ਪੜਚੋਲ ਕਰੋ

Punjab News : ਬੀਐਸਐਫ਼ ਜਵਾਨ ਨੇ ਖੁਦ ਨੂੰ ਮਾਰੀ ਗੋਲੀ

ਮ੍ਰਿਤਕ ਜਵਾਨ ਦੀ ਲਾਸ਼ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ।  ਹਾਲਾਂਕਿ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ  ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬੀਐਸਐਫ ਦੇ ਜਵਾਨ ਵੱਲੋਂ ...

ਫਾਜ਼ਿਲਕਾ : ਫ਼ਾਜ਼ਿਲਕਾ ਦੇ ਬਾਰਡਰ ਰੋਡ ਤੇ ਬੀਐਸਐਫ ਦੀ 52 ਬਟਾਲੀਅਨ ਵਿੱਚ ਤਾਇਨਾਤ ਇੱਕ ਬੀਐੱਸਐੱਫ ਦੇ ਜਵਾਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਗਈ। ਜਿਸ ਤੋਂ ਬਾਅਦ ਮ੍ਰਿਤਕ ਜਵਾਨ ਦੀ ਲਾਸ਼ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ।  ਹਾਲਾਂਕਿ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ  ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬੀਐਸਐਫ ਦੇ ਜਵਾਨ ਵੱਲੋਂ ਆਪਣੀ ਰਾਈਫਲ ਨਾਲ ਖੁਦ ਨੂੰ ਗੋਲੀ ਮਾਰੀ ਗਈ ਹੈ ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ ਹੈ। ਮ੍ਰਿਤਕ ਜਵਾਨ ਦੀ ਕੱਪੜਿਆਂ ਦੀ ਤਲਾਸ਼ੀ ਲਈ ਗਈ ਹੈ ਹਾਲੇ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਜਦਕਿ ਮਾਮਲੇ ਦੀ ਤਫਤੀਸ਼ ਜਾਰੀ ਹੈ

ਦਰਦਨਾਕ ਹਾਦਸਾ! ਕਾਰ ਉਪਰ ਡਿੱਗਿਆ ਕੰਟੇਨਰ, ਮਾਂ ਸਣੇ ਦੋ ਬੱਚਿਆਂ ਦੀ ਮੌਤ

ਖੰਨਾ : ਖੰਨਾ 'ਚ ਭਿਆਨਕ ਸੜਕ ਹਾਦਸਾ ਦੌਰਾਨ ਮਾਂ ਤੇ ਦੋ ਬੱਚਿਆਂ ਦੀ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਫਤਹਿਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਜਾ ਰਹੇ ਸੀ। ਪਿੰਡ ਨਸਰਾਲੀ ਦੇ ਰਹਿਣ ਵਾਲੇ ਹਨ  ਮ੍ਰਿਤਕ ਔਰਤ ਦਾ ਪਤੀ ਅਤੇ ਸੱਸ ਗੰਭੀਰ ਜਖ਼ਮੀ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਜੁੜਵਾ ਭੈਣ ਭਰਾ ਦੀ ਹੋਈ ਮੌਤ ਹੋ ਗਈ। ਮ੍ਰਿਤਕਾ ਦੀ ਸ਼ਨਾਖ਼ਤ ਖੰਨਾ ਦੇ ਪਿੰਡ ਨਸਰਾਲੀ ਦੀ ਰਹਿਣ ਵਾਲੀ ਨਵਪ੍ਰੀਤ ਕੌਰ (30) ਵਜੋਂ ਹੋਈ। ਉਸਦਾ ਪਤੀ ਗੁਰਿੰਦਰ ਸਿੰਘ ਜਖ਼ਮੀ ਹੈ।  ਪੁਲਿਸ ਨੇ ਮੌਕੇ ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਸੀ।

ਜਾਣਕਾਰੀ ਅਨੁਸਾਰ ਗੁਰਿੰਦਰ ਸਿੰਘ ਕਾਰ 'ਚ ਪਰਿਵਾਰ ਸਮੇਤ ਫ਼ਤਹਿਗੜ੍ਹ ਸਾਹਿਬ ਮੱਥਾ ਟੇਕਣ ਮਗਰੋਂ ਵਾਪਸ ਆਪਣੇ ਪਿੰਡ ਨਸਰਾਲੀ ਆ ਰਹੇ ਸੀ। ਜਦੋਂ ਉਹ ਖੰਨਾ ਦੇ ਪਿੰਡ ਬੁੱਲੇਪੁਰ ਕੋਲ ਪੁੱਜੇ ਤਾਂ ਇੱਥੇ ਪੁਲਿਸ ਨਾਕੇ ਵਾਲੀ ਥਾਂ ਉਪਰ ਪਹਿਲਾਂ ਤੋਂ ਹੀ ਹਾਦਸਾਗ੍ਰਸਤ ਗੱਡੀ ਖੜੀ ਸੀ। ਇਸੇ ਦੌਰਾਨ ਤੇਜ਼ ਰਫ਼ਤਾਰ ਟਰਾਲਾ ਕੰਟੇਨਰ ਲੈਕੇ ਜਾ ਰਿਹਾ ਸੀ ਤਾਂ ਟਰਾਲਾ ਚਾਲਕ ਨੇ ਇੱਕ ਦਮ ਬ੍ਰੇਕ ਲਗਾਏ। ਜਿਸ ਨਾਲ ਕੰਟੇਨਰ ਟਰਾਲੇ ਦਾ ਕੈਬਿਨ ਤੋੜ ਕੇ ਅੱਗੇ ਜਾ ਰਹੀ ਕਾਰ ਉਪਰ ਡਿੱਗ ਗਿਆ। ਕਾਰ ਪੂਰੀ ਤਰਾਂ ਨਾਲ ਪਿਸ ਗਈ। ਕਾਰ ਦੀ ਪਿਛਲੀ ਸੀਟ ਉਪਰ ਬੈਠੀ ਨਵਪ੍ਰੀਤ ਕੌਰ ਅਤੇ ਉਸਦੇ ਬੱਚਿਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਕਾਰ ਚਲਾ ਰਿਹਾ ਗੁਰਿੰਦਰ ਅਤੇ ਉਸਦੀ ਨਾਲ ਦੀ ਸੀਟ ਉਪਰ ਬੈਠੀ ਗੁਰਿੰਦਰ ਦੀ ਮਾਂ ਜਖ਼ਮੀ ਹੋ ਗਏ। ਰਾਹਗੀਰਾਂ ਨੇ ਇਸ ਹਾਦਸੇ ਲਈ ਪੁਲਸ ਪ੍ਰਸ਼ਾਸਨ ਨੂੰ ਜਿੰਮੇਵਾਰ ਦੱਸਿਆ। 

ਟਾਪ ਹੈਡਲਾਈਨ

Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਮੁਹੱਲਾ ਕਲੀਨਿਕ ਦੇ ਮੁਲਾਜ਼ਮ, ਲੋਕਾਂ ਨੂੰ ਹੋ ਰਹੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਮੁਹੱਲਾ ਕਲੀਨਿਕ ਦੇ ਮੁਲਾਜ਼ਮ, ਲੋਕਾਂ ਨੂੰ ਹੋ ਰਹੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
Punjab 'ਚ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ , ਹੜਤਾਲ 'ਤੇ ਕਾਮੇ, ਖੱਜਲ ਹੋ ਰਹੇ ਲੋਕ
Punjab 'ਚ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ , ਹੜਤਾਲ 'ਤੇ ਕਾਮੇ, ਖੱਜਲ ਹੋ ਰਹੇ ਲੋਕ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Embed widget