Punjab News: ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਆਗੂ ਦੇ ਘਰ ਈਡੀ ਦੀ ਰੇਡ, ਕਿਸਾਨਾਂ 'ਚ ਹਲਚਲ ਹੋਈ ਤੇਜ਼
ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਦੇ ਘਰ ਈਡੀ ਨੇ ਰੇਡ ਕੀਤੀ। ਜਾਣਕਾਰੀ ਮੁਤਾਬਕ ਸਵੇਰੇ 5:30 ਵਜੇ ਤੋਂ ਟੀਮ ਉਨ੍ਹਾਂ ਦੇ ਘਰ ਦੀ ਤਲਾਸ਼ੀ ਲੈ ਰਹੀ ਹੈ।

ED Raid at Bhartiya Kisan Union Leader’s House: ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਦੇ ਘਰ ਈਡੀ ਨੇ ਰੇਡ ਕੀਤੀ। ਜਾਣਕਾਰੀ ਮੁਤਾਬਕ ਸਵੇਰੇ 5:30 ਵਜੇ ਤੋਂ ਟੀਮ ਉਨ੍ਹਾਂ ਦੇ ਘਰ ਦੀ ਤਲਾਸ਼ੀ ਲੈ ਰਹੀ ਹੈ। ਸੁੱਖ ਗਿੱਲ ਘਰ 'ਤੇ ਮੌਜੂਦ ਨਹੀਂ ਸਨ। ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕਰਕੇ ਦੱਸਿਆ ਕਿ ਉਨ੍ਹਾਂ ਵਿਰੁੱਧ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਘਰ ਦੇ ਹਰ ਕੋਨੇ ਦੀ ਤਲਾਸ਼ੀ ਲਈ ਜਾ ਰਹੀ ਹੈ, ਪਰ ਕੁਝ ਵੀ ਨਹੀਂ ਮਿਲਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















