Punjab News: ਹਸਪਤਾਲ ਤੋਂ ਵਾਪਸ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਆਰਾਮ ਕਰਨ ਦੀ ਤਾਂ ਕੰਮ ਕਰ ਰਹੇ ਹਨ। ਉਹ ਐਕਸ਼ਨ ਮੋਡ 'ਚ ਨਜ਼ਰ ਆ ਰਹੇ ਹਨ। ਇਸ ਲਈ ਉਹ ਬੈਕ ਟੂ ਬੈਕ ਮੀਟਿੰਗਾਂ ਕਰ ਰਹੇ ਹਨ। ਅਜਿਹੇ ਦੇ ਵਿੱਚ ਉਨ੍ਹਾਂ ਨੇ ਭਲਕੇ ਵੀ ਇੱਕ ਅਹਿਮ ਮੀਟਿੰਗ ਸੱਦੀ ਹੈ।
ਹੋਰ ਪੜ੍ਹੋ : ਹਸਪਤਾਲ ਤੋਂ ਛੁੱਟੀ ਮਿਲਦਿਆਂ ਹੀ ਸੀਐਮ ਭਗਵੰਤ ਮਾਨ ਨੇ ਬੁਲਾਈ ਅਹਿਮ ਮੀਟਿੰਗ, ਹੋ ਸਕਦਾ ਵੱਡਾ ਫੈਸਲਾ
ਪਰਾਲੀ ਪ੍ਰਬੰਧਾਂ ਨੂੰ ਲੈਕੇ ਇਹ ਮੀਟਿੰਗ ਸੱਦੀ ਗਈ ਹੈ। ਮੁੱਖ ਮੰਤਰੀ ਰਿਹਾਇਸ਼ 'ਤੇ ਦੁਪਹਿਰ 1 ਵਜੇ ਇਹ ਮੀਟਿੰਗ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।