Punjab News: ਧਰਮਕੋਟ ਪੁਲਿਸ ਨੇ ਸੋਸ਼ਲ ਮੀਡੀਆ ਐਕਟੀਵਿਸਟ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਵਿਰੁੱਧ ਹਥਿਆਰਾਂ ਸਮੇਤ ਫੋਟੋ ਆਪਣੇ ਫੇਸਬੁੱਕ ਪੇਜ਼ 'ਤੇ ਪੋਸਟ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ, ਜਿਸ ਦੇ ਚੱਲਦਿਆਂ ਪੁਲਿਸ ਨੇ ਸੋਸ਼ਲ ਮੀਡੀਆ 'ਤੇ ਹਥਿਆਰਾਂ ਸਮੇਤ ਫੋਟੋਆਂ ਪਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ। ਪ੍ਰਧਾਨ ਮੰਤਰੀ ਬਾਜੇਕੇ ਦੇ ਫੇਸਬੁੱਕ ਪੇਜ ਦੇ 573K ਫਾਲੋਅਰਜ਼ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :