ਪੜਚੋਲ ਕਰੋ

ਮਾਹਿਰਾਂ ਦਾ ਦਾਅਵਾ ਦੁੱਧ ਰਾਹੀਂ ਲੰਪੀ ਜਾਨਵਰਾਂ ਤੋਂ ਇਨਸਾਨਾਂ ਵਿੱਚ ਨਹੀਂ ਆ ਸਕਦਾ, ਪਰ ਮੱਝ ਦੇ ਮਾਸ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਰਹਿਣਾ ਹੋਵੇਗਾ ਸਾਵਧਾਨ

Punjab News: ਪੰਜਾਬ 'ਚ ਲੰਪੀ ਬਿਮਾਰੀ ਦਾ ਅਸਰ ਦੁੱਧ ਦੀ ਸਪਲਾਈ 'ਤੇ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ, ਹਾਲਾਂਕਿ ਸਥਿਤੀ ਅਜੇ ਪੂਰੀ ਤਰ੍ਹਾਂ ਕਾਬੂ ਤੋਂ ਬਾਹਰ ਨਹੀਂ ਹੋਈ ਹੈ

Punjab News: ਪੰਜਾਬ 'ਚ ਲੰਪੀ ਬਿਮਾਰੀ ਦਾ ਅਸਰ ਦੁੱਧ ਦੀ ਸਪਲਾਈ 'ਤੇ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ, ਹਾਲਾਂਕਿ ਸਥਿਤੀ ਅਜੇ ਪੂਰੀ ਤਰ੍ਹਾਂ ਕਾਬੂ ਤੋਂ ਬਾਹਰ ਨਹੀਂ ਹੋਈ ਹੈ ਪਰ ਆਮ ਲੋਕਾਂ ਨੇ ਵਿਕਣ ਵਾਲੇ ਦੁੱਧ ਨੂੰ ਛੱਡ ਕੇ ਪੈਕਡ ਬ੍ਰਾਂਡ ਵਾਲੀਆਂ ਕੰਪਨੀਆਂ ਦੇ ਦੁੱਧ ਵੱਲ ਜ਼ਿਆਦਾ ਧਿਆਨ ਦੇਣਾ ਸ਼ੁਰੂ ਕਰ ਦਿੱਤਾ ਹੈ ਅਤੇ ਕੁਝ ਲੋਕ ਮਿਲਕ ਪਾਊਡਰ ਵੱਲ ਵੀ ਡਾਈਵਰਟ ਹੋ ਰਹੇ ਹਨ। ਡੇਅਰੀ ਮਾਲਕਾਂ ਅਨੁਸਾਰ ਦੁੱਧ ਦੀ ਵਿਕਰੀ ਵੀ ਪ੍ਰਭਾਵਿਤ ਹੋਈ ਹੈ ਅਤੇ ਦੁੱਧ ਦਾ ਉਤਪਾਦਨ ਵੀ ਥੋੜ੍ਹਾ ਘਟਿਆ ਹੈ।


ਹਾਲਾਂਕਿ ਡੇਅਰੀ ਤੋਂ ਦੁੱਧ ਲੈਣ ਵਾਲੇ ਕੁਝ ਲੋਕਾਂ ਦਾ ਮੰਨਣਾ ਹੈ ਕਿ ਪਸ਼ੂਆਂ ਨੂੰ ਬਿਮਾਰੀਆਂ ਲੱਗਦੀਆਂ ਰਹਿੰਦੀਆਂ ਹਨ ਅਤੇ ਅਜਿਹੇ ਲੋਕ ਅਜੇ ਵੀ ਖੁੱਲ੍ਹਾ ਦੁੱਧ ਪੀ ਰਹੇ ਹਨ।
ਇਸ ਬਾਬਤ ਜਦੋਂ ਏਬੀਪੀ ਦੀ ਟੀਮ ਨੇ ਪੰਜਾਬ ਦੇ ਜਲੰਧਰ ਸ਼ਹਿਰ ਦੀ ਸਥਿਤੀ ਦਾ ਜਾਇਜ਼ਾ ਲਿਆ ਤਾਂ ਜ਼ਿਆਦਾਤਰ ਲੋਕਾਂ ਨੇ ਕਿਹਾ ਕਿ ਉਹ ਪਹਿਲਾਂ ਹੀ ਪੈਕਡ ਬ੍ਰਾਂਡ ਵਾਲਾ ਦੁੱਧ ਲੈਂਦੇ ਹਨ ਕਿਉਂਕਿ ਇਹ ਦੁੱਧ ਪ੍ਰੋਸੈਸ ਕਰਕੇ ਪੈਕ ਕੀਤਾ ਜਾਂਦਾ ਹੈ। ਲੋਕਾਂ ਨੇ ਦੱਸਿਆ ਕਿ ਉਹ ਪਹਿਲਾਂ ਹੀ ਖੁਲ੍ਹੇ ਦੁੱਧ 'ਤੇ ਭਰੋਸਾ ਨਹੀਂ ਕਰਦੇ ਅਤੇ ਕਈ ਵਾਰ ਖੁੱਲ੍ਹੇ 'ਚ ਵਿਕਣ ਵਾਲਾ ਦੁੱਧ ਵੀ ਮਿਲਾਵਟੀ ਹੁੰਦਾ ਹੈ ਅਤੇ ਇਸ ਵਾਰ ਪਸ਼ੂਆਂ 'ਤੇ ਲੂ ਲੱਗਣ ਕਾਰਨ ਚਮੜੀ ਦੀ ਬੀਮਾਰੀ ਵੀ ਲੱਗ ਰਹੀ ਹੈ। ਇਸ ਕਾਰਨ ਉਹ ਪ੍ਰੋਸੈਸਡ ਅਤੇ ਪੈਕ ਕੀਤਾ ਹੋਇਆ ਬ੍ਰਾਂਡੇਡ ਦੁੱਧ ਖਰੀਦ ਰਹੇ ਹਨ ਅਤੇ ਮੰਨਦੇ ਹਨ ਕਿ ਇਹ ਦੁੱਧ ਉਨ੍ਹਾਂ ਦੀ ਸਿਹਤ ਲਈ ਚੰਗਾ ਹੈ।


ਮਾਹਿਰਾਂ ਦਾ ਕਹਿਣਾ ਹੈ ਕਿ ਦੁੱਧ ਰਾਹੀਂ ਚਮੜੀ ਦੇ ਰੋਗਾਂ ਦਾ ਵਾਇਰਸ ਇਨਸਾਨਾਂ ਤੱਕ ਨਹੀਂ ਪਹੁੰਚ ਸਕਦਾ ਪਰ ਫਿਰ ਵੀ ਲੋਕ ਧਿਆਨ ਰੱਖਦੇ ਹਨ ਅਤੇ ਬਾਜ਼ਾਰ ਵਿੱਚੋਂ ਜੋ ਵੀ ਦੁੱਧ ਲੈਂਦੇ ਹਨ, ਉਸ ਨੂੰ ਚੰਗੀ ਤਰ੍ਹਾਂ ਉਬਾਲ ਕੇ ਹੀ ਵਰਤਦੇ ਹਨ। 


ਮਾਹਿਰਾਂ ਨੇ ਮੱਝ ਵਰਗੇ ਜਾਨਵਰਾਂ ਤੋਂ ਮੀਟ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਸਾਵਧਾਨੀ ਨਾਲ ਮੀਟ ਦੀ ਵਰਤੋਂ ਕਰਨ ਅਤੇ ਕੁਝ ਦਿਨਾਂ ਤੱਕ ਮੀਟ ਦੀ ਵਰਤੋਂ ਕਰਨ ਤੋਂ ਬਚਣ ਲਈ ਕਿਹਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਲੰਪੀ ਚਮੜੀ ਦੀ ਬਿਮਾਰੀ ਕਾਰਨ ਆਉਣ ਵਾਲੇ ਦਿਨਾਂ ਵਿਚ ਦੁੱਧ ਦੀ ਸਪਲਾਈ 'ਤੇ ਸਿੱਧਾ ਅਸਰ ਪਵੇਗਾ ਕਿਉਂਕਿ ਇਸ ਬਿਮਾਰੀ ਨਾਲ ਪੀੜਤ ਪਸ਼ੂ ਖਾਣਾ ਖਾਣਾ ਬੰਦ ਕਰ ਦਿੰਦਾ ਹੈ ਅਤੇ ਦੁੱਧ ਦੇਣਾ ਵੀ ਬੰਦ ਕਰ ਦਿੰਦਾ ਹੈ ਅਤੇ ਇਸ ਕਾਰਨ ਦੁੱਧ ਦੀ ਪੈਦਾਵਾਰ ਪ੍ਰਭਾਵਿਤ ਹੁੰਦੀ ਹੈ ਅਤੇ ਮਿਲਾਵਟੀ ਦੁੱਧ ਦੀ ਵਰਤੋਂ ਵੱਧ ਸਕਦੀ ਹੈ। ਅਜਿਹੇ 'ਚ ਆਉਣ ਵਾਲੇ ਦਿਨਾਂ 'ਚ ਲੋਕਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ।


ਪੰਜਾਬ ਵਿੱਚ ਵੀ ਹੁਣ ਤੱਕ ਲੰਪੀ ਚਮੜੀ ਦੀ ਬਿਮਾਰੀ ਦਾ ਅਸਰ ਵਿਆਪਕ ਤੌਰ 'ਤੇ ਸਾਹਮਣੇ ਨਹੀਂ ਆਇਆ ਹੈ। ਹਾਲਾਂਕਿ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਕੁਝ ਜ਼ਿਲ੍ਹਿਆਂ ਵਿੱਚ ਇਸ ਬਿਮਾਰੀ ਦੇ ਪ੍ਰਭਾਵ ਕਾਰਨ ਕੁਝ ਗਾਵਾਂ ਅਤੇ ਮੱਝਾਂ ਦੀ ਮੌਤ ਹੋ ਚੁੱਕੀ ਹੈ। ਪਰ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਸਾਰੇ ਦੁਧਾਰੂ ਪਸ਼ੂਆਂ ਲਈ ਐਂਟੀ ਵਾਇਰਸ ਟੀਕੇ ਅਤੇ ਦਵਾਈਆਂ ਦਾ ਪ੍ਰਬੰਧ ਕਰ ਲਿਆ ਗਿਆ ਹੈ ਅਤੇ ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਫਿਲਹਾਲ ਪੰਜਾਬ ਵਿਚ ਦੁੱਧ ਦੀ ਸਪਲਾਈ 'ਤੇ ਕੋਈ ਖਾਸ ਅਸਰ ਨਹੀਂ ਦੇਖਿਆ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ
Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ
Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!
Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Embed widget