ਪੜਚੋਲ ਕਰੋ

Punjab News: CM ਮਾਨ ਦਾ ਪ੍ਰਤਾਪ ਸਿੰਘ ਬਾਜਵਾ (ਭਾਜਪਾ) ਨੂੰ ਕਰਾਰਾ ਜਵਾਬ; ਦਿਨੇ ਸੁਪਨੇ ਲੈਣੇ ਛੱਡੋ, ਤੁਹਾਡੇ ਮੁੱਖ ਮੰਤਰੀ ਬਣਨ ਦੇ ਸੁਪਨੇ ਦੀ ਹੋ ਚੁੱਕੀ...

Punjab News: ਜਮਹੂਰੀ ਤਰੀਕੇ ਨਾਲ ਚੁਣੀ ਸੂਬਾ ਸਰਕਾਰ ਨੂੰ ਭੰਗ ਕਰਨ ਦੇ ਇੱਛੁਕ ਬਾਜਵਾ ਦੀ ਕੀਤੀ ਆਲੋਚਨਾ...

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (ਭਾਜਪਾ) ਨੂੰ ਚੁਣੌਤੀ ਦਿੰਦਿਆਂ ਆਖਿਆ ਕਿ ਉਹ ਦਿਨੇ ਸੁਪਨੇ ਲੈਣੇ ਛੱਡ ਦੇਣ ਕਿਉਂਕਿ ਉਨ੍ਹਾਂ ਦੀਆਂ ਸੂਬੇ ਦਾ ਮੁੱਖ ਮੰਤਰੀ ਬਣਨ ਦੀਆਂ ਖਾਹਿਸ਼ਾਂ ਕਦੇ ਵੀ ਹਕੀਕੀ ਰੂਪ ਨਹੀਂ ਲੈਣਗੀਆਂ।

ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਇੱਛਾ ਤੋਂ ਪ੍ਰੇਰਿਤ

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਾਜਵਾ (ਭਾਜਪਾ) ਇਸ ਮੁੱਦੇ ਉਤੇ ਨਿਰਾਧਾਰ ਬਿਆਨ ਜਾਰੀ ਕਰ ਕੇ ਹਵਾਈ ਕਿਲ੍ਹੇ ਉਸਾਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਜਵਾ ਦੇ ਇਹ ਖ਼ਿਆਲੀ ਬਿਆਨ ਉਨ੍ਹਾਂ ਦੀ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਇੱਛਾ ਤੋਂ ਪ੍ਰੇਰਿਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਨੇ ਪਹਿਲਾਂ ਹੀ ਬੀਤੇ ਸਮੇਂ ਵਿੱਚ ਵਿਰੋਧੀ ਧਿਰ ਦੇ ਆਗੂ ਦੇ ਸੁਪਨੇ ਦੀ ਭਰੂਣ ਹੱਤਿਆ ਕਰ ਦਿੱਤੀ ਸੀ ਅਤੇ ਹੁਣ ਫਿਰ ਉਨ੍ਹਾਂ ਦੀਆਂ ਇੱਛਾਵਾਂ ਨੂੰ ਕਦੇ ਬੂਰ ਨਹੀਂ ਪਵੇਗਾ।

ਬਾਜਵਾ ਜਮਹੂਰੀ ਤੌਰ ਉੱਤੇ ਚੁਣੀ ਸਰਕਾਰ ਨੂੰ ਭੰਗ ਕਰਨ ਦੀ ਗੱਲ ਕਰ ਰਹੇ

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਬਾਜਵਾ ਜਮਹੂਰੀ ਤੌਰ ਉੱਤੇ ਚੁਣੀ ਸਰਕਾਰ ਨੂੰ ਭੰਗ ਕਰਨ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਬਾਜਵਾ ਇੰਨੇ ਹੀ ਦਲੇਰ ਹਨ ਤਾਂ ਉਨ੍ਹਾਂ ਨੂੰ ਇਸ ਮੁੱਦੇ ਉਤੇ ਆਪਣੀ ਹਾਈ ਕਮਾਂਡ ਨਾਲ ਗੱਲ ਜ਼ਰੂਰ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਇਸ ਮੁੱਦੇ ਉਤੇ ਹਵਾਈ ਕਿਲ੍ਹੇ ਉਸਾਰ ਕੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਨਿਰਾਧਾਰ ਤੇ ਤਰਕਹੀਣ ਬਿਆਨ ਜਾਰੀ ਕਰ ਰਹੇ ਹਨ।

ਵਿਰੋਧੀ ਧਿਰ ਦੇ ਆਗੂ ਆਪਣੀਆਂ ਗੁੱਝੀਆਂ ਚਲਾਕੀਆਂ ਲਈ ਬਦਨਾਮ ਹਨ

ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਪੰਜਾਬ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਨੇ ਚੁਣਿਆ ਹੈ ਅਤੇ ਬਾਜਵਾ ਨੂੰ ਸੱਤਾ ਹਾਸਲ ਕਰਨ ਲਈ ਆਪਣੇ ਨਾਪਾਕ ਮਨਸੂਬਿਆਂ ਦੇ ਕਾਮਯਾਬ ਹੋਣ ਦੇ ਸੁਪਨੇ ਲੈਣੇ ਛੱਡ ਦੇਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਲੋਕਾਂ ਦੇ ਫ਼ਤਵੇ ਨਾਲ ਖਿਲਵਾੜ ਕਰਨ ਤੋਂ ਬਾਜ਼ ਆਉਣ, ਨਹੀਂ ਤਾਂ ਸੂਬੇ ਦੇ ਬਸ਼ਿੰਦੇ ਉਨ੍ਹਾਂ ਨੂੰ ਇਸ ਗੁਨਾਹ ਲਈ ਸਬਕ ਸਿਖਾ ਦੇਣਗੇ। ਉਨ੍ਹਾਂ ਬਾਜਵਾ ਨੂੰ ਚੇਤੇ ਕਰਵਾਇਆ ਕਿ ਉਹ (ਮੁੱਖ ਮੰਤਰੀ) ਲੋਕਾਂ ਦੇ ਆਗੂ ਹਨ, ਜਦੋਂ ਕਿ ਵਿਰੋਧੀ ਧਿਰ ਦੇ ਆਗੂ ਆਪਣੀਆਂ ਗੁੱਝੀਆਂ ਚਲਾਕੀਆਂ ਲਈ ਬਦਨਾਮ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ।  ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget