ਪੜਚੋਲ ਕਰੋ

ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੁਲਿਸ ਤੇ ਪੀਟੀਆਈ ਅਧਿਆਪਕਾਂ ਵਿਚਾਲੇ ਜ਼ਬਰਸਤ ਹੱਥੋਪਾਈ, ਇੱਕ ਅਧਿਆਪਕ ਹੋਇਆ ਜ਼ਖਮੀ

Punjab News: ਸੰਗਰੂਰ ਵਿੱਚ ਮੁੱਖ ਮੰਤਰੀ ਦੇ ਘਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਪੀਟੀਆਈ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਧੱਕਾ ਮੁੱਕੀ ਹੋਈ। ਜਿਸ ਦੌਰਾਨ ਇੱਕ ਅਧਿਆਪਕ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। 

2011 ਤੋਂ ਪੀਟੀਆਈ ਯੂਨੀਅਨ ਦੇ 646 ਬੇਰੁਜ਼ਗਾਰ ਪੀਟੀਆਈ ਅਧਿਆਪਕ ਆਪਣੀਆਂ ਨੌਕਰੀਆਂ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। 5 ਸਾਲ ਕਾਂਗਰਸ ਦੀ ਸਰਕਾਰ ਆਈ, ਪਰ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੇਲੇ ਇਹ ਕੰਮ ਨਹੀਂ ਹੋਇਆ। 

ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੁਲਿਸ ਤੇ ਪੀਟੀਆਈ ਅਧਿਆਪਕਾਂ ਵਿਚਾਲੇ ਜ਼ਬਰਸਤ ਹੱਥੋਪਾਈ, ਇੱਕ ਅਧਿਆਪਕ ਹੋਇਆ ਜ਼ਖਮੀ

ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਲੜਕੀਆਂ ਨੌਕਰੀ ਦੀ ਮੰਗ ਨੂੰ ਲੈ ਕੇ ਸੁਹਾਣਾ 'ਚ ਪਾਣੀ ਦੀ ਟੈਂਕੀ 'ਤੇ ਚੜ੍ਹ ਗਈਆਂ ਸਨ , ਜਿਹਨਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਭੈਣ ਸਮਝ ਕੇ ਹੇਠਾਂ ਉਤਾਰ ਦਿੱਤਾ ਅਤੇ ਕਿਹਾ ਕਿ ਤੈਨੂੰ ਨੌਕਰੀ 'ਤੇ ਰੱਖਿਆ ਜਾਵੇਗਾ। ਪਰ 'ਆਪ' ਦੀ ਸਰਕਾਰ ਆਈ ਨੂੰ ਵੀ ਹੁਣ 4 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਹਾਲੇ ਤੱਕ ਕਿਸੇ ਵੱਲੋਂ ਉਹਨਾਂ ਦਾ ਹਾਲ ਤੱਕ ਨਹੀਂ ਪੁੱਛਿਆ ਗਿਆ। ਜਿਸ ਖਿਲਾਫ ਅੱਜ ਸਮੂਹ ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕ ਸੰਘਰਸ਼ ਕਰਨ ਲਈ ਮੁੱਖ ਮੰਤਰੀ ਦੇ ਘਰ ਦੇ ਬਾਹਰ ਧਰਨਾ ਦੇਣ ਲਈ ਸੰਗਰੂਰ ਪਹੁੰਚੇ, ਜਦੋਂ ਉਹ ਘਰ ਦੇ ਅੰਦਰ ਜਾਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਪੁਲਿਸ ਵੱਲੋਂ ਭਾਰੀ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕਿਆ ਗਿਆ। ਅਧਿਆਪਕ ਅੰਦਰ ਜਾ ਰਹੇ ਸਨ ਤਾਂ ਪੁਲਿਸ ਵਿਚਾਲੇ ਜ਼ਬਰਦਸਤ ਹੱਥੋਪਾਈ ਹੋ ਗਈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਅਧਿਆਪਕਾਂ ਨੂੰ ਬੈਰੀਕੇਡਿੰਗ ਦੇ ਦੂਸਰੇ ਪਾਸੇ ਸੁੱਟ ਦਿੱਤੇ ਗਏ। ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੁਲਿਸ ਤੇ ਪੀਟੀਆਈ ਅਧਿਆਪਕਾਂ ਵਿਚਾਲੇ ਜ਼ਬਰਸਤ ਹੱਥੋਪਾਈ, ਇੱਕ ਅਧਿਆਪਕ ਹੋਇਆ ਜ਼ਖਮੀ

ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਬੇਰੁਜ਼ਗਾਰ ਅਧਿਆਪਕਾਂ ਅਨੁਸਾਰ ਉਨ੍ਹਾਂ ਦੇ ਸਿਰ ਵਿੱਚ ਲੋਹੇ ਦੀ ਬੈਰੀਕੇਡ ਵੱਜਣ ਕਾਰਨ ਉਨ੍ਹਾਂ ਨੂੰ ਪੁਲੀਸ ਨੇ ਧੱਕਾ ਮਾਰਿਆ। ਦੱਸ ਦੇਈਏ ਕਿ ਆਪਣੀਆਂ ਨੌਕਰੀਆਂ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਕਈ ਵਾਰ ਮੁੱਖ ਦਫਤਰ 'ਤੇ ਰੋਸ ਪ੍ਰਦਰਸ਼ਨ ਕਰਦੀਆਂ ਹਨ। 

ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੁਲਿਸ ਤੇ ਪੀਟੀਆਈ ਅਧਿਆਪਕਾਂ ਵਿਚਾਲੇ ਜ਼ਬਰਸਤ ਹੱਥੋਪਾਈ, ਇੱਕ ਅਧਿਆਪਕ ਹੋਇਆ ਜ਼ਖਮੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List

IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!

ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ

ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

Embed widget