Punjab News: ਡੇਰਾ ਪ੍ਰੇਮੀ ਦੀ ਹੱਤਿਆ ਮਗਰੋਂ ਐਕਸ਼ਨ ਮੋਡ 'ਚ ਸੀਐਮ ਭਗਵੰਤ ਮਾਨ, ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼
ਫਰੀਦਕੋਟ ਵਿੱਚ ਡੇਰਾ ਪ੍ਰੇਮੀ ਦੀ ਹੱਤਿਆ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।
Punjab News: ਫਰੀਦਕੋਟ ਵਿੱਚ ਡੇਰਾ ਪ੍ਰੇਮੀ ਦੀ ਹੱਤਿਆ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼...
ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ..
— Bhagwant Mann (@BhagwantMann) November 10, 2022
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :