ਪੜਚੋਲ ਕਰੋ

ਫਿਰੋਜ਼ਪੁਰ: ਕੁੱਤੇ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਕੇ ਗੁਆਂਢੀ ਨੇ ਗੁਆਂਢੀ ਦਾ ਕੀਤਾ ਕਤਲ

ਫਿਰੋਜ਼ਪੁਰ: ਹਲਕਾ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਘਰੋਂ ਕੁੱਤਾ ਚੁੱਕ ਕੇ ਲਿਜਾਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਗੁਆਂਢੀ ਨੇ ਕੁੱਟ-ਕੁੱਟ ਕੇ ਗੁਆਂਢੀ ਦਾ ਕਤਲ ਕਰ ਦਿੱਤਾ।

ਮਾਮਲੇ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਜਸਬੀਰ ਸਿੰਘ (50 ਸਾਲ) ਦੇ ਲੜਕੇ ਨੇ ਦੱਸਿਆ ਕਿ ਉਸ ਦੀ ਮਾਂ ਅਤੇ ਪਿਓ ਦੋਨੋਂ ਹੀ ਅਪਾਹਜ ਹਨ ਉਨ੍ਹਾਂ ਦੇ ਗੁਆਂਢੀ ਉਨ੍ਹਾਂ ਦਾ ਪਾਲਤੂ ਕੁੱਤਾ ਚੁੱਕ ਕੇ ਲੈ ਗਏ ਸਨ ਤਾਂ ਦੋਹਾਂ ਪਰਿਵਾਰਾਂ 'ਚ ਬਹਿਸ ਹੋ ਗਈ ਅਤੇ ਜਦੋਂ ਪਿੰਡ ਵਾਲਿਆਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਇਕ ਵਾਰ ਉਹ ਕੁੱਤਾ ਵਾਪਿਸ ਕਰ ਗਏ । ਉਸ ਨੇ ਇਲਜ਼ਾਮ ਲਾਏ ਕਿ ਬਾਅਦ ਵਿੱਚ ਰਾਤ ਵੇਲੇ ਗੁਆਂਢੀ ਪਰਿਵਾਰ ਵੱਲੋਂ ਉਹਨਾਂ ਦੀ ਕੁੱਟਮਾਰ ਕੀਤੀ ਗਈ। 

ਇਸ ਮਾਰਕੁੱਟ ਦੌਰਾਨ ਉਸਦਾ ਅਪਾਹਜ ਪਿਤਾ ਬੇਹੋਸ਼ ਹੋ ਗਿਆ ਅਤੇ ਜਦੋਂ ਉਹ ਪਿਤਾ ਨੂੰ ਕਾਰ ਵਿਚ ਸਿਵਲ ਹਸਪਤਾਲ ਜ਼ੀਰਾ ਲੈ ਜਾਣ ਲੱਗਿਆ ਤਾਂ ਉਕਤ ਲੋਕਾਂ ਵੱਲੋਂ ਉਸ ਦੀ ਕਾਰ ਨੂੰ ਰੋਕ ਲਿਆ ਗਿਆ ਅਤੇ ਫਿਰ ਪਿੰਡ ਦੇ ਮੋਹਤਬਰ ਲੋਕਾਂ ਨੇ ਆ ਕੇ ਉਨ੍ਹਾਂ ਨੂੰ ਉਥੋਂ ਕਢਵਾਇਆ ਅਤੇ ਜਦੋਂ ਉਹ ਆਪਣੇ ਪਿਤਾ ਨੂੰ ਲੈ ਕੇ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚਿਆ ਤਾਂ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ ।

ਪੁਲਿਸ ਵੱਲੋਂ ਸ਼ਿਕਾਇਤ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਵੱਲੋਂ ਮੁਲਜ਼ਮਾਂ ਖਿਲ਼ਾਫ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ  

ਇਹ ਵੀ ਪੜ੍ਹੋ : ਵੱਡੀ ਖਬਰ! ਅਸ਼ਲੀਲ ਤੇ ਭੜਕਾਓ ਗੀਤ ਵਜਾਉਣ ਵਾਲਿਆਂ ਦੀ ਹੁਣ ਖੈਰ ਨਹੀਂ! SSPs ਨੂੰ ਹਦਾਇਤਾਂ ਜਾਰੀ, ਪੜ੍ਹੋ ਹੁਕਮਾਂ ਦੀ ਕਾਪੀ

ਇਹ ਵੀ ਪੜ੍ਹੋ : Ramadan 2022: ਦੇਸ਼ ਭਰ 'ਚ ਦਿਖਿਆ ਰਮਜ਼ਾਨ ਦਾ ਚੰਦ, ਕੱਲ੍ਹ ਤੋਂ ਰੱਖਿਆ ਜਾਵੇਗਾ ਪਹਿਲਾ ਰੋਜ਼ਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ

Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

Big Breaking | ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਟਪਰੇਰੀ ਰਿਹਾਈ!Big Breaking | By Election | ਜ਼ਿਮਨੀ ਚੋਣਾਂ ਦੀ ਵੱਡੀ Update ਕੌਣ ਮਾਰੇਗਾ ਬਾਜ਼ੀ ?| Abp Sanjhaਦਿਲਜੀਤ ਦੋਸਾਂਝ ਨੂੰ ਮਿਲਿਆ ਤੋਹਫ਼ਾ , ਸ਼ਰਮਾ ਗਿਆ ਦੋਸਾਂਝਵਾਲਾਮਰੇ ਬੰਦੇ ਨੂੰ ਜਿਉਂਦਾ ਕਰ ਦੇਣ ਸਿੱਧੂ ਮੂਸੇਵਾਲਾ ਦੇ ਗੀਤ , ਸਿੱਧੂ ਤੇ ਬੋਲੇ ਜਾਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget