ਪੜਚੋਲ ਕਰੋ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ 'ਤੇ ਭੜਕੇ ਕਾਂਗਰਸੀ ਵਰਕਰ, ਅੱਧੀ ਰਾਤ ਵਿਜੀਲੈਂਸ ਬਿਊਰੋ ਦਫਤਰ ਬਾਹਰ ਕੀਤਾ ਪ੍ਰਦਰਸ਼ਨ

Bharat Bhushan Ashu Arrested: ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਵਿਜੀਲੈਂਸ ਬਿਊਰੋ (Vigilance Bureau) ਨੇ ਉਹਨਾਂ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕਰ ਲਿਆ ਹੈ।

Bharat Bhushan Ashu Arrested: ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਵਿਜੀਲੈਂਸ ਬਿਊਰੋ (Vigilance Bureau) ਨੇ ਉਹਨਾਂ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰੀ ਤੋਂ ਬਾਅਦ ਭੜਕੇ ਕਾਂਗਰਸੀ ਵਰਕਰਾਂ ਵੱਲੋਂ ਅੱਧੀ ਰਾਤ ਲੁਧਿਆਣਾ ਸਥਿਤ ਵਿਜੀਲੈਂਸ ਬਿਊਰੋ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਹਾਲਾਂਕਿ ਬਾਅਦ  'ਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਹ ਧਰਨਾ ਚੁਕਵਾ ਦਿੱਤਾ ਗਿਆ। ਉਹਨਾਂ ਕਿਹਾ ਕਾਂਗਰਸੀ ਆਗੂਆਂ ਨਾਲ ਭਗਵੰਤ ਮਾਨ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਕਾਂਗਰਸ ਡਟ ਕੇ ਮੁਕਾਬਲਾ ਕਰੇਗੀ। 

ਦਸ ਦਈਏ ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਸ਼ਾਮ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਨਾਜ ਦੀ ਢੋਆ-ਢੁਆਈ ਦਾ ਠੇਕਾ ਦੇਣ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਉਹਨਾਂ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਗ੍ਰਿਫਤਾਰੀ ਤੋਂ ਘੰਟੇ ਪਹਿਲਾਂ ਆਸ਼ੂ ਅਤੇ ਪੰਜਾਬ ਕਾਂਗਰਸ ਦੇ ਹੋਰ ਸੀਨੀਅਰ ਆਗੂ ਮੋਹਾਲੀ ਸਥਿਤ ਵਿਜੀਲੈਂਸ ਬਿਊਰੋ ਦੇ ਦਫਤਰ ਪਹੁੰਚੇ ਸਨ। ਉਹਨਾਂ ਨੇ ਵਿਜੀਲੈਂਸ ਬਿਊਰੋ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਹਿਰਾਸਤ ਵਿੱਚ ਲੈ ਸਕਦਾ ਹੈ ਕਿਉਂਕਿ ਉਹ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਉਹਨਾਂ ਵਿਰੁੱਧ ਲਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਤੰਗ ਆ ਚੁੱਕੇ ਹਨ। 

ਕਾਂਗਰਸ ਦੀ ਸੂਬਾ ਇਕਾਈ ਦੇ ਕਾਰਜਕਾਰੀ ਪ੍ਰਧਾਨ ਆਸ਼ੂ ਪਿਛਲੀ ਸੂਬਾ ਸਰਕਾਰ ਦੇ ਦੂਜੇ ਮੰਤਰੀ ਹਨ ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੂਨ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ।

ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਆਸ਼ੂ ਨੂੰ ਲੁਧਿਆਣਾ ਤੋਂ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਸੈਲੂਨ  'ਚ ਸੀ। ਪਹਿਲਾਂ ਜਾਰੀ ਕੀਤੇ ਗਏ ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, "ਸਾਬਕਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ ਸ਼ੁੱਕਰਵਾਰ ਨੂੰ ਵਾਹਨਾਂ ਦੇ ਜਾਅਲੀ ਰਜਿਸਟ੍ਰੇਸ਼ਨ ਨੰਬਰਾਂ 'ਤੇ ਕਾਸਟਿੰਗ ਟੈਂਡਰ ਅਲਾਟ ਕਰਨ ਲਈ ਕੇਸ ਦਰਜ ਕੀਤਾ ਗਿਆ ਸੀ।" ਇਸ ਵਿਚ ਕਿਹਾ ਗਿਆ ਹੈ ਕਿ ਜਾਂਚ ਜਾਰੀ ਹੈ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਕਈ ਅਧਿਕਾਰੀ ਜਾਂਚ ਦੇ ਘੇਰੇ ਵਿਚ ਹਨ।

ਸੋਮਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਾਂਗਰਸੀ ਆਗੂਆਂ ਨੇ ਮੋਹਾਲੀ ਸਥਿਤ ਵਿਜੀਲੈਂਸ ਬਿਊਰੋ ਦੇ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਸੂਬਾ ਸਰਕਾਰ 'ਤੇ ਦੋਸ਼ ਲਾਇਆ ਕਿ ਉਹ ਦਿੱਲੀ ਵਿੱਚ ਚੱਲ ਰਹੇ ਵਿਵਾਦਾਂ ਤੋਂ ਧਿਆਨ ਹਟਾਉਣ ਲਈ ਆਮ ਆਦਮੀ ਪਾਰਟੀ ਪੰਜਾਬ ਵਿੱਚ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ। ਧਰਨੇ ਵਿੱਚ ਆਸ਼ੂ ਤੇ ਵੜਿੰਗ ਤੋਂ ਇਲਾਵਾ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਰਾਣਾ ਗੁਰਜੀਤ ਸਿੰਘ ਵੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Mukhtar Ansari Death: ਇੰਝ ਫ਼ਿਲਮੀ ਅੰਦਾਜ਼ 'ਚ ਮੁਖਤਾਰ ਨੇ ਲਿਆ ਸੀ ਆਪਣੇ 'ਤੇ ਹੋਏ ਹਮਲੇ ਦਾ ਬਦਲਾ, 6 AK-47 ਤੋਂ ਚੱਲੀਆਂ 400 ਗੋਲੀਆਂ, ਲਾਸ਼ਾਂ ਦੇ ਉੱਡ ਗਏ ਚਿੱਥੜੇ

Police Ecnounter: ਅੱਧੀ ਰਾਤ ਪੁਲਿਸ ਨੇ ਕੀਤਾ ਐਨਕਾਉਂਟਰ, ਗੈਂਗਸਟਰ ਛਾਲਾਂ ਮਾਰ ਗੁਆਂਢੀਆਂ ਦੇ ਘਰਾਂ 'ਚ ਲੁੱਕ ਗਏ, CIA ਨੇ ਕੀਤੀ ਕਾਰਵਾਈ 

Bank Holiday In April 2024: ਅਪ੍ਰੈਲ ਵਿੱਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਫਟਾਫਟ ਛੁੱਟੀਆਂ ਦੀ ਸੂਚੀ ਚੈੱਕ ਕਰ ਕੇ ਕਰ ਲਓ ਜ਼ਰੂਰੀ ਕੰਮ ਪੂਰੇ

Dry Fruits : ਜੇ ਗਰਮੀਆਂ 'ਚ ਖਾਣਾ ਚਾਹੁੰਦੇ ਹੋ ਸੁੱਕੇ ਮੇਵੇ ਤਾਂ ਅਪਣਾਓ ਆਹ ਤਰੀਕਾ, ਸਰੀਰ ਪਹੁੰਚਾਉਣਗੇ ਠੰਢ
Dry Fruits : ਜੇ ਗਰਮੀਆਂ 'ਚ ਖਾਣਾ ਚਾਹੁੰਦੇ ਹੋ ਸੁੱਕੇ ਮੇਵੇ ਤਾਂ ਅਪਣਾਓ ਆਹ ਤਰੀਕਾ, ਸਰੀਰ ਪਹੁੰਚਾਉਣਗੇ ਠੰਢ
Advertisement
for smartphones
and tablets

ਵੀਡੀਓਜ਼

Mukhtar Ansari death | ਵੱਡੀ ਖ਼ਬਰ : ਜੇਲ੍ਹ 'ਚ ਬੰਦ ਮੁਖਤਾਰ ਅੰਸਾਰੀ ਦੀ ਹੋਈ ਮੌਤ - ਅਸਲ ਵਜ੍ਹਾ ਕੀ ?Darbar Sahib ਵਿਖੇ ਹੋ ਰਹੀ ਸੋਨੇ ਦੀ ਧੁਆਈ ਦੀ ਸੇਵਾ,ਬਰਮਿੰਘਮ ਤੋਂ ਆਇਆ ਕਾਰ ਸੇਵਾ ਵਾਲਾ ਜੱਥਾGurlez-Jasmine Akhtar & family at darbar sahib | ਸ਼੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਈਆਂ ਅਖ਼ਤਰ ਭੈਣਾਂHoshiarpur 'ਚ ਗੈਂਗ ਵਾਰ : ਦਿਨ ਦਿਹਾੜੇ ਭਰੇ ਬਾਜ਼ਾਰ 'ਚ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mukhtar Ansari Death: ਇੰਝ ਫ਼ਿਲਮੀ ਅੰਦਾਜ਼ 'ਚ ਮੁਖਤਾਰ ਨੇ ਲਿਆ ਸੀ ਆਪਣੇ 'ਤੇ ਹੋਏ ਹਮਲੇ ਦਾ ਬਦਲਾ, 6 AK-47 ਤੋਂ ਚੱਲੀਆਂ 400 ਗੋਲੀਆਂ, ਲਾਸ਼ਾਂ ਦੇ ਉੱਡ ਗਏ ਚਿੱਥੜੇ
Mukhtar Ansari Death: ਇੰਝ ਫ਼ਿਲਮੀ ਅੰਦਾਜ਼ 'ਚ ਮੁਖਤਾਰ ਨੇ ਲਿਆ ਸੀ ਆਪਣੇ 'ਤੇ ਹੋਏ ਹਮਲੇ ਦਾ ਬਦਲਾ, 6 AK-47 ਤੋਂ ਚੱਲੀਆਂ 400 ਗੋਲੀਆਂ, ਲਾਸ਼ਾਂ ਦੇ ਉੱਡ ਗਏ ਚਿੱਥੜੇ
Police Ecnounter: ਅੱਧੀ ਰਾਤ ਪੁਲਿਸ ਨੇ ਕੀਤਾ ਐਨਕਾਉਂਟਰ, ਗੈਂਗਸਟਰ ਛਾਲਾਂ ਮਾਰ ਗੁਆਂਢੀਆਂ ਦੇ ਘਰਾਂ 'ਚ ਲੁੱਕ ਗਏ, CIA ਨੇ ਕੀਤੀ ਕਾਰਵਾਈ 
Police Ecnounter: ਅੱਧੀ ਰਾਤ ਪੁਲਿਸ ਨੇ ਕੀਤਾ ਐਨਕਾਉਂਟਰ, ਗੈਂਗਸਟਰ ਛਾਲਾਂ ਮਾਰ ਗੁਆਂਢੀਆਂ ਦੇ ਘਰਾਂ 'ਚ ਲੁੱਕ ਗਏ, CIA ਨੇ ਕੀਤੀ ਕਾਰਵਾਈ 
Bank Holiday In April 2024: ਅਪ੍ਰੈਲ ਵਿੱਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਫਟਾਫਟ ਛੁੱਟੀਆਂ ਦੀ ਸੂਚੀ ਚੈੱਕ ਕਰ ਕੇ ਕਰ ਲਓ ਜ਼ਰੂਰੀ ਕੰਮ ਪੂਰੇ
Bank Holiday In April 2024: ਅਪ੍ਰੈਲ ਵਿੱਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਫਟਾਫਟ ਛੁੱਟੀਆਂ ਦੀ ਸੂਚੀ ਚੈੱਕ ਕਰ ਕੇ ਕਰ ਲਓ ਜ਼ਰੂਰੀ ਕੰਮ ਪੂਰੇ
Dry Fruits : ਜੇ ਗਰਮੀਆਂ 'ਚ ਖਾਣਾ ਚਾਹੁੰਦੇ ਹੋ ਸੁੱਕੇ ਮੇਵੇ ਤਾਂ ਅਪਣਾਓ ਆਹ ਤਰੀਕਾ, ਸਰੀਰ ਪਹੁੰਚਾਉਣਗੇ ਠੰਢ
Dry Fruits : ਜੇ ਗਰਮੀਆਂ 'ਚ ਖਾਣਾ ਚਾਹੁੰਦੇ ਹੋ ਸੁੱਕੇ ਮੇਵੇ ਤਾਂ ਅਪਣਾਓ ਆਹ ਤਰੀਕਾ, ਸਰੀਰ ਪਹੁੰਚਾਉਣਗੇ ਠੰਢ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ, ਪੰਜਾਬੀ ਸਿਤਾਰਿਆਂ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰ ਦਿੱਤੀ ਵਧਾਈ
ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ, ਪੰਜਾਬੀ ਸਿਤਾਰਿਆਂ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰ ਦਿੱਤੀ ਵਧਾਈ
Operation Lotus: AAP ਨੂੰ ਲੱਗੇਗਾ ਇੱਕ ਹੋਰ ਝਟਕਾ, ਆਪ੍ਰੇਸ਼ਨ ਲੋਟਸ ਦੇ ਖੁੱਲ੍ਹ ਗਏ ਅਸਲ ਰਾਜ਼, ਕਿਵੇਂ ਚੰਡੀਗੜ੍ਹ 'ਚ ਮੰਤਰੀ ਦੇ ਘਰ ਰਚਿਆ ਪਲਾਨ

RR vs DC: ਰਿਸ਼ਭ ਪੰਤ ਨੇ ਰਚਿਆ ਇਤਿਹਾਸ, ਇਹ ਕਾਰਨਾਮਾ ਦਿਖਾਉਣ ਵਾਲੇ ਦਿੱਲੀ ਦੇ ਪਹਿਲੇ ਖਿਡਾਰੀ ਬਣੇ

Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ

Embed widget