ਪੜਚੋਲ ਕਰੋ

ਪੰਜਾਬ 'ਚ ਸਾਹਮਣੇ ਆਉਣ ਲੱਗੇ ਨਾੜ ਸਾੜਨ ਦੇ ਮਾਮਲੇ, ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਕੀਤੀ ਗਈ ਇਹ ਖ਼ਾਸ ਅਪੀਲ

Punjab News: ਪੰਜਾਬ 'ਚ ਇਸ ਸਮੇਂ ਕਣਕ ਦੀ ਵਾਢੀ ਦਾ ਸੀਜ਼ਨ ਜ਼ੋਰਾਂ ਸ਼ੋਰਾਂ ਦੇ ਨਾਲ ਚੱਲ ਰਿਹਾ ਹੈ। ਬਹੁਤੇ ਕਿਸਾਨਾਂ ਦੀ ਕਣਕ ਵਾਢੀ ਤੋਂ ਬਾਅਦ ਮੰਡੀ ਵੀ ਪਹੁੰਚ ਗਈ ਹੈ। ਕੁਝ ਕਿਸਾਨਾਂ ਦੀ ਫ਼ਸਲ ਅਜੇ ਖੇਤਾਂ 'ਚ ਹੀ ਖੜ੍ਹੀ ਹੈ।

Punjab News: ਪੰਜਾਬ 'ਚ ਇਸ ਸਮੇਂ ਕਣਕ ਦੀ ਵਾਢੀ ਦਾ ਸੀਜ਼ਨ ਜ਼ੋਰਾਂ ਸ਼ੋਰਾਂ ਦੇ ਨਾਲ ਚੱਲ ਰਿਹਾ ਹੈ। ਬਹੁਤੇ ਕਿਸਾਨਾਂ ਦੀ ਕਣਕ ਵਾਢੀ ਤੋਂ ਬਾਅਦ ਮੰਡੀ ਵੀ ਪਹੁੰਚ ਗਈ ਹੈ। ਕੁਝ ਕਿਸਾਨਾਂ ਦੀ ਫ਼ਸਲ ਅਜੇ ਖੇਤਾਂ 'ਚ ਹੀ ਖੜ੍ਹੀ ਹੈ। ਜਿਨ੍ਹਾਂ ਕਿਸਾਨਾਂ ਨੇ ਵਾਢੀ ਕਰ ਲਈ ਹੈ ਅਤੇ ਕਣਕ ਦੇ ਨਾੜ ਨੂੰ ਵੀ ਸਾੜਨ ਲੱਗੇ ਹਨ। ਜਿਸ ਕਰਕੇ ਵਾਤਾਵਰਣ ਦੀ ਆਬੋ ਹਵਾ ਖਰਾਬ ਹੋ ਰਹੀ ਹੈ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸੈਟੇਲਾਈਟ ਦੇ ਮਾਧਿਅਮ ਰਾਹੀਂ ਨਜ਼ਰ ਰੱਖ ਰਿਹਾ ਹੈ 

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸੈਟੇਲਾਈਟ ਦੇ ਮਾਧਿਅਮ ਰਾਹੀਂ ਸੀਜ਼ਨ 'ਚ ਹੁਣ ਤੱਕ ਨਾੜ ਸਾੜਨ ਦੀਆਂ 45 ਘਟਨਾਵਾਂ ਦਾ ਪਤਾ ਲੱਗਾ ਹੈ। ਇਨ੍ਹਾਂ 'ਚੋਂ ਸਭ ਤੋਂ ਜ਼ਿਆਦਾ ਮਾਮਲੇ ਗੁਰਦਾਸਪੁਰ ਤੋਂ ਸਾਹਮਣੇ ਆ ਰਹੇ ਹਨ। ਹੁਣ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਨਾੜ ਸਾੜਨ ਵਾਲੇ ਕਿਸਾਨਾਂ 'ਤੇ ਜੁਰਮਾਨਾ ਲਾਇਆ ਜਾਵੇਗਾ। ਝੋਨੇ ਦੇ ਸੀਜ਼ਨ 'ਚ ਵੀ ਪਰਾਲੀ ਸਾੜਨ ਵਾਲਿਆਂ 'ਤੇ ਰੈੱਡ ਐਂਟਰੀ ਦਾ ਐਕਸ਼ਨ ਹੋਇਆ ਸੀ। ਦੱਸਣਯੋਗ ਹੈ ਕਿ ਪੰਜਾਬ 'ਚ 2016 ਤੋਂ ਲੈ ਕੇ 2022 ਤੱਕ 7 ਸਾਲਾਂ ਦੌਰਾਨ ਕਣਕ ਦੇ ਨਾੜ ਨੂੰ ਸਾੜਨ ਦੀਆਂ 85807 ਘਟਨਾਵਾਂ ਰਿਕਾਰਡ ਹੋ ਚੁੱਕੀਆਂ ਹਨ। ਉੱਧਰ ਇਸ ਵਾਰ ਵੀ ਖੇਤੀ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਅਪੀਲ

ਪੰਜਾਬ ਸਰਕਾਰ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਅਤੇ ਡਾਇਰੈਕਟਰ ਖੇਤੀਬਾੜੀ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਖਾਸ ਅਪੀਲ ਕੀਤੀ ਗਈ ਹੈ । ਉਨ੍ਹਾਂ ਨੇ ਕਿਸਾਨਾਂ ਨੂੰ ਕਣਕ ਦੀ ਵਾਢੀ ਤੋਂ ਬਾਅਦ ਨਾੜ ਨੂੰ ਅੱਗ ਨਾ ਲਗਾਉਣ ਦੀ ਬੇਨਤੀ ਕੀਤੀ ਹੈ।

ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਾਰਨ 80 ਫ਼ੀਸਦੀ ਜੈਵਿਕ ਮਾਦਾ ਕਾਰਬਨ ਡਾਈਆਕਸਾਈਡ ਅਤੇ ਕਾਰਬਨ ਮਾਨੋਅਕਸਾਈਡ ਗੈਸ ਦੇ ਤੌਰ 'ਤੇ ਨਸ਼ਟ ਹੋ ਜਾਂਦਾ ਹੈ।

ਹੋਰ ਪੜ੍ਹੋ : ਕਿਸਾਨਾਂ ਦੀ ਜੂਨ ਬੁਰੀ...ਦਿਨ-ਰਾਤ ਇੱਕ ਕਰ ਸ਼ਿਮਲਾ ਮਿਰਚ ਦੀ ਕੀਤੀ ਕਾਸ਼ਤ..ਰੇਟ 1 ਰੁਪਏ ਤੱਕ ਹੇਠਾਂ ਪਹੁੰਚਿਆ...ਹੁਣ ਸੜਕਾਂ 'ਤੇ ਸੁੱਟ ਰਹੇ ਮਿਰਚਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget