Ajnala News: ਅਜਨਾਲਾ 'ਚ ਹੋਈ ਫਾਇਰਿੰਗ, ਇੱਕ ਦੀ ਮੌਤ, ਚਾਰ ਜ਼ਖ਼ਮੀ
Punjab News: ਅਜਨਾਲਾ ਤੋਂ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਚਾਰ ਜ਼ਖ਼ਮੀ ਹਨ।

Firing in Ajnala: ਅਜਨਾਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਗੋਲੀਬਾਰੀ ਹੋਈ ਹੈ ਜਿਸ ਦੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਚਾਰ ਜ਼ਖ਼ਮੀ ਹਨ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਫਾਇਰਿੰਗ ਕੀਤੀ ਗਈ। ਮ੍ਰਿਤਕ ਦੀਪੂ 'ਆਪ' ਪਾਰਟੀ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੇ ਖਿਲਾਫ ਅਗਵਾ ਸਮੇਤ ਚਾਰ ਕੇਸ ਦਰਜ ਹਨ। ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















