ਪੜਚੋਲ ਕਰੋ

Punjab Election: ਪੰਜਾਬੀਓ ਮੁੜ ਹੋ ਜਾਓ ਚੋਣਾਂ ਲਈ ਤਿਆਰ! ਅੱਜ ਚੋਣ ਕਮਿਸ਼ਨ ਕਰੇਗਾ ਤਾਰੀਖਾਂ ਦਾ ਐਲਾਨ

Punjab Election: ਪੰਜਾਬ ਵਿੱਚ ਚੋਣਾਂ ਦਾ ਮਾਹੌਲ ਗਰਮ ਰਹੇਗਾ। ਅੱਜ ਪੰਚਾਇਤੀ ਚੋਣਾਂ ਮੁਕੰਮਲ ਹੋਣ ਦੇ ਨਾਲ ਹੀ ਸੂਬੇ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਅੱਜ ਮਹਾਰਾਸ਼ਟਰ ਤੇ ਝਾਰਖੰਡ ਦੀਆਂ ਚੋਣਾਂ

Punjab Election: ਪੰਜਾਬ ਵਿੱਚ ਚੋਣਾਂ ਦਾ ਮਾਹੌਲ ਗਰਮ ਰਹੇਗਾ। ਅੱਜ ਪੰਚਾਇਤੀ ਚੋਣਾਂ ਮੁਕੰਮਲ ਹੋਣ ਦੇ ਨਾਲ ਹੀ ਸੂਬੇ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਅੱਜ ਮਹਾਰਾਸ਼ਟਰ ਤੇ ਝਾਰਖੰਡ ਦੀਆਂ ਚੋਣਾਂ ਸਬੰਧੀ ਐਲਾਨ ਕਰਨ ਲਈ ਚੋਣ ਕਮਿਸ਼ਨ ਨੇ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਬੁਲਾਈ ਹੈ। ਅਜਿਹੇ 'ਚ ਉਮੀਦ ਹੈ ਕਿ ਇਸ ਦੌਰਾਨ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਤੇ ਗਿੱਦੜਬਾਹਾ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦਾ ਵੀ ਐਲਾਨ ਹੋ ਸਕਦਾ ਹੈ। ਚੋਣਾਂ ਨਵੰਬਰ ਦੇ ਅੰਤ ਜਾਂ ਦਸੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਜਿਨ੍ਹਾਂ ਚਾਰਾਂ ਸੀਟਾਂ 'ਤੇ ਉਪ ਚੋਣਾਂ ਹੋਣੀਆਂ ਹਨ, ਉਨ੍ਹਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਨੇ ਵਿਧਾਨ ਸਭਾ ਸੀਟਾਂ ਤੋਂ ਅਸਤੀਫਾ ਦੇ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਰਹੇ ਗੁਰਮੀਤ ਸਿੰਘ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ, ਜਦਕਿ ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣ ਗਏ ਹਨ। ਚੋਣਾਂ ਦਾ ਐਲਾਨ ਹੁੰਦਿਆਂ ਹੀ ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਮਾਹੌਲ ਗਰਮ ਹੋਣ ਦੀ ਉਮੀਦ ਹੈ।

ਦਰਅਸਲ ਸਿਆਸੀ ਪਾਰਟੀਆਂ ਪਹਿਲਾਂ ਹੀ ਚਾਰ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ 'ਚ ਜੁਟੀਆਂ ਹੋਈਆਂ ਹਨ। ਚੋਣਾਂ ਲਈ ਇੰਚਾਰਜ ਤੇ ਸਹਿ ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਸ ਦੇ ਨਾਲ ਹੀ ਮੀਟਿੰਗਾਂ ਦਾ ਦੌਰ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਦੋ ਦਿਨ ਪਹਿਲਾਂ ਹੋਈ ਹੈ। ਇਸੇ ਤਰ੍ਹਾਂ ਕਾਂਗਰਸ ਨੇ ਵੀ ਉਪ ਚੋਣਾਂ ਲਈ ਰਣਨੀਤੀ ਬਣਾ ਲਈ ਹੈ। ਉਥੇ ਹੀ ਭਾਜਪਾ ਦੀਆਂ ਵੀ ਤਿਆਰੀਆਂ ਮੁਕੰਮਲ ਹਨ। ਇਸ ਦੇ ਨਾਲ ਹੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਵੱਲੋਂ ਇਲਾਕੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਚਾਰੇ ਸਰਕਲਾਂ ਦਾ ਦੌਰਾ ਕੀਤਾ ਸੀ।

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget