ਪੜਚੋਲ ਕਰੋ

Punjab News: ਪੰਜਾਬ ‘ਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ! ਸਾਬਕਾ ਮੰਤਰੀ ਅਸ਼ਵਨੀ ਸੇਖੜੀ ਭਾਜਪਾ 'ਚ ਹੋਏ ਸ਼ਾਮਲ

ਅਸ਼ਵਨੀ ਸੇਖੜੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਭਾਜਪਾ ਦੀ ਮੈਂਬਰਸ਼ਿਪ ਲੈ ਲਈ ਹੈ।

Ashwani Sekhri : ਪੰਜਾਬ ਦੇ ਬਟਾਲਾ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜਿਸ ਨਾਲ ਪੰਜਾਬ ਵਿੱਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਅਸ਼ਵਨੀ ਸੇਖੜੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਭਾਜਪਾ ਦੀ ਮੈਂਬਰਸ਼ਿਪ ਲੈ ਲਈ ਹੈ।

Punjab News: ਪੰਜਾਬ ‘ਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ! ਸਾਬਕਾ ਮੰਤਰੀ ਅਸ਼ਵਨੀ ਸੇਖੜੀ ਭਾਜਪਾ 'ਚ ਹੋਏ ਸ਼ਾਮਲ

ਦੱਸ ਦਈਏ ਸਾਬਕਾ ਕੈਬਨਿਟ ਮੰਤਰੀ ਅਸ਼ਵਨੀ ਸੇਖੜੀ ਜੋ ਕਿ ਬਟਾਲਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ  ਹਨ।  ਅਸ਼ਵਨੀ ਸੇਖੜੀ ਆਪਣੇ ਪਰਿਵਾਰ ਸਮੇਤ ਭਾਜਪਾ ਵਿੱਚ ਸ਼ਾਮਿਲ ਹੋਏ ਹਨ। ਅੱਜ ਉਹ ਪਰਿਵਾਰ ਸਮੇਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਜਾ ਕੇ ਭਾਜਪਾ 'ਚ ਸ਼ਾਮਲ ਹੋ ਗਏ। ਸੇਖੜੀ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਸੂਬੇ 'ਚ ਭਾਜਪਾ ਦੀ ਸਰਕਾਰ ਲਿਆਉਣੀ ਪਵੇਗੀ। ਦੇਸ਼ ਭਰ ਵਿਚ ਕਾਂਗਰਸ ਦਾ ਆਧਾਰ ਖ਼ਤਮ ਹੋ ਚੁੱਕਾ ਹੈ ਅਤੇ ਕਈ ਪ੍ਰਮੁੱਖ ਆਗੂ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ।

ਹੋਰ ਪੜ੍ਹੋ : CM ਮਾਨ ਨੇ ਚੰਦਰਯਾਨ-3 ਦੀ ਲਾਂਚਿੰਗ ਵੇਖ ਪਰਤੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ, ਕੀਤਾ ਅਹਿਮ ਐਲਾਨ

ਉੱਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਅਸ਼ਵਨੀ ਸੇਖੜੀ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਲੈ ਕੇ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਤੰਜ ਕੱਸਦੇ ਹੋਏ ਟਵੀਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ- 'ਅੱਜ ਟਮਾਟਰ ਕੁਝ ਲੀਡਰਾਂ ਦੀ ਇਮਾਨਦਾਰੀ ਨਾਲੋਂ ਵੀ ਮਹਿੰਗੇ ਹਨ'। 

ਦੱਸ ਦਈਏ ਅਸ਼ਵਨੀ ਸੇਖੜੀ ਕਾਂਗਰਸ ਹਾਈਕਮਾਂਡ ਦੇ ਕਈ ਵੱਡੇ ਆਗੂਆਂ ਦੇ ਕਰੀਬੀ ਰਹੇ ਹਨ। ਪਰ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਕਾਂਗਰਸ ਨੂੰ ਝਟਕਾ ਲੱਗਿਆ ਹੈ। ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਕਈ ਨਾਮੀ ਚਿਹਰੇ ਭਾਜਪਾ ਵਿੱਚ ਸ਼ਾਮਿਲ ਹੋ ਚੁੱਕੇ ਹਨ।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget