ਪੜਚੋਲ ਕਰੋ

ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਫਿਰੋਜ਼ਪੁਰ ਦੇ ਸ਼ਹੀਦ ਜਵਾਨ ਕੁਲਦੀਪ ਸਿੰਘ ਦਾ ਅੰਤਿਮ ਸੰਸਕਾਰ

ਦਸ ਦਈਏ ਕਿ ਜਵਾਨ ਕੁਲਦੀਪ ਸਿੰਘ 2014 ਵਿੱਚ 21 ਸਿੱਖ ਰੈਜੀਮੈਂਟ ਵਿਚ ਭਰਤੀ ਹੋਇਆ ਸੀ। ਜੋ ਚੀਨ ਦੇ ਬਾਰਡਰ ਤੇ ਬੁਮਲਾ ਸੈਕਟਰ ਵਿਚ ਆਪਣੀ ਡਿਊਟੀ ਨਿਭਾਅ ਰਿਹਾ ਸੀ ਅਤੇ ਅਚਨਚੇਤ ਮੌਤ ਹੋ ਗਈ। 

ਫਿਰੋਜ਼ਪੁਰ : ਹਲਕਾ ਜ਼ੀਰਾ ਦੇ ਪਿੰਡ ਲੋਹਕੇ ਕਲਾਂ ਦੇ ਸ਼ਹੀਦ ਫੌਜੀ ਕੁਲਦੀਪ ਸਿੰਘ ਨੂੰ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। 10 ਜੁਲਾਈ ਨੂੰ ਚੀਨ ਦੇ ਬਾਰਡਰ 'ਤੇ ਪਿੰਡ ਲੋਹਕੇ ਕਲਾਂ ਦੇ ਫੌਜੀ ਜਵਾਨ ਦੀ ਸ਼ਹਾਦਤ ਹੋਈ ਜਿਸ ਤੋਂ ਬਾਅਦ ਅੱਜ ਜੱਦੀ ਪਿੰਡ 'ਚ ਉਹਨਾਂ ਦਾ ਸਸਕਾਰ ਕੀਤਾ ਗਿਆ। ਫੌਜ ਦੀ ਟੁਕੜੀ ਵੱਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਗਈ। 
ਦਸ ਦਈਏ ਕਿ ਜਵਾਨ ਕੁਲਦੀਪ ਸਿੰਘ 2014 ਵਿੱਚ 21 ਸਿੱਖ ਰੈਜੀਮੈਂਟ ਵਿਚ ਭਰਤੀ ਹੋਇਆ ਸੀ। ਜੋ ਚੀਨ ਦੇ ਬਾਰਡਰ ਤੇ ਬੁਮਲਾ ਸੈਕਟਰ ਵਿਚ ਆਪਣੀ ਡਿਊਟੀ ਨਿਭਾਅ ਰਿਹਾ ਸੀ ਅਤੇ ਅਚਨਚੇਤ ਮੌਤ ਹੋ ਗਈ। 

ਜਿਕਰਯੋਗ ਹੈ ਕਿ ਸ਼ਹੀਦੀ ਪਾਉਣ ਵਾਲੇ ਦਿਨ ਹੀ ਜਵਾਨ ਦਾ ਜਨਮਦਿਨ ਸੀ। ਸ਼ਹੀਦ ਕੁਲਦੀਪ ਸਿੰਘ ਦਾ ਵਿਆਹ ਤਿੰਨ ਸਾਲ ਪਹਿਲਾਂ ਹੋਇਆ ਸੀ ਜਿਸ ਦਾ ਇੱਕ ਡੇਢ ਸਾਲ ਦਾ ਲੜਕਾ ਹੈ । ਉਹਨਾਂ ਦੇ ਪਰਿਵਾਰ ਵਿੱਚ ਉਹਨਾਂ ਦੀ ਮਾਤਾ ਪਤਨੀ ਇਕ ਭਰਾ ਤਿੰਨ ਭੈਣਾਂ ਹਨ ਜਿਸ ਦੀ ਦੇਹ ਨੂੰ ਅੱਜ ਹਲਕਾ ਜ਼ੀਰਾ ਦੇ ਪਿੰਡ ਲੋਹਕੇ ਕਲਾਂ ਲਿਆਂਦਾ ਗਿਆ ਤੇ ਪੂਰੇ ਮਾਣ ਸਨਮਾਨ ਨਾਲ ਅੰਤਿਮ ਸਸਕਾਰ ਕੀਤਾ ਗਿਆ  ਇਸ ਮੌਕੇ ਉਨ੍ਹਾਂ ਦੇ ਪਰਿਵਾਰ ਵਿਚ ਗ਼ਮਗੀਨ ਮਾਹੌਲ ਬਣਿਆ ਹੋਇਆ ਹੈ ।

ਇਸ ਮੌਕੇ ਜਿੱਥੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਇਸ ਦੁੱਖ ਦੀ ਘੜੀ ਵਿੱਚ ਸ਼ਾਮਿਲ ਹੋਏ ਉਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸਡੀਐਮ ਜ਼ੀਰਾ ਅਰਵਿੰਦ ਪ੍ਰਕਾਸ਼ ਵਰਮਾ ਤੋਂ ਇਲਾਵਾ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ, ਹਲਕਾ ਵਿਧਾਇਕ ਨਰੇਸ਼ ਕਟਾਰੀਆ ਅਤੇ ਜੀ ਓ ਜੀ ਤੋਂ ਕਰਨਲ ਕਸ਼ਮੀਰ ਸਿੰਘ ਵੀ ਵਿਸ਼ੇਸ਼ ਤੌਰ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ । 

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਹਰ ਤਰ੍ਹਾਂ ਦੀ ਸੰਭਵ ਮੱਦਦ ਕਰਨ ਲਈ ਵਚਨਬੱਧ ਹੈ।  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Schools Bomb Threat: ਦਿੱਲੀ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ 'ਚ ਨਹੀਂ ਮਿਲਿਆ ਕੁੱਝ ਸ਼ੱਕੀ

ਸਰਦੀਆਂ 'ਚ Room Heater ਬਣ ਸਕਦਾ ਜਾਨਲੇਵਾ! ਵਰਤਣ ਵੇਲੇ ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ

ATM ਤੋਂ ਕਢਵਾ ਸਕੋਗੇ PF 'ਚ ਜਮ੍ਹਾ ਪੈਸਾ, ਜਾਣੋ ਸ਼ਰਤਾਂ ਅਤੇ ਪੂਰਾ ਪ੍ਰੋਸੈਸ

RBI ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਰੂਸੀ ਭਾਸ਼ਾ 'ਚ ਆਈ ਮੇਲ, ਜਾਂਚ 'ਚ ਲੱਗੀ ਪੁਲਿਸ
RBI ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਰੂਸੀ ਭਾਸ਼ਾ 'ਚ ਆਈ ਮੇਲ, ਜਾਂਚ 'ਚ ਲੱਗੀ ਪੁਲਿਸ
Advertisement
ABP Premium

ਵੀਡੀਓਜ਼

ਪੁਲਸ ਦੇ ਸਾਮਣੇ ਹੋ ਗਿਆ ਧੱਕਾ, ਕਾਗਜ ਖੋਹ ਕੇ ਭੱਜ ਗਏ ਸਿਆਸੀ ਗੁੰਡੇ|Patiala|Nagar Nigam Electionਅਕਾਲੀ ਦਲ 'ਤੇ ਸ਼ਿਕੰਜਾ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨKhanauri Border : ਕੜਾਕੇ ਦੀਆਂ ਠੰਡ ਦੀਆਂ ਰਾਤਾਂ, ਸੜਕਾਂ ਤੇ ਰਾਤਾਂ ਗੁਜਾਰ ਰਹੇ ਕਿਸਾਨKhanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Schools Bomb Threat: ਦਿੱਲੀ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ 'ਚ ਨਹੀਂ ਮਿਲਿਆ ਕੁੱਝ ਸ਼ੱਕੀ
Delhi Schools Bomb Threat: ਦਿੱਲੀ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ 'ਚ ਨਹੀਂ ਮਿਲਿਆ ਕੁੱਝ ਸ਼ੱਕੀ
ਸਰਦੀਆਂ 'ਚ Room Heater ਬਣ ਸਕਦਾ ਜਾਨਲੇਵਾ! ਵਰਤਣ ਵੇਲੇ ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ
ਸਰਦੀਆਂ 'ਚ Room Heater ਬਣ ਸਕਦਾ ਜਾਨਲੇਵਾ! ਵਰਤਣ ਵੇਲੇ ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ
ATM ਤੋਂ ਕਢਵਾ ਸਕੋਗੇ PF 'ਚ ਜਮ੍ਹਾ ਪੈਸਾ, ਜਾਣੋ ਸ਼ਰਤਾਂ ਅਤੇ ਪੂਰਾ ਪ੍ਰੋਸੈਸ
ATM ਤੋਂ ਕਢਵਾ ਸਕੋਗੇ PF 'ਚ ਜਮ੍ਹਾ ਪੈਸਾ, ਜਾਣੋ ਸ਼ਰਤਾਂ ਅਤੇ ਪੂਰਾ ਪ੍ਰੋਸੈਸ
RBI ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਰੂਸੀ ਭਾਸ਼ਾ 'ਚ ਆਈ ਮੇਲ, ਜਾਂਚ 'ਚ ਲੱਗੀ ਪੁਲਿਸ
RBI ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਰੂਸੀ ਭਾਸ਼ਾ 'ਚ ਆਈ ਮੇਲ, ਜਾਂਚ 'ਚ ਲੱਗੀ ਪੁਲਿਸ
ਕਿਸਾਨ ਅੰਦੋਲਨ ਨੂੰ ਅੱਜ 10 ਮਹੀਨੇ ਹੋਏ ਪੂਰੇ, PM-CM ਦੇ ਫੂਕੇ ਜਾਣਗੇ ਪੁਤਲੇ, ਡੱਲੇਵਾਲ ਨੂੰ ਮਿਲਣ ਪਹੁੰਚਣਗੇ ਟਿਕੈਤ ਸਣੇ 10 ਕਿਸਾਨ ਆਗੂ

ਸਜ਼ਾ ਹੋਈ ਪੂਰੀ, ਸ਼੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣਗੇ ਸੁਖਬੀਰ ਬਾਦਲ, ਫਿਰ ਅਸਤੀਫੇ 'ਤੇ ਹੋਵੇਗਾ ਵਿਚਾਰ

ਪੰਜਾਬ-ਚੰਡੀਗੜ੍ਹ 'ਚ ਪੈ ਰਹੀ ਕੜਾਕੇ ਦੀ ਠੰਡ, 19 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 13-12-2024

Embed widget