ਪੜਚੋਲ ਕਰੋ

Punjab News: ਰੇਪ ਤੇ ਕਤਲ ਕੇਸ 'ਚ ਘਿਰੇ ਢੱਡਰੀਆਂ ਵਾਲੇ ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਹੈ ਮਾਮਲਾ

Ranjit Singh Dhadrian Wale: ਧਾਰਮਿਕ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਖ਼ਿਲਾਫ਼ ਕਤਲ ਤੇ ਜਬਰ ਜਨਾਹ ਦੇ ਦੋਸ਼ਾਂ ਹੇਠ ਕੇਸ ਦਰਜ ਹੋਣ ਮਗਰੋਂ ਉਨ੍ਹਾਂ ਦਾ ਪਹਿਲਾ ਪ੍ਰਤੀਕਰਮ ਆਇਆ ਹੈ। ਆਪਣੇ ਉਪਰ ਲੱਗੇ ਸਾਰੇ ਦੋਸ਼ਾਂ

Ranjit Singh Dhadrian Wale: ਧਾਰਮਿਕ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਖ਼ਿਲਾਫ਼ ਕਤਲ ਤੇ ਜਬਰ ਜਨਾਹ ਦੇ ਦੋਸ਼ਾਂ ਹੇਠ ਕੇਸ ਦਰਜ ਹੋਣ ਮਗਰੋਂ ਉਨ੍ਹਾਂ ਦਾ ਪਹਿਲਾ ਪ੍ਰਤੀਕਰਮ ਆਇਆ ਹੈ। ਆਪਣੇ ਉਪਰ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਰਣਜੀਤ ਸਿੰਘ ਢੱਡਰੀਆਂ ਨੇ ਕਿਹਾ ਹੈ ਕਿ 13 ਸਾਲ ਪਹਿਲਾਂ ਜਦੋਂ ਉਹ ਵਿਦੇਸ਼ ਗਏ ਸਨ ਤਾਂ ਲੜਕੀ ਨੇ ਪਰਮੇਸ਼ਰ ਦੁਆਰ ਦੇ ਬਾਹਰ ਆ ਕੇ ਜ਼ਹਿਰੀਲੀ ਦਵਾਈ ਖਾ ਲਈ ਸੀ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਸੀ। 


ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ’ਚ ਜਬਰ ਜਨਾਹ ਜਾਂ ਗਰਭਵਤੀ ਹੋਣ ਦਾ ਕੋਈ ਜ਼ਿਕਰ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਖ਼ੁਦਕੁਸ਼ੀ ਦਾ ਮਾਮਲਾ ਸੀ। ਇਸ ਲਈ ਪਰਿਵਾਰ ਦੇ ਬਿਆਨਾਂ ’ਤੇ ਪੁਲਿਸ ਨੇ ਕਿਸੇ ਖਿਲਾਫ਼ ਕੋਈ ਕਾਰਵਾਈ ਨਾ ਕਰਦਿਆਂ ਧਾਰਾ 174 ਤਹਿਤ ਮਾਮਲਾ ਦਰਜ ਕਰਕੇ ਕੇਸ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜੇ ਲੜਕੀ ਦੇ ਪਰਿਵਾਰ ਨੂੰ ਕੋਈ ਸ਼ੱਕ ਹੈ ਤਾਂ ਉਹ ਸੀਬੀਆਈ ਸਮੇਤ ਹਰ ਏਜੰਸੀ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ। ਜਾਂਚ ਲਈ ਪੁਲਿਸ ਜਿੱਥੇ ਵੀ ਬੁਲਾਵੇਗੀ, ਉਹ ਹਾਜ਼ਰ ਹੋਣਗੇ।

 

ਦੱਸ ਦਈਏ ਕਿ ਪਟਿਆਲਾ ਤੋਂ 14 ਕਿਲੋਮੀਟਰ ਦੂਰ ਗੁਰਦੁਆਰਾ ਪਰਮੇਸ਼ਰ ਦੁਆਰ ਵਿਖੇ 13 ਸਾਲ ਪਹਿਲਾਂ ਲੜਕੀ ਦੀ ਭੇਤ-ਭਰੀ ਹਾਲਤ ’ਚ ਮੌਤ ਸਬੰਧੀ ਧਾਰਮਿਕ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਖ਼ਿਲਾਫ਼ ਪਟਿਆਲਾ ਦੇ ਥਾਣਾ ਪਸਿਆਣਾ ’ਚ ਕਤਲ ਤੇ ਜਬਰ ਜਨਾਹ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਹਰਿਆਣਾ ਦੇ ਕੈਥਲ ਵਾਸੀ ਸਾਹਿਬ ਸਿੰਘ ਨੇ ਬਿਆਨ ’ਤੇ ਦਰਜ ਕੀਤਾ ਗਿਆ ਹੈ। 


ਉਸ ਨੇ ਬਿਆਨ ’ਚ ਕਿਹਾ ਕਿ ਉਸ ਦੀ ਭੈਣ, ਮਾਂ ਨਾਲ ਗੁਰਦੁਆਰਾ ਪਰਮੇਸ਼ਰ ਦੁਆਰ ਜਾਂਦੀ ਸੀ ਤੇ ਕਈ ਵਾਰ ਉਥੇ ਹੀ ਰਹਿ ਜਾਂਦੀ ਸੀ। ਉਸ ਨੇ ਕਿਹਾ ਕਿ ਇਸ ਦੌਰਾਨ ਹੀ ਉਸ ਦੇ ਬਾਬੇ ਨਾਲ ਕਥਿਤ ਸਬੰਧ ਬਣ ਗਏ। ਉਹ ਜਦੋਂ ਕਥਿਤ ਤੌਰ ’ਤੇ ਗਰਭਵਤੀ ਹੋ ਗਈ ਸੀ ਤਾਂ ਉਸ ਨੇ ਬਾਬੇ ਨਾਲ ਗੱਲ ਕੀਤੀ ਪਰ ਉਸ ਨੂੰ ਕਥਿਤ ਤੌਰ ’ਤੇ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
Farmers Protest: ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ, ਪੀਐਮ ਮੋਦੀ ਨੂੰ ਵੀ ਦਿੱਤੀ ਨਸੀਹਤ
Farmers Protest: ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ, ਪੀਐਮ ਮੋਦੀ ਨੂੰ ਵੀ ਦਿੱਤੀ ਨਸੀਹਤ
Gold Silver Rate Today: ਸੋਨੇ ਦੀ ਚਮਕ ਪਈ ਫਿਕੀ, ਚਾਂਦੀ ਦੀਆਂ ਵਧੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
ਸੋਨੇ ਦੀ ਚਮਕ ਪਈ ਫਿਕੀ, ਚਾਂਦੀ ਦੀਆਂ ਵਧੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
Punjab News: ਦੁਕਾਨਦਾਰਾਂ ਵਿਚਾਲੇ ਮੱਚੀ ਹਲਚਲ, ਇਸ ਕੰਮ ਲਈ ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ, ਜੇਕਰ ਨਹੀਂ ਮੰਨੇ ਤਾਂ...
Punjab News: ਦੁਕਾਨਦਾਰਾਂ ਵਿਚਾਲੇ ਮੱਚੀ ਹਲਚਲ, ਇਸ ਕੰਮ ਲਈ ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ, ਜੇਕਰ ਨਹੀਂ ਮੰਨੇ ਤਾਂ...
Advertisement
ABP Premium

ਵੀਡੀਓਜ਼

Ranjeet Singh Dadrianwala| ਕਤਲ ਤੇ ਬਲਾਤਕਾਰ ਦੇ ਆਰੋਪਾਂ 'ਚ ਘਿਰਿਆ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਾRanjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|Jagjit Singh Dhallewal ਹੋਏ ਬੇਸੁੱਧ, ਸ਼ਰੀਰ ਦੇ ਅੰਗ ਦੇ ਰਹੇ ਜਵਾਬ, ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾਬਿਕਰਮ ਮਜੀਠੀਆ ਨੇ ਕੱਡ ਲਿਆਂਦੇ ਸਾਰੇ ਸਬੂਤ, ਪੁਲਿਸ ਨੇ ਕੀਤੀ 'ਅੱਤਵਾਦੀਆਂ' ਦੀ ਮਦਦ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
Farmers Protest: ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ, ਪੀਐਮ ਮੋਦੀ ਨੂੰ ਵੀ ਦਿੱਤੀ ਨਸੀਹਤ
Farmers Protest: ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ, ਪੀਐਮ ਮੋਦੀ ਨੂੰ ਵੀ ਦਿੱਤੀ ਨਸੀਹਤ
Gold Silver Rate Today: ਸੋਨੇ ਦੀ ਚਮਕ ਪਈ ਫਿਕੀ, ਚਾਂਦੀ ਦੀਆਂ ਵਧੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
ਸੋਨੇ ਦੀ ਚਮਕ ਪਈ ਫਿਕੀ, ਚਾਂਦੀ ਦੀਆਂ ਵਧੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
Punjab News: ਦੁਕਾਨਦਾਰਾਂ ਵਿਚਾਲੇ ਮੱਚੀ ਹਲਚਲ, ਇਸ ਕੰਮ ਲਈ ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ, ਜੇਕਰ ਨਹੀਂ ਮੰਨੇ ਤਾਂ...
Punjab News: ਦੁਕਾਨਦਾਰਾਂ ਵਿਚਾਲੇ ਮੱਚੀ ਹਲਚਲ, ਇਸ ਕੰਮ ਲਈ ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ, ਜੇਕਰ ਨਹੀਂ ਮੰਨੇ ਤਾਂ...
Quick Commerce 'ਚ Amazon ਦੀ ਦਮਦਾਰ ਐਂਟਰੀ, 15 ਮਿੰਟ 'ਚ ਹੋਵੇਗੀ ਸਮਾਨ ਦੀ ਡਿਲੀਵਰੀ
Quick Commerce 'ਚ Amazon ਦੀ ਦਮਦਾਰ ਐਂਟਰੀ, 15 ਮਿੰਟ 'ਚ ਹੋਵੇਗੀ ਸਮਾਨ ਦੀ ਡਿਲੀਵਰੀ
Punjab News: ਪੰਜਾਬ ਦੇ ਇਸ ਸ਼ਹਿਰ ਪੁਲਿਸ ਨੇ ਕਈ ਥਾਵਾਂ ’ਤੇ ਕੀਤੀ ਨਾਕਾਬੰਦੀ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ!
ਪੰਜਾਬ ਦੇ ਇਸ ਸ਼ਹਿਰ ਪੁਲਿਸ ਨੇ ਕਈ ਥਾਵਾਂ ’ਤੇ ਕੀਤੀ ਨਾਕਾਬੰਦੀ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ!
ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਨੌਵਾਂ ਦਿਨ, ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਭਾਉਣਗੇ ਸੇਵਾ
ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਨੌਵਾਂ ਦਿਨ, ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਭਾਉਣਗੇ ਸੇਵਾ
ਰਾਸ਼ਟਰਪਤੀ ਦੇ ਦਫਤਰ 'ਚ ਪੁਲਿਸ ਦੀ Raid, ਕੁਝ ਦਿਨ ਪਹਿਲਾਂ ਅਚਾਨਕ ਲਾਇਆ ਸੀ ਮਾਰਸ਼ਲ ਲਾਅ
ਰਾਸ਼ਟਰਪਤੀ ਦੇ ਦਫਤਰ 'ਚ ਪੁਲਿਸ ਦੀ Raid, ਕੁਝ ਦਿਨ ਪਹਿਲਾਂ ਅਚਾਨਕ ਲਾਇਆ ਸੀ ਮਾਰਸ਼ਲ ਲਾਅ
Embed widget