ਪੜਚੋਲ ਕਰੋ

ਗ੍ਰੰਥੀ ਦੀ ਕੁੱਟਮਾਰ ਤੇ ਮੂੰਹ ਕਾਲਾ ਕਰਨ ਦਾ ਮਾਮਲਾ ਗਰਮਾਉਣ ਮਗਰੋਂ ਪੁਲਿਸ ਦਾ ਐਕਸ਼ਨ ਮੋਡ, ਦੋ ਮੁਲਜ਼ਮ ਗ੍ਰਿਫਤਾਰ, 7 ਜਣਿਆਂ ਖ਼ਿਲਾਫ ਕੇਸ ਦਰਜ

ਮਾਲੇਰਕੋਟਲਾ: ਪਿੰਡ ਅਬਦੁੱਲਾਪੁਰ ਚੁਹਾਣੇ ਵਿੱਚ ਕੁਝ ਵਿਅਕਤੀਆਂ ਵੱਲੋਂ ਗੁਰਦੁਆਰੇ ਦੇ ਗ੍ਰੰਥੀ ਦੀ ਕੁੱਟਮਾਰ ਕਰਨ ਦਾ ਮਾਮਲਾ ਭਖ ਗਿਆ ਹੈ। ਸੋਸ਼ਲ ਮੀਡੀਆ ਉੱਪਰ ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਐਕਸ਼ਨ ਮੋਡ ਵਿੱਚ ਆ ਗਈ ਹੈ

ਮਾਲੇਰਕੋਟਲਾ: ਪਿੰਡ ਅਬਦੁੱਲਾਪੁਰ ਚੁਹਾਣੇ ਵਿੱਚ ਕੁਝ ਵਿਅਕਤੀਆਂ ਵੱਲੋਂ ਗੁਰਦੁਆਰੇ ਦੇ ਗ੍ਰੰਥੀ ਦੀ ਕੁੱਟਮਾਰ ਕਰਨ ਦਾ ਮਾਮਲਾ ਭਖ ਗਿਆ ਹੈ। ਸੋਸ਼ਲ ਮੀਡੀਆ ਉੱਪਰ ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਐਕਸ਼ਨ ਮੋਡ ਵਿੱਚ ਆ ਗਈ ਹੈ। ਪੁਲਿਸ ਨੇ ਸੱਤ ਜਣਿਆਂ ਖ਼ਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਦੋ ਮੁਲਜ਼ਮਾਂ ਜਸਪ੍ਰੀਤ ਸਿੰਘ ਤੇ ਕਾਕਾ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਬਾਕੀਆਂ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ। 

ਦੱਸ ਦਈਏ ਕਿ ਅਬਦੁੱਲਾਪੁਰ ਚੁਹਾਣੇ ਦੇ ਗੁਰਦੁਆਰੇ ਦੇ ਗ੍ਰੰਥੀ ਦੀ ਕੁੱਟਮਾਰ ਕਰਨ ਤੇ ਜਬਰੀ ਪਿਸ਼ਾਬ ਪਿਲਾ ਕੇ ਮੂੰਹ ਕਾਲਾ ਕਰਨ ਦੀ ਵੀਡੀਓ ਵਾਇਰਲ ਹੋਈ ਸੀ। ਪਿੰਡ ਅਬਦੁੱਲਾਪੁਰ ਚੁਹਾਣੇ ਦੇ ਗੁਰੂ ਘਰ ਦੇ ਗ੍ਰੰਥੀ ਹਰਦੇਵ ਸਿੰਘ ਦਾ ਪਿੰਡ ਦੀ ਇੱਕ ਔਰਤ ਦੇ ਘਰ ਆਉਣਾ ਜਾਣਾ ਸੀ। ਇਸ ਤੋਂ ਉਸ ਦੇ ਪੁੱਤਰ ਨਾਰਾਜ਼ ਸਨ ਜੋ ਗ੍ਰੰਥੀ ਨੂੰ ਅਗਵਾ ਕਰਕੇ ਆਪਣੇ ਪਿੰਡ ਲੈ ਆਏ। 

ਇਸ ਮੌਕੇ ਔਰਤ ਦੇ ਪੁੱਤਰਾਂ ਜਸਪ੍ਰੀਤ ਸਿੰਘ, ਮਨਜਿੰਦਰ ਸਿੰਘ ਕਾਕਾ ਨੇ ਗੁਰਦੁਆਰੇ ਦੇ ਪ੍ਰਧਾਨ ਦਰਸ਼ਨ ਸਿੰਘ ਤੇ ਖਜ਼ਾਨਚੀ ਜਗਜੀਤ ਸਿੰਘ ਦੀ ਹਾਜ਼ਰੀ ਵਿੱਚ ਗ੍ਰੰਥੀ ਦੀ ਕੁੱਟਮਾਰ ਕੀਤੀ ਤੇ ਜਾਤੀ ਸੂਚਕ ਸ਼ਬਦ ਵਰਤੇ। ਇਸ ਮਗਰੋਂ ਜਸਪ੍ਰੀਤ ਸਿੰਘ ਨੇ ਗ੍ਰੰਥੀ ਨੂੰ ਪਿਸ਼ਾਬ ਪਿਲਾਉਣ ਦੀ ਕੋਸ਼ਿਸ਼ ਕੀਤੀ ਤੇ ਪਿਸ਼ਾਬ ਨਾਲ ਭਰਿਆ ਡੱਬਾ ਉਸ ਦੇ ਮੂੰਹ ’ਤੇ ਡੋਲ ਦਿੱਤਾ। 

ਇਸ ਦੌਰਾਨ ਗ੍ਰੰਥੀ ਦੇ ਭਰਾ ਤੇ ਪਿਤਾ ਨਾਲ ਵੀ ਕੁੱਟਮਾਰ ਕੀਤੀ ਗਈ। ਇਸ ਘਟਨਾ ਦੀ ਵੀਡੀਓ ਵੀ ਬਣਾਈ ਗਈ ਜੋ ਬਾਅਦ ਵਿੱਚ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਗਈ। ਇਸ ਤੋਂ ਬਾਅਦ ਗ੍ਰੰਥੀ ਨੇ ਮਾਮਲਾ ਸੈਂਟਰਲ ਵਾਲਮੀਕਿ ਸਭਾ ਦੇ ਚੇਅਰਮੈਨ ਗੇਜਾ ਰਾਮ ਦੇ ਧਿਆਨ ਵਿੱਚ ਲਿਆਂਦਾ ਤੇ ਐਸਸੀ ਐਸਟੀ ਕਮਿਸ਼ਨ ਦੇ ਚੇਅਰਮੈਨ ਤੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਨਸਾਫ ਦੀ ਮੰਗ ਕੀਤੀ। 

ਥਾਣਾ ਸੰਦੌੜ ਦੀ ਪੁਲਿਸ ਨੇ ਗ੍ਰੰਥੀ ਹਰਦੇਵ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਸੱਤ ਜਣਿਆਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ। ਥਾਣਾ ਮੁਖੀ ਸੁਖਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਉਕਤ ਔਰਤ ਦੇ ਦੋਵੇਂ ਪੁੱਤਰਾਂ ਜਸਪ੍ਰੀਤ ਸਿੰਘ ਤੇ ਕਾਕਾ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਬਾਕੀ ਮੁਲਜ਼ਮਾਂ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget