ਪੜਚੋਲ ਕਰੋ

Punjab News: ਅਧਿਆਪਕਾਂ ਦੀਆਂ ਬਦਲੀਆਂ ਦੇ ਆਰਡਰ ਜਾਰੀ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪੋਸਟ ਪਾ ਕੇ ਦਿੱਤੀ ਜਾਣਕਾਰੀ

Punjab education news: ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਅਧਿਆਪਕਾਂ ਦੀਆਂ ਬਦਲੀਆਂ ਬਾਰੇ ਵੱਡਾ ਬਿਆਨ ਸਾਂਝਾ ਕੀਤਾ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਸਿੱਖਿਆ ਪ੍ਰਣਾਲੀ ਨੂੰ ਲੈਕੇ ਹੋਰ ਬਿਹਤਰ ਤੇ ਸੁਚੱਜਾ ਬਣਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਕਰਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ (Harjot Singh Bains) ਲਗਾਤਾਰ ਕੰਮ ਕਰ ਰਹੇ ਹਨ।  ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਵਲੋਂ ਅਧਿਆਪਕਾਂ ਨੂੰ ਲੈ ਕੇ ਖਾਸ ਫੈਸਲਾ ਲਿਆ ਹੈ। 

ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਅਧਿਆਪਕਾਂ ਦੀਆਂ ਬਦਲੀਆਂ ਬਾਰੇ ਵੱਡਾ ਬਿਆਨ ਸਾਂਝਾ ਕੀਤਾ ਹੈ। ਹਰਜੋਤ ਬੈਂਸ ਨੇ ਆਪਣੇ ਅਧਿਕਾਰਕ ਫੇਸਬੁੱਕ ਪੇਜ਼ ਉੱਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ, 'ਇੰਤਜਾਰ ਦੀਆਂ ਘੜੀਆਂ ਖਤਮ, ਪੰਜਾਬ ਦੇ ਅਧਿਆਪਕਾਂ ਦੀਆਂ ਪਹਿਲੇ ਗੇੜ ਦੀਆਂ ਜ਼ਿਲੇ ਤੋਂ ਜ਼ਿਲੇ ਅੰਦਰ ਬਦਲੀਆਂ ਦੇ ਆਰਡਰ ਥੋੜ੍ਹੀ ਦੇਰ ਵਿੱਚ ਹੀ ਆਨਲਾਈਨ ਜਾਰੀ ਹੋ ਰਹੇ ਹਨ। ਜ਼ਿਲੇ ਤੋਂ ਜ਼ਿਲੇ ਅੰਦਰ ਹੀ ਬਦਲੀ ਕਰਵਾਉਣ ਵਾਸਤੇ ਸੂਬੇ ਦੇ ਕੁੱਲ 5172 ਅਧਿਆਪਕਾਂ ਨੇ ਆਪਣੀ ਬਦਲੀ ਕਰਵਾਉਣ ਵਾਸਤੇ ਆਨਲਾਈਨ ਵਿਧੀ ਰਾਹੀਂ ਅਪਲਾਈ ਕੀਤਾ ਸੀ, ਜਿੰਨਾਂ ਵਿੱਚੋਂ 2651 ਬਦਲੀਆਂ ਦੇ ਆਰਡਰ ਜਾਰੀ ਕੀਤੇ ਗਏ ਹਨ'।

ਉਨ੍ਹਾਂ ਨੇ ਅੱਗੇ ਲਿਖਿਆ ਹੈ- 'ਇਸੇ ਤਰਾਂ ਸਕੂਲ ਅਮਲੇ ਦੇ 308 ਨਾਨ ਟੀਚਿੰਗ ਸਟਾਫ਼ ਮੈਂਬਰਾਂ ਨੇ ਬਦਲੀ ਵਾਸਤੇ ਅਪਲਾਈ ਕੀਤਾ ਸੀ ਜਿਸ ਵਿੱਚੋਂ 275 ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਪੂਰੀ ਪਾਰਦਰਸ਼ਤਾ ਨਾਲ ਪ੍ਰਾਪਤ ਮੈਰਿਟ ਅੰਕਾਂ ਦੇ ਆਧਾਰ ਤੇ ਆਨਲਾਈਨ ਕੀਤੀਆਂ ਗਈਆਂ ਹਨ। ਪਾਰਦਰਸ਼ਤਾ ਨੂੰ ਕਾਇਮ ਰੱਖਦਿਆਂ ਅਪਲਾਈ ਕਰਨ ਵਾਲੇ ਹਰ ਅਧਿਆਪਕ ਦੀ ਮੁਕੰਮਲ ਮੈਰਿਟ ਲਿਸਟ ਵੀ ਵੈਬਸਾਈਟ ਤੇ ਅਪਲੋਡ ਹੋਵੇਗੀ। ਇਸ ਤੋਂ ਬਾਅਦ ਦੂਜੇ ਗੇੜ ਵਿੱਚ ਅੰਤਰ ਜ਼ਿਲਾ ਬਦਲੀਆਂ ਅਤੇ ਤੀਜੇ ਗੇੜ ਵਿੱਚ ਆਪਸੀ ਬਦਲੀਆਂ ਦਾ ਕੰਮ ਮੁਕੰਮਲ ਕੀਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਮੇਰੀ ਕੋਸ਼ਿਸ਼ ਹੋਵੇਗੀ ਕਿ ਪੰਜਾਬ ਦੇ ਹਰ ਸਕੂਲ ਵਿੱਚ ਪੂਰੇ ਅਧਿਆਪਕ ਹੋਣ ਅਤੇ ਘਰਾਂ ਤੋਂ ਦੂਰ-ਦੁਰੇਡੇ ਸੇਵਾ ਕਰ ਕਰੇ ਅਧਿਆਪਕਾਂ ਨੂੰ ਉਹਨਾਂ ਦੀ ਰਿਹਾਇਸ਼ ਦੇ ਨੇੜੇ ਅਡਜਸਟ ਕੀਤਾ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ

Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ

Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
Advertisement
ABP Premium

ਵੀਡੀਓਜ਼

Farmers Protest | Chandigarh |mohali ਕੱਲ ਨਹੀਂ ਜਾ ਸਕੋਗੇ ਚੰਡੀਗੜ੍ਹ ਕਿਸਾਨਾਂ ਨੇ  ਰੂਟ ਕੀਤੇ ਬੰਦ|Akali Dal ਦੀ ਦੁਬਾਰਾ Sukhbir Badal ਨੂੰ ਪ੍ਰਧਾਨ ਬਣਾਉਣ ਦੀ ਤਿਆਰੀBathinda Bus Accident: ਭਰਾ ਦਾ ਜਨਮਦਿਨ ਮਨਾਉਣ ਲਈ ਘਰ ਆ ਰਹੀ ਲੜਕੀ ਦੀ ਮੌਤNew Year 2025 : ਨਵੇਂ ਸਾਲ ਦਾ ਜਸ਼ਨ, ਹਿਮਾਚਲ ਪਹੁੰਚੇ ਲੱਖਾਂ ਸੈਲਾਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਸਿਰਫ਼ ਫੋਟੋਆਂ ਖਿਚਵਾਉਣ ਆਉਂਦੇ ਨੇ ਕਾਂਗਰਸੀ, ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਵਿਸਰਜਣ ਵੇਲੇ ਨਹੀਂ ਅੱਪੜਿਆ ਕੋਈ ਲੀਡਰ, ਹਰਦੀਪ ਪੁਰੀ ਦਾ ਵੱਡਾ ਇਲਜ਼ਾਮ

Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ 

SA vs PAK 1st Test: ਪਾਕਿਸਤਾਨ ਨੂੰ ਹਰਾ ਕੇ WTC ਦੇ ਫਾਈਨਲ 'ਚ ਪਹੁੰਚਿਆ ਦੱਖਣੀ ਅਫਰੀਕਾ, ਜਾਣੋ ਹੁਣ ਕਿਸ ਨਾਲ ਹੋਵੇਗਾ ਫਾਈਨਲ  ?

Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ

Embed widget