ਪੜਚੋਲ ਕਰੋ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕ ਯੂਨੀਅਨਾਂ ਨਾਲ ਮੀਟਿੰਗਾਂ, ਨਿਯਮਾਂ ਅਨੁਸਾਰ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ

ਚੰਡੀਗੜ੍ਹ: ਪੰਜਾਬ ਭਵਨ ਵਿਖੇ ਸਾਰਾ ਦਿਨ ਚੱਲੀਆਂ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਸਿੱਖਿਆ ਵਿਭਾਗ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਵਫ਼ਦਾਂ ਨਾਲ ਸ਼ਾਂਤਮਈ ਢੰਗ ਨਾਲ ਮੀਟਿੰਗਾਂ ਕੀਤੀਆਂ।

ਪੰਜਾਬ ਭਵਨ ਵਿਖੇ ਸਾਰਾ ਦਿਨ ਚੱਲੀਆਂ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਸਿੱਖਿਆ ਵਿਭਾਗ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਆਪਕਾਂ ਅਤੇ ਕਰਮਚਾਰੀਆਂ ਦੇ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਹੈ ਅਤੇ ਇਨ੍ਹਾਂ ਮੁੱਦਿਆਂ 'ਤੇ ਇੱਕ-ਇੱਕ ਕਰਕੇ ਕਾਰਵਾਈ ਕਰਦਿਆਂ ਸੰਭਾਵੀ ਹੱਲ ਕੱਢੇ ਜਾਣਗੇ।

ਸਮੂਹ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਸਕੂਲਾਂ ਦੀ ਬਿਹਤਰੀ, ਅਧਿਆਪਕਾਂ ਦੀਆਂ ਦੂਰ-ਦੂਰਾਡੇ ਨਿਯੁਕਤੀਆਂ ਅਤੇ ਬਦਲੀਆਂ, ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਪੀਰੀਅਡਾਂ ਦੀ ਵੰਡ, ਸੀਨੀਆਰਤਾ, ਰੋਜ਼ਗਾਰ ਪ੍ਰਦਾਨ ਕਰਨ ਲਈ ਵੱਖ-ਵੱਖ ਆਸਾਮੀਆਂ ਦੀਆਂ ਭਰਤੀਆਂ, ਅਧਿਆਪਕ ਯੋਗਤਾ ਟੈਸਟ, ਅਧਿਆਪਕਾਂ ਦੀਆਂ ਛੁੱਟੀਆਂ ਅਤੇ ਹੋਰ ਮੁੱਦਿਆਂ ਬਾਰੇ ਗੱਲਬਾਤ ਕੀਤੀ।

 ਇਸ ਮੀਟਿੰਗ ਵਿੱਚ ਸਿੱਖਿਆ ਵਿਭਾਗ ਨਾਲ  ਸਬੰਧਤ 5 ਦਰਜਨ ਤੋਂ ਵੱਧ  ਯੂਨੀਅਨ ਦੇ ਨੁਮਾਇੰਦਿਆਂ ਨੇ ਭਾਗ ਲਿਆ।

Bank Pensioners strike : ਦੇਸ਼ ਭਰ ਦੇ ਬੈਂਕ ਪੈਨਸ਼ਨਰ ਦਾ ਅੱਜ ਜੰਤਰ-ਮੰਤਰ 'ਤੇ ਹੱਲਾ-ਬੋਲ , ਕਰ ਰਹੇ ਨੇ ਇਹ ਮੰਗ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget