ਪੜਚੋਲ ਕਰੋ
Advertisement
Breaking: ਅੰਮ੍ਰਿਤਸਰ ਤੋਂ ਆ ਰਹੀ ਕਾਰ ਟਰੱਕ ਨਾਲ ਟਕਰਾਈ, ਚਾਰ ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ
ਖੰਨਾ: ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਸਰਹਿੰਦ ਦੇ ਯਾਦਵ ਢਾਬੇ ਦੇ ਨਜ਼ਦੀਕ ਟਰੱਕ ਤੇ ਗੱਡੀ ਦਾ ਦਰਦਨਾਕ ਸੜਕ ਹਾਦਸਾ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ।
ਖੰਨਾ: ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਸਰਹਿੰਦ ਦੇ ਯਾਦਵ ਢਾਬੇ ਦੇ ਨਜ਼ਦੀਕ ਟਰੱਕ ਤੇ ਗੱਡੀ ਦਾ ਦਰਦਨਾਕ ਸੜਕ ਹਾਦਸਾ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਤੇ ਤਿੰਨ ਲੋਕ ਜਖਮੀ ਹੋ ਗਏ ਹਨ।
ਇਸ ਮੌਕੇ ਗੱਲਬਾਤ ਕਰਦੇ ਹੋਏ ਥਾਣਾ ਸਰਹੰਦ ਦੇ ਸਹਾਇਕ ਥਾਣੇਦਾਰ ਨਾਜਰ ਸਿੰਘ ਨੇ ਦੱਸਿਆ ਕਿ ਕਾਰ ਅੰਮ੍ਰਿਤਸਰ ਤੋਂ ਆ ਰਹੀ ਸੀ ਕਿ ਸਰਹਿੰਦ ਦੇ ਯਾਦਵ ਢਾਬੇ ਦੇ ਨਜ਼ਦੀਕ ਕਾਰ ਤੇ ਟਰੱਕ ਵਿੱਚ ਟੱਕਰ ਹੋ ਗਈ। ਇਸ ਵਿੱਚ ਚਾਰ ਲੋਕਾਂ ਦੀ ਮੌਤ ਤੇ ਤਿੰਨ ਲੋਕ ਜਖਮੀ ਹੋ ਗਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਚੰਡੀਗੜ੍ਹ
ਲੁਧਿਆਣਾ
ਪੰਜਾਬ
ਲਾਈਫਸਟਾਈਲ
Advertisement