਰ ਨੂੰ ਆਇਆ ਫੋਨ

Punjab News: ਅੰਮ੍ਰਿਤਸਰ ਤੋਂ ਸਿੰਗਾਪੁਰ ਫਲਾਈਟ 'ਚ ਬੰਬ ਹੋਣ ਦੀ ਸੂਚਨਾ ਮਿਲੀ ਹੈ । ਦੱਸਿਆ ਜਾ ਰਿਹਾ ਹੈ ਕਿ ਏਅਰਪੋਰਟ ਡਾਇਰੈਕਟਰ ਨੂੰ ਫੋਨ  'ਤੇ ਧਮਕੀ ਮਿਲੀ ਜਿਸ ਤੋਂ ਬਾਅਦ ਫਲਾਈਟ ਦੀ ਜਾਂਚ ਕੀਤੀ ਜਾ ਰਹੀ ਹੈ

Punjab News: ਸਿੰਗਾਪੁਰ ਤੋਂ ਆਉਣ ਵਾਲੀ ਫਲਾਈਟ 'ਚ ਬੰਬ ਹੋਣ ਦੀ ਸੂਚਨਾ ਮਿਲੀ ਹੈ । ਦੱਸਿਆ ਜਾ ਰਿਹਾ ਹੈ ਕਿ ਏਅਰਪੋਰਟ ਡਾਇਰੈਕਟਰ ਨੂੰ ਕਿਸੇ ਅਣਪਛਾਤੇ ਵਿਅਕਤੀ ਦਾ ਫੋਨ ਆਇਆ ਜਿਸ ਤੋਂ ਬਾਅਦ ਫਲਾਈਟ ਦੀ ਜਾਂਚ ਕੀਤੀ ਜਾ ਰਹੀ ਹੈ ਨਾਲ ਹੀ ਉਸ ਕਾਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ। 

ਜਾਣਕਾਰੀ ਅਨੁਸਾਰ ਸ਼ਾਮ 5 ਵਜੇ ਦੇ ਕਰੀਬ ਅੰਮ੍ਰਿਤਸਰ ਏਅਰਪੋਰਟ ਦੇ ਡਾਇਰੈਕਟਰ ਡਾ.ਵੀ.ਕੇ.ਸੇਠ ਨੂੰ ਫੋਨ ਆਇਆ। ਫੋਨ ਕਰਨ ਵਾਲੇ ਨੇ ਦੱਸਿਆ ਕਿ ਸਿੰਗਾਪੁਰ ਤੋਂ ਅੰਮ੍ਰਿਤਸਰ ਏਅਰਪੋਰਟ 'ਤੇ ਉਤਰਨ ਵਾਲੀ ਸਕੂਟ ਏਅਰਲਾਈਨਜ਼ 'ਚ ਬੰਬ ਹੈ। ਜਹਾਜ਼ ਸ਼ਾਮ 6.40 ਵਜੇ ਹਵਾਈ ਅੱਡੇ ਦੇ ਰਨਵੇਅ 'ਤੇ ਉਤਰਿਆ। ਜਿਸ ਤੋਂ ਬਾਅਦ ਯਾਤਰੀਆਂ ਨੂੰ ਸੁਰੱਖਿਅਤ ਉਤਾਰ ਲਿਆ ਗਿਆ ਅਤੇ CISF ਦੀ ਟੀਮ ਨੇ ਜਹਾਜ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਅਤੇ ਰਨਵੇਅ  'ਤੇ ਜਹਾਜ਼ ਨੂੰ ਇੱਕ ਪਾਸੇ ਲਾ ਕੇ ਸਰਚ ਕੀਤੀ ਗਈ। 

Maharashtra New CM: ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਦੇ ਨਵੇਂ ਸੀਐੱਮ ਵਜੋਂ ਚੁੱਕ ਸਹੁੰ, ਦੇਵੇਂਦਰ ਫੜਨਵੀਸ ਬਣੇ ਡਿਪਟੀ ਸੀਐੱਮ

ਫਲਾਈਟ ਦੇ ਲੈਂਡ ਹੋਣ ਤੋਂ ਬਾਅਦ ਸੀਆਈਐਸਐਫ ਦੀ ਟੀਮ ਨੇ ਚੈਕਿੰਗ ਕੀਤੀ। ਸਾਮਾਨ ਦੀ ਤਲਾਸ਼ੀ ਲਈ ਗਈ ਅਤੇ ਉਸ ਤੋਂ ਬਾਅਦ ਯਾਤਰੀਆਂ ਦੀ ਵੀ ਜਾਂਚ ਕੀਤੀ ਗਈ। CISF ਨੇ ਯਾਤਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਜਿਸ ਤੋਂ ਬਾਅਦ ਯਾਤਰੀਆਂ ਨੂੰ ਘਰ ਭੇਜ ਦਿੱਤਾ ਗਿਆ। ਸੀਆਈਐਸਐਫ ਦੀ ਟੀਮ ਨੂੰ ਫਲਾਈਟ ਦੇ ਅੰਦਰ ਕੁਝ ਵੀ ਸ਼ੱਕੀ ਨਹੀਂ ਮਿਲਿਆ । 

ਇਹ ਵੀ ਪੜ੍ਹੋ:  ਹੁਣ ਪੰਜਾਬ ‘ਚ ਇੱਕ MLA ਨੂੰ ਮਿਲੇਗੀ ਇੱਕ ਪੈਂਸ਼ਨ, ਵਿਧਾਨਸਭਾ 'ਚ ਸਰਬਸੰਮਤੀ ਨਾਲ ਪਾਸ ਹੋਇਆ 'ਵਨ ਐੱਮਐੱਲਏ, ਵਨ ਪੈਨਸ਼ਨ' ਬਿੱਲ

ਜੇ ਅਗਨੀਪੱਥ ਸਕੀਮ ਇੰਨੀ ਚੰਗੀ ਤਾਂ ਪਹਿਲਾਂ ਭਾਜਪਾ ਆਪਣੇ ਪੁੱਤਰਾਂ ਨੂੰ ਅਗਨੀਵੀਰ ਬਣਾਵੇ: ਸੀਐਮ ਭਗਵੰਤ ਮਾਨ

https://punjabi.abplive.com/news/punjab/punjab-news-5-packets-of-heroine-recovered-from-border-area-ferozepur-661141

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sri Akal Takhat Sahib ਵਿਖੇ Bibi Jagir Kaur ਦੀ ਪੇਸ਼ੀ, ਜਗੀਰ ਕੌਰ ਨੇ ਲਾਏ ਵੱਡੇ ਆਰੋਪਪੰਚਾਇਤੀ ਚੋਣਾ ਦੇ ਦੋਰਾਨ ਮਾਨਸਾ 'ਚ ਨਿਜੀ ਰੰਜਿਸ਼ ਦੇ ਚਲਦਿਆਂ ਕਤਲHaryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget