Punjab News: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਵਾਪਸ ਲਿਆ ਇਹ ਮੰਤਰਾਲਾ, ਹੁਣ ਸਿਰਫ ਦੇਖਣਗੇ NRI ਮਾਮਲਿਆਂ ਨੂੰ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਵਾਪਸ ਲਿਆ Administrative Reforms ਮੰਤਰਾਲੇ, ਹੁਣ ਸਿਰਫ ਉਹ ਦੇਖਣਗੇ ਐਨਆਰਆਈ ਮਾਮਲਿਆਂ ਨੂੰ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਤੋਂ ਪ੍ਰਸ਼ਾਸਕੀ ਸੁਧਾਰ ਵਿਭਾਗ (Administrative Reforms) ਵਾਪਸ ਲੈ ਲਿਆ ਗਿਆ ਹੈ,ਹੁਣ ਉਹ ਸਿਰਫ਼ ਐਨਆਰਆਈ ਮਾਮਲਿਆਂ ਨੂੰ ਹੀ ਦੇਖਣਗੇ।
ਸੂਬਾ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦੇ ਹੋਏ ਜਾਰੀ ਕੀਤਾ ਨੋਟੀਫਿਕੇਸ਼ਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਤੋਂ ਪ੍ਰਸ਼ਾਸਕੀ ਸੁਧਾਰ ਵਿਭਾਗ ਵਾਪਸ ਲੈ ਲਿਆ ਹੈ। ਉਹ ਐਨਆਰਆਈ ਵਿਭਾਗ ਦਾ ਕੰਮ ਦੇਖਣਗੇ। ਵਿਭਾਗ ਵਾਪਸ ਲਏ ਜਾਣ ਸੰਬੰਧੀ ਮੁੱਖ ਸਕੱਤਰ ਕੇਏਪੀ ਸਿਨਹਾ ਦੇ ਦਸਤਖਤਾਂ ਹੇਠ ਆਮ ਪ੍ਰਸ਼ਾਸਨ ਵਿਭਾਗ (ਕੈਬਨਿਟ ਬ੍ਰਾਂਚ) ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
