ਪੜਚੋਲ ਕਰੋ
Advertisement
MSP ਕਮੇਟੀ 'ਚੋਂ ਪੰਜਾਬ ਨੂੰ ਬਾਹਰ ਰੱਖਣ ਦੀ ਸੀਐੱਮ ਮਾਨ ਨੇ ਕੀਤੀ ਨਿੰਦਾ, ਕਿਹਾ MSP ਸਾਡਾ ਕਾਨੂੰਨੀ ਅਧਿਕਾਰ, ਨੁਮਾਇੰਦਗੀ ਬਣਾਈ ਜਾਵੇ ਯਕੀਨੀ
CM on MSP Committee: ਕੇਂਦਰ ਵੱਲੋਂ ਐੱਮਐੱਸਪੀ ਲਈ ਐਲਾਨੀ ਗਈ ਕਮੇਟੀ 'ਚ ਪੰਜਾਬ ਨੂੰ ਬਾਹਰ ਰੱਖਣ 'ਤੇ ਸੀਐੱਮ ਭਗਵੰਤ ਮਾਨ ਨੇ ਵੀ ਕੇਂਦਰ ਦੀ ਨਿਖੇਧੀ ਕੀਤੀ ਹੈ।
CM on MSP Committee: ਕੇਂਦਰ ਵੱਲੋਂ ਐੱਮਐੱਸਪੀ ਲਈ ਐਲਾਨੀ ਗਈ ਕਮੇਟੀ 'ਚ ਪੰਜਾਬ ਨੂੰ ਬਾਹਰ ਰੱਖਣ 'ਤੇ ਸੀਐੱਮ ਭਗਵੰਤ ਮਾਨ ਨੇ ਵੀ ਕੇਂਦਰ ਦੀ ਨਿਖੇਧੀ ਕੀਤੀ ਹੈ। ਸੀਐੱਮ ਮਾਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਫਸਲੀ ਚੱਕਰ ਅਤੇ ਕਰਜ਼ੇ 'ਚ ਡੁੱਬਿਆ ਹੋਇਆ ਹੈ ਜਿਸ ਲਈ MSP ਕਮੇਟੀ 'ਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣੀ ਚਾਹੀਦੀ ਹੈ ਜੋ ਕਿ ਸਾਡਾ ਕਾਨੂੰਨੀ ਅਧਿਕਾਰ ਹੈ ।
ਕੇਂਦਰ ਸਰਕਾਰ ਵੱਲੋਂ ਕਿਸਾਨ ਵੀਰਾਂ ਨਾਲ ਵਾਅਦੇ ਮੁਤਾਬਕ MSP ‘ਤੇ ਬਣਾਈ ਗਈ ਕਮੇਟੀ ਵਿੱਚ ਪੰਜਾਬ ਨੂੰ ਨੁਮਾਇੰਦਗੀ ਨਾ ਦੇਣ ‘ਤੇ ਨਿੰਦਾ ਕਰਦਾ ਹਾਂ..
— Bhagwant Mann (@BhagwantMann) July 20, 2022
ਪੰਜਾਬ ਦਾ ਕਿਸਾਨ ਪਹਿਲਾਂ ਹੀ ਫ਼ਸਲੀ ਚੱਕਰ ਅਤੇ ਕਰਜ਼ੇ ‘ਚ ਡੁੱਬਿਆ ਪਿਆ ਹੈ..MSP ਸਾਡਾ ਕਨੂੰਨੀ ਅਧਿਕਾਰ ਹੈ..ਕੇਂਦਰ ਨੂੰ MSP ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣੀ ਚਾਹੀਦੀ ਹੈ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਅੰਮ੍ਰਿਤਸਰ
ਪੰਜਾਬ
ਪੰਜਾਬ
Advertisement