ਪੜਚੋਲ ਕਰੋ

Punjab News: ਸੀਐਮ ਭਗਵੰਤ ਮਾਨ ਦੀ ਅਮਿਤ ਸ਼ਾਹ ਨਾਲ ਮੀਟਿੰਗ, NCB ਦੇ ਖੇਤਰੀ ਦਫਤਰ ਦਾ ਕਰਨਗੇ ਉਦਘਾਟਨ

ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਮੁੱਖ ਮੰਤਰੀ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ 5 ਮਿੰਟ ਲਈ ਗੱਲਬਾਤ ਕਰਨਗੇ। ਇੰਨਾ ਹੀ ਨਹੀਂ ਅਮਿਤ ਸ਼ਾਹ ਇਸ ਦੌਰਾਨ ਅੰਮ੍ਰਿਤਸਰ 'ਚ ਖੋਲ੍ਹੇ ਜਾਣ ਵਾਲੇ ਐਨਸੀਬੀ ਦੇ ਖੇਤਰੀ ਦਫਤਰ ਦੀ ਇਮਾਰਤ...

Punjab News: ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਮੁੱਖ ਮੰਤਰੀ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ 5 ਮਿੰਟ ਲਈ ਗੱਲਬਾਤ ਕਰਨਗੇ। ਇੰਨਾ ਹੀ ਨਹੀਂ ਅਮਿਤ ਸ਼ਾਹ ਇਸ ਦੌਰਾਨ ਅੰਮ੍ਰਿਤਸਰ 'ਚ ਖੋਲ੍ਹੇ ਜਾਣ ਵਾਲੇ ਐਨਸੀਬੀ ਦੇ ਖੇਤਰੀ ਦਫਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਣਗੇ। ਇਹ ਸਾਰੀ ਪ੍ਰਕਿਰਿਆ ਆਨਲਾਈਨ ਹੀ ਹੋਣ ਜਾ ਰਹੀ ਹੈ ਜਿਸ ਵਿੱਚ ਪੰਜਾਬ ਤੋਂ ਇਲਾਵਾ 9 ਰਾਜਾਂ ਦੇ ਮੁੱਖ ਮੰਤਰੀ ਸ਼ਿਰਕਤ ਕਰਨ ਜਾ ਰਹੇ ਹਨ।

ਹਾਸਲ ਜਾਣਕਾਰੀ ਅਨੁਸਾਰ ਇਹ ਪ੍ਰੋਗਰਾਮ ਸਵੇਰੇ 10.15 ਵਜੇ ਦੇ ਕਰੀਬ ਆਨਲਾਈਨ ਸ਼ੁਰੂ ਹੋਇਆ ਹੈ ਜਿਸ ਵਿੱਚ ਦਿੱਲੀ, ਜੰਮੂ ਕਸ਼ਮੀਰ, ਲੱਦਾਖ, ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਤੇ ਉੜੀਸਾ ਦੇ ਮੁੱਖ ਮੰਤਰੀ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਹਿੱਸਾ ਲੈ ਰਹੇ ਹਨ। ਐਨਸੀਬੀ ’ਤੇ ਆਧਾਰਿਤ ਇਸ ਮੀਟਿੰਗ ਵਿੱਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਆਨਲਾਈਨ ਸਿਗਨਲ ’ਤੇ ਨਸ਼ਟ ਕੀਤਾ ਜਾਵੇਗਾ। ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਬਣਨ ਜਾ ਰਹੇ ਐਨਸੀਬੀ ਖੇਤਰੀ ਦਫ਼ਤਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ।

ਇਸ ਦੌਰਾਨ ਗ੍ਰਹਿ ਮੰਤਰੀ ਹਰ ਰਾਜ ਨੂੰ ਚਰਚਾ ਲਈ 5 ਮਿੰਟ ਦੇਣਗੇ। ਇਹ ਪ੍ਰੋਗਰਾਮ ਐਨਸੀਬੀ ਵੱਲੋਂ ਕਰਵਾਇਆ ਜਾ ਰਿਹਾ ਹੈ, ਇਸ ਲਈ ਸੰਭਵ ਹੈ ਕਿ ਇਸ ਵਿੱਚ ਨਸ਼ਿਆਂ ਬਾਰੇ ਹੀ ਚਰਚਾ ਕੀਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਾਕਿਸਤਾਨ ਤੋਂ ਆ ਰਹੀ ਡਰੱਗ ਤੇ ਹਥਿਆਰਾਂ ਦੀ ਤਸਕਰੀ ਅਤੇ ਪੰਜਾਬ ਵਿੱਚ ਫੈਲੇ ਸਮੱਗਲਰਾਂ ਦੇ ਨੈੱਟਵਰਕ ਬਾਰੇ ਵੀ ਗੱਲ ਕਰਨਗੇ। ਇਸ ਤੋਂ ਇਲਾਵਾ ਅਸੀਂ ਸਰਹੱਦ ਨੂੰ ਆਧੁਨਿਕ ਉਪਕਰਨਾਂ ਨਾਲ ਸੁਰੱਖਿਅਤ ਕਰਨ ਦੀ ਮੰਗ ਕਰਾਂਗੇ, ਤਾਂ ਜੋ ਡਰੋਨ ਦੀ ਆਵਾਜਾਈ ਨੂੰ ਨਾਕਾਮ ਕੀਤਾ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget