101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪਟਿਆਲਾ ਦੇ ਸਦਰ ਥਾਣੇ 'ਚ ਮਾਮਲਾ ਦਰਜ ਹੋਇਆ ਹੈ। ਸਰਵਨ ਸਿੰਘ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਪਰਚੇ 'ਚ ਸ਼ਾਮਿਲ ਕੀਤੇ ਗਏ ਹਨ।
14 ਦਿਨ ਦੀ ਨਿਆਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਕਿਸਾਨ। ਪਹਿਲਾਂ 7 51 ਹੁੰਦੀ ਧਾਰਾ ਸੀ ਨਵੇਂ ਕਾਨੂੰਨਾਂ ਹਿਸਾਬ ਨਾਲ ਇਹ ਧਾਰਾ 126, 170 BNS ਬਣ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।