Punab News: ਕੈਬਨਿਟ ਮੰਤਰੀ ਗਗਨ ਅਨਮੋਲ ਮਾਨ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਕੀਤੀ ਹੈ। ਗਗਨ ਅਨਮੋਲ ਮਾਨ ਨੇ ਇਸ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ।
ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਸ਼ਾਨਦਾਰ ਮੁਲਾਕਾਤ ਹੋਈ। ਪੰਜਾਬ ਦੀ ਬਿਹਤਰੀ ਲਈ ਵੱਖ-ਵੱਖ ਯੋਜਨਾਵਾਂ 'ਤੇ ਚਰਚਾ ਕੀਤੀ ਤੇ ਸੂਬੇ ਲਈ ਸਖ਼ਤ ਮਿਹਨਤ ਕਰਨ ਲਈ ਵੱਡਮੁੱਲੀ ਹੱਲਾਸ਼ੇਰੀ ਪ੍ਰਾਪਤ ਕੀਤੀ। ਅਜਿਹੇ ਦੂਰਦਰਸ਼ੀ ਨੇਤਾ ਦੀ ਟੀਮ ਦਾ ਹਿੱਸਾ ਹੋਣ 'ਤੇ ਮਾਣ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :