ਪੜਚੋਲ ਕਰੋ

ਵਧਦੇ ਕੋਰੋਨਾ ਕੇਸਾਂ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ, ਮਾਸਕ ਪਹਿਨਣ ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ

Corona Update: ਦੇਸ਼ ਭਰ ਵਿੱਚ ਵਧ ਰਹੇ ਕੋਰੋਨਾ ਕੇਸਾਂ ਨੂੰ ਵੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਸਖਤ ਹੋ ਗਿਆ ਹੈ।

Corona Update: ਦੇਸ਼ ਭਰ ਵਿੱਚ ਵਧ ਰਹੇ ਕੋਰੋਨਾ ਕੇਸਾਂ ਨੂੰ ਵੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਸਖਤ ਹੋ ਗਿਆ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਇੱਕ ਵਾਰ ਫਿਰ ਮਾਸਕ ਪਹਿਨਣ ਤੇ ਕੋਵਿਡ ਨਿਯਮਾਂ ਦੀ ਪਾਲਣਾ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਐਡਵਾਈਜ਼ਰੀ ਜਾਰੀ ਕੀਤੀ ਹੈ।ਵਧਦੇ ਕੋਰੋਨਾ ਕੇਸਾਂ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ, ਮਾਸਕ ਪਹਿਨਣ ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ


ਹਫ਼ਤੇ 'ਚ ਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਨੇ ਪਾਈਆਂ ਭਾਜੜਾਂ


ਕੋਰੋਨਾ ਦੇ ਵਧਦੇ ਮਾਮਲਿਆਂ ਨੇ ਚੌਥੀ ਲਹਿਰ ਦਾ ਡਰ ਵਧਾ ਦਿੱਤਾ ਹੈ। ਦੇਸ਼ ਦੇ ਕਈ ਸੂਬਿਆਂ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਲਗਾਤਾਰ ਤੀਜੇ ਦਿਨ ਕੋਰੋਨਾ ਮਰੀਜ਼ਾਂ ਦੀ ਗਿਣਤੀ 8 ਹਜ਼ਾਰ ਨੂੰ ਪਾਰ ਕਰ ਗਈ ਹੈ। ਕੁੱਲ ਐਕਟਿਵ ਮਰੀਜ਼ਾਂ ਦੀ ਗਿਣਤੀ 47 ਹਜ਼ਾਰ ਨੂੰ ਪਾਰ ਕਰ ਗਈ ਹੈ। ਪਿਛਲੇ ਦਿਨ ਵੀ 10 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਸੀ। ਇਹ ਮੌਤਾਂ ਦਿੱਲੀ, ਕੇਰਲ, ਮਹਾਰਾਸ਼ਟਰ, ਪੰਜਾਬ ਤੇ ਮਿਜ਼ੋਰਮ ਵਿੱਚ ਹੋਈਆਂ। ਧਿਆਨ ਰਹੇ ਕਿ ਕੇਰਲ, ਮਹਾਰਾਸ਼ਟਰ ਤੇ ਦਿੱਲੀ ਕੋਰੋਨਾ ਪ੍ਰਭਾਵਿਤ ਸੂਬਿਆਂ ਵਿੱਚ ਸਿਖਰ 'ਤੇ ਹਨ।

ਦੂਜੇ ਪਾਸੇ ਕੋਰੋਨਾ ਦੇ ਮਾਮਲਿਆਂ 'ਚ ਤੇਜ਼ੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਤੁਰੰਤ ਜਾਂਚ ਸਮੇਤ ਨਿਗਰਾਨੀ ਵਧਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਸੂਬਿਆਂ ਦੀ ਸੁਸਤੀ ਲਾਗ ਦੀ ਸਥਿਤੀ ਨੂੰ ਹੋਰ ਵਿਗੜ ਸਕਦੀ ਹੈ।

ਇਸ ਦੇ ਨਾਲ ਹੀ ਮਾਹਿਰਾਂ ਦਾ ਮੰਨਣਾ ਹੈ ਕਿ ਰਾਜਾਂ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਧਿਆਨ ਵਿੱਚ ਨਹੀਂ ਲਿਆ, ਜਿਸ ਕਾਰਨ ਕੋਰੋਨਾ ਦਾ ਗ੍ਰਾਫ ਪਹਿਲਾਂ ਵਾਂਗ ਹੀ ਦਿਖਾਈ ਦੇ ਰਿਹਾ ਹੈ। ਇੱਕ ਹਫ਼ਤੇ ਬਾਅਦ ਵੀ ਸਥਿਤੀ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ।

ਇੱਕ ਹਫਤੇ 'ਚ 48 ਫੀਸਦੀ ਤੋਂ ਜ਼ਿਆਦਾ ਵਧੇ ਮਾਮਲੇ
4 ਜੂਨ ਨੂੰ ਦੇਸ਼ ਵਿੱਚ ਕੋਰੋਨਾ ਦੇ 4270 ਨਵੇਂ ਮਾਮਲੇ ਦਰਜ ਕੀਤੇ ਗਏ ਸੀ, ਜੋ ਹਫ਼ਤੇ ਦੇ ਅੰਤ ਤੱਕ ਹਰ ਰੋਜ਼ ਅੱਠ ਹਜ਼ਾਰ ਤੋਂ ਵੱਧ ਮਾਮਲੇ ਦਰਜ ਹੋਣੇ ਸ਼ੁਰੂ ਹੋ ਗਏ। ਇਸ ਤਰ੍ਹਾਂ ਦੇਸ਼ 'ਚ ਇੱਕ ਹਫ਼ਤੇ 'ਚ 48 ਫੀਸਦੀ ਕੋਰੋਨਾ ਮਾਮਲੇ ਵਧੇ ਹਨ। 6 ਜੂਨ ਨੂੰ ਨਵੇਂ ਕੇਸਾਂ ਦਾ ਅੰਕੜਾ 3651 ਸੀ, 7 ਜੂਨ ਨੂੰ 5233 ਨਵੇਂ ਮਰੀਜ਼ ਮਿਲੇ। 

ਇਸ ਤੋਂ ਬਾਅਦ ਇਹ ਅੰਕੜਾ ਲਗਾਤਾਰ ਵਧਦਾ ਗਿਆ ਤੇ 10 ਜੂਨ ਨੂੰ 8328 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਹੀ ਦੇਸ਼ ਵਿੱਚ ਐਕਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 47,995 ਹੋ ਗਈ ਹੈ। ਇੱਥੇ ਅਸੀਂ 11 ਜੂਨ ਤੱਕ ਦੇ ਅੰਕੜੇ ਪੇਸ਼ ਕਰ ਰਹੇ ਹਾਂ, ਤਾਂ ਜੋ ਤੁਹਾਨੂੰ ਇੱਕ ਵਿਚਾਰ ਮਿਲ ਸਕੇ ਕਿ ਇੱਕ ਹਫ਼ਤੇ ਵਿੱਚ ਕਿਹੜੇ ਸੂਬਿਆਂ ਵਿੱਚ ਕੋਰੋਨਾ ਮਰੀਜ਼ ਸਭ ਤੋਂ ਵੱਧ ਵਧੇ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget