ਪੜਚੋਲ ਕਰੋ

Punjab News: ਕਲਮ ਛੋੜ ਹੜਤਾਲ ਕਰੋ...ਪਰ ਬਾਅਦ 'ਚ ਕਲਮ ਥੋਡੇ ਹੱਥਾਂ 'ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ...ਸੀਐਮ ਭਗਵੰਤ ਮਾਨ ਦੀ ਚੇਤਾਵਨੀ

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਲਮ ਛੋੜ ਹੜਤਾਲ ਹੜਤਾਲ ਉੱਪਰ ਜਾ ਰਹੇ ਮਾਲ ਮਹਿਕਮੇ ਦੀ ਮੁਲਾਜ਼ਮਾਂ ਚੇਤਾਵਨੀ ਦਿੱਤੀ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਲਮ ਛੋੜ ਹੜਤਾਲ ਹੜਤਾਲ ਉੱਪਰ ਜਾ ਰਹੇ ਮਾਲ ਮਹਿਕਮੇ ਦੀ ਮੁਲਾਜ਼ਮਾਂ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਤੁਸੀਂ ਕਲਮ ਛੋੜ ਹੜਤਾਲ ਬੇਸ਼ੱ ਕਰ ਲਵੋ ਪਰ ਬਾਅਦ 'ਚ ਕਲਮ ਤੁਹਾਡੇ ਹੱਥਾਂ 'ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ। ਸੀਐਮ ਮਾਨ ਨੇ ਕਿਹਾ ਕਿ ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਹਨ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ ਜਾਣਕਾਰੀ ਮੁਤਾਬਕ  ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਵਿੱਚ ਫਸੇ ਆਪਣੇ ਇੱਕ ਸਾਥੀ ਦੇ ਹੱਕ ਚ..ਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਵਿੱਚ ਕਲਮ ਛੋੜ੍ਹ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ..ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਨੇ..ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ..।

ਦੱਸ ਦਈਏ ਕਿ ਪੰਜਾਬ ਵਿੱਚ ਡੀਸੀ ਦਫ਼ਤਰਾਂ ਤੋਂ ਲੈ ਕੇ ਤਹਿਸੀਲਾਂ ਤੱਕ ਕੰਮ ਇੱਕ ਵਾਰ ਫਿਰ ਠੱਪ ਹੋਣ ਵਾਲਾ ਹੈ। ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਮੁੜ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਮੁਲਾਜ਼ਮ ਯੂਨੀਅਨਾਂ ਦੇ ਆਗੂਆਂ ਨੇ ਫੈਸਲਾ ਕੀਤਾ ਹੈ ਕਿ ਡੀਸੀ ਮੁਲਾਜ਼ਮ ਯੂਨੀਅਨ ਵੱਲੋਂ 11 ਤੋਂ 13 ਸਤੰਬਰ ਤੱਕ ਪੰਜਾਬ ਭਰ ਵਿੱਚ ਕਲਮ ਛੋੜ ਹੜਤਾਲ ਕੀਤੀ ਜਾਵੇਗੀ।

ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ। ਸਰਕਾਰ ਵਾਰ-ਵਾਰ ਆਪਣੇ ਵਾਅਦਿਆਂ ਤੋਂ ਉਲਟ ਜਾ ਰਹੀ ਹੈ, ਜਿਸ ਕਾਰਨ ਹੜਤਾਲ ਕੀਤੀ ਜਾਵੇਗੀ।ਇਸ ਤਹਿਤ ਡਿਪਟੀ ਕਮਿਸ਼ਨਰ ਦਫਤਰਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਵੱਲੋਂ 11 ਤੋਂ 13 ਸਤੰਬਰ ਤੱਕ ਕਲਮਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। 

ਇਸ ਸਬੰਧੀ ਸੂਬਾ ਪ੍ਰਧਾਨ ਤਜਿੰਦਰ ਸਿੰਘ ਨੰਗਲ, ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਤੇ ਸੂਬਾ ਵਿੱਤ ਸਕੱਤਰ ਕਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ 11 ਅਗਸਤ ਨੂੰ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਡਿਪਟੀ ਕਮਿਸ਼ਨਰ ਦਫਤਰਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਦੀ ਪੂਰਤੀ 25 ਅਗਸਤ ਤੱਕ ਕਰਨ ਲਈ ਬੇਨਤੀ ਕੀਤੀ ਗਈ ਸੀ ਪਰ ਜਥੇਬੰਦੀ ਦੀ ਕਿਸੀ ਵੀ ਮੰਗ ਦੀ ਪੂਰਤੀ ਨਹੀਂ ਹੋਈ।

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget