ਪੜਚੋਲ ਕਰੋ

Punjab News: ਵਿੱਤ ਮੰਤਰੀ ਹਰਪਾਲ ਚੀਮਾ ਨੇ 13 ਸੈਕਸ਼ਨ ਅਫਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Finance Minister Harpal Cheema : ਹਰਪਾਲ ਸਿੰਘ ਚੀਮਾ ਵੱਲੋਂ ਵਿੱਤ ਤੇ ਯੋਜਨਾ ਭਵਨ ਵਿਖੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐਸ.ਏ.ਐਸ. ਪ੍ਰੀਖਿਆ ਪਾਸ ਕੀਤੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

Punjab News: ਮਾਨ ਸਰਕਾਰ ਜੋ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਨਵੇਂ ਉਪਰਾਲੇ ਕਰਦੀ ਪਈ ਹੈ। ਜਿਸ ਕਰਕੇ ਸਮੇਂ-ਸਮੇਂ ਉੱਤੇ ਭਰਤੀਆਂ ਦੇ ਲਈ ਆਸਾਮੀਆਂ ਕੱਢੀ ਜਾ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਨੌਕਰੀਆਂ ਮਿਲ ਸਕਣ। ਇਸ ਸਿਲਸਿਲੇ ਦੇ ਚੱਲਦੇ ਅੱਜ ਪੰਜਾਬ ਦੇ ਵਿੱਤ, ਯੋਜਨਾ, ਆਬਾਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਵਿੱਤ ਤੇ ਯੋਜਨਾ ਭਵਨ ਵਿਖੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐਸ.ਏ.ਐਸ. ਪ੍ਰੀਖਿਆ ਪਾਸ ਕੀਤੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਵਿੱਢੇ ਮਿਸ਼ਨ ਤਹਿਤ ਸਿੱਧੀ ਭਰਤੀ ਰਾਹੀਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੁਆਰਾ 52 ਨਵੇਂ ਮੈਕਸ਼ਨ ਅਫਸਰਾਂ ਅਤੇ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੁਆਰਾ ਸਹਾਇਕ ਖਜਾਨਚੀ ਦੇ 53 ਉਮੀਦਵਾਰਾਂ ਦੀ ਭਰਤੀ ਪ੍ਰੀਕ੍ਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ ਅਤੇ ਉਮੀਦਵਾਰਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਸੌਂਪ ਦਿੱਤੇ ਜਾਣਗੇ ।

ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਭਲਾਈ ਸਕੀਮਾਂ ਦੇ ਖਰਚਿਆਂ ਦੀ ਮੁਕੰਮਲ ਨਜਰਸਾਨੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀਆਂ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਫੰਡਾਂ ਦੀ ਲੀਕੇਜ ਨੂੰ ਰੋਕਣ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਕਿਹਾ ਕਿ ਇਨਾਂ ਨਿਯੁਕਤੀਆਂ ਨਾਲ ਜਿੱਥੇ ਰਾਜ ਦੇ ਵਿੱਤੀ ਪ੍ਰਬੰਧਨ ਦਾ ਮਜ਼ਬੂਤੀਕਰਨ ਹੋਵੇਗਾ, ਉਥੇ ਹੀ ਖਜਾਨਿਆਂ ਦੇ ਕੰਮ ਵਿੱਚ ਤੇਜ਼ੀ ਆਉਣ ਨਾਲ ਰਾਜ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਹੋਰ ਬੇਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।

Punjab News: ਵਿੱਤ ਮੰਤਰੀ ਹਰਪਾਲ ਚੀਮਾ ਨੇ 13 ਸੈਕਸ਼ਨ ਅਫਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਸੈਕਸ਼ਨ ਅਫਸਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸੇ ਦੌਰਾਨ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਨੇ ਉਨ੍ਹਾਂ ਨੂੰ ਉਭਰਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਆਪਣੇ ਹੁਨਰ ਅਤੇ ਯੋਗਤਾ ਨੂੰ ਅੱਪਡੇਟ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਾਇਰੈਕਟਰ (ਖਜਾਨਾ ਤੇ ਲੇਖਾ) ਸਿਮਰਜੀਤ ਕੌਰ ਅਤੇ ਜਾਇੰਟ ਸਕੱਤਰ (ਯੋਜਨਾ) ਰਾਕੇਸ਼ ਕੁਮਾਰ ਵੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget