Punjab News: ਨਸ਼ੇ ਦੇ ਖਾਤਮੇ ਨੂੰ ਲੈ ਕੇ DGP ਗੌਰਵ ਯਾਦਵ ਦਾ ਵੱਡਾ ਐਕਸ਼ਨ, ਪੁਲਿਸ ਨੂੰ ਦਿੱਤੀ ਡੈੱਡਲਾਈਨ, ਇਸ ਵਜ੍ਹਾ ਕਰਕੇ ਅਫਸਰਾਂ 'ਤੇ ਡਿੱਗ ਸਕਦੀ ਗਾਜ਼
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਪੰਜਾਬ ਦੇ ਵਿੱਚ ਵੱਡੀਆਂ-ਵੱਡੀਆਂ ਕਾਰਵਾਈ ਕਰਦੇ ਹੋਏ ਪੰਜਾਬ ਦੇ ਵਿੱਚ ਨਸ਼ੇ ਨੂੰ ਖਾਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਹੁਣ ਨਸ਼ੇ ਦੇ ਖਾਤਮੇ ਨੂੰ ਲੈ ਕੇ DGP ਗੌਰਵ ਯਾਦਵ ਨੇ ਡੈੱਡਲਾਈਨ ਦੇ ਦਿੱਤੀ ਹੈ...

Punjab News: ਨਸ਼ੇ ਦੇ ਖਾਤਮੇ ਨੂੰ ਲੈ ਕੇ DGP ਗੌਰਵ ਯਾਦਵ ਦਾ ਵੱਡੀ ਕਾਰਵਾਈ ਦੇਖਣ ਨੂੰ ਮਿਲੀ। ਜਿਸ ਦੇ ਚੱਲਦੇ ਪੁਲਿਸ ਨੂੰ ਡੈੱਡਲਾਈਨ ਦੇ ਦਿੱਤੀ ਗਈ ਹੈ। ਉਨ੍ਹਾਂ ਨੇ 31 ਮਈ ਤੱਕ 'ਨਸ਼ਾ ਮੁਕਤ ਪੰਜਾਬ' ਮੁਹਿੰਮ ਪੂਰਾ ਕਰਨ ਦੇ ਆਦੇਸ਼ ਦਿੱਤੇ ਹਨ। ਜੇਕਰ ਦਿੱਤੀ ਹੋਈ ਡੈੱਡਲਾਈਨ ਤੋਂ ਬਾਅਦ ਵੀ ਕੀਤੇ ਨਸ਼ਾ ਸੰਬੰਧੀ ਕੋਈ ਮਾਮਲਾ ਆਇਆ ਤਾਂ ਵੱਡੇ ਅਫਸਰਾਂ ਉੱਤੇ ਸਖਤ ਐਕਸ਼ਨ ਹੋਏਗਾ।
DGP ਸਾਬ੍ਹ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਵੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾਏ। ਡਰੱਗਸ ਦੇ ਖਾਤਮੇ ਲਈ ਐੱਸਐੱਸਪੀ ਠੋਸ ਪਲਾਨ ਬਣਾ ਕੇ ਸਖਤ ਕਦਮ ਚੁੱਕਣ। ਉਨ੍ਹਾਂ ਨੇ ਕਿਹਾ ਕਿ ਜੇਕਰ ਡੈੱਡਲਾਈਨ ਤੋਂ ਬਾਅਦ ਨਸ਼ਾ ਮਿਲਿਆ ਤਾਂ ਅਫਸਰਾਂ ਤੇ ਖਿਲਾਫ ਐਕਸ਼ਨ ਹੋਏਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















