ਪੜਚੋਲ ਕਰੋ

Punjab News: ਬਠਿੰਡਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਗੈਂਗਸਟਰ, ਬੋਲੇ- ਖਾਣੇ 'ਚ ਚਾਹੀਦਾ ਚਿਕਨ, ਡਿਮਾਂਡ ਪੂਰੀ ਕਰਨ ਲਈ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

ਬਠਿੰਡਾ ਜੇਲ੍ਹ ਤੋਂ ਹੈਰਾਨੀਜਨਕ ਖਬਰ ਨਿਕਲ ਕੇ ਸਾਹਮਣੇ ਆਈ ਹੈ, ਜਿੱਥੇ ਦੋ ਗੈਂਗਸਟਰਾਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਦੇ ਪਿੱਛੇ ਵਜ੍ਹਾ ਪਤਾ ਚੱਲੀ ਹੈ ਕਿ ਦੋਵੇਂ ਖਾਣੇ ਦੇ ਵਿੱਚ ਚਿਕਨ ਦੀ ਮੰਗ ਕਰ ਰਹੇ ਹਨ। ਆਓ ਜਾਣਦੇ ਹਾਂ ਪੂਰਾ..

ਬਠਿੰਡਾ ਜੇਲ੍ਹ ਤੋਂ ਇੱਕ ਅਜੀਬੋ ਗਰੀਬ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਿੱਥੇ ਬਠਿੰਡਾ ਹਾਈ ਸਿਕਿਉਰਟੀ ਸੈਂਟਰਲ ਜੇਲ੍ਹ ਵਿੱਚ ਦੋ ਗੈਂਗਸਟਰਾਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਹ ਦੋ ਗੈਂਗਸਟਰ ਸੁੱਖਾ ਕਾਹਲਵਾਂ ਗੈਂਗ ਦੇ ਮੈਂਬਰ ਹਨ। ਉਨ੍ਹਾਂ ਵਿੱਚ ਗੌਰਵ ਸ਼ਰਮਾ ਉਰਫ਼ ਗੋਰੂ ਬੱਚਾ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ। ਇਹ ਦੋਵੇਂ ਕਈ ਦਿਨਾਂ ਤੋਂ ਖਾਣਾ ਨਹੀਂ ਖਾ ਰਹੇ। ਉਨ੍ਹਾਂ ਵਿੱਚੋਂ ਇੱਕ ਨੂੰ ਟਾਇਫਾਇਡ ਵੀ ਹੋ ਚੁੱਕਾ ਹੈ।

ਦੋਵੇਂ ਗੈਂਗਸਟਰਾਂ ਦੀ ਮੰਗ ਹੈ ਕਿ ਜਦੋਂ ਵੀ ਉਹਨਾਂ ਦੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਜੇਲ੍ਹ ਵਿੱਚ ਮੁਲਾਕਾਤ ਹੁੰਦੀ ਹੈ, ਉਸ ਦੌਰਾਨ ਗੱਲਬਾਤ ਦੀ ਰਿਕਾਰਡਿੰਗ ਨਾ ਕੀਤੀ ਜਾਵੇ। ਇਸਦੇ ਨਾਲ ਹੀ ਉਹਨਾਂ ਨੇ ਖਾਣੇ ਵਿੱਚ ਚਿਕਨ ਦੀ ਵੀ ਮੰਗ ਕੀਤੀ ਹੈ।

ਗੈਂਗਸਟਰ ਬੈਠੇ ਭੁੱਖ ਹੜਤਾਲ 'ਤੇ

ਇੱਕ ਗੈਂਗਸਟਰ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਵਕੀਲ ਰਾਹੀਂ ਮੁਲਾਕਾਤ ਦੌਰਾਨ ਗੱਲਬਾਤ ਰਿਕਾਰਡ ਨਾ ਕਰਨ ਦੀ ਮੰਗ ਲਈ ਹਾਈਕੋਰਟ ਵਿੱਚ ਵੀ ਅਰਜ਼ੀ ਦਰਜ ਕੀਤੀ ਸੀ, ਪਰ ਕੋਰਟ ਨੇ ਇਹ ਮੰਗ ਖਾਰਜ ਕਰ ਦਿੱਤੀ ਸੀ। ਜੇਲ੍ਹ ਪ੍ਰਸ਼ਾਸਨ ਨੇ ਦੋਵੇਂ ਗੈਂਗਸਟਰਾਂ ਦੀ ਭੁੱਖ ਹੜਤਾਲ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। DSP ਸਿਟੀ-2 ਸਰਬਜੀਤ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਜੇਲ੍ਹ ਪ੍ਰਸ਼ਾਸਨ ਨੇ ਇਸ ਮਾਮਲੇ ਦੀ ਸੂਚਨਾ ਸਿਵਲ ਪ੍ਰਸ਼ਾਸਨ ਨੂੰ ਦੇ ਦਿੱਤੀ ਹੈ। ਡਿਪਟੀ ਕਮਿਸ਼ਨਰ ਬਠਿੰਡਾ ਨੇ SDM ਅਤੇ DSP ਸਿਟੀ-2 ਨੂੰ ਗੈਂਗਸਟਰਾਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਦੀ ਕੌਂਸਲਿੰਗ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਾਮਲੇ ਨੂੰ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਗੈਂਗਸਟਰ ਗੌਰਵ ਸ਼ਰਮਾ ਉਰਫ਼ ਗੋਰੂ ਬੱਚਾ ਖਿਲਾਫ਼ ਵੱਡੀ ਗਿਣਤੀ ਵਿੱਚ ਅਪਰਾਧਿਕ ਮਾਮਲੇ ਦਰਜ ਹਨ, ਜਦਕਿ ਗੁਰਪ੍ਰੀਤ ਸਿੰਘ 'ਤੇ ਕਤਲ, ਲੂਟ ਅਤੇ ਹੋਰ ਗੰਭੀਰ ਮਾਮਲਿਆਂ ਵਿੱਚ ਮੁਕੱਦਮੇ ਚੱਲ ਰਹੇ ਹਨ। ਦੋਵੇਂ ਨੇ ਜੇਲ੍ਹ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਲਿਖਤੀ ਸ਼ਿਕਾਇਤਾਂ ਵੀ ਦਿੱਤੀਆਂ ਹਨ।

ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇਲ੍ਹ ਅਧਿਕਾਰੀਆਂ ਨਾਲ ਮਿਲ ਕੇ ਜਲਦੀ ਗੈਂਗਸਟਰਾਂ ਦੀ ਕੌਂਸਲਿੰਗ ਕੀਤੀ ਜਾਵੇਗੀ ਤਾਂ ਜੋ ਭੁੱਖ ਹੜਤਾਲ ਨੂੰ ਸਮਾਪਤ ਕੀਤਾ ਜਾ ਸਕੇ। ਸਥਿਤੀ 'ਤੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੁਰੱਖਿਆ ਵਧਾ ਦਿੱਤੀ ਗਈ ਹੈ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਲੋਕਾਂ ਲਈ ਰਾਹਤ ਦੀ ਖਬਰ! 5 ਦਿਨਾਂ ਬਾਅਦ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ, ਸਾਰੇ ਰੂਟ ਬਹਾਲ; ਇੱਕ ਹਜ਼ਾਰ ਨਵੀਆਂ ਬੱਸਾਂ ਖਰੀਦੀਆਂ ਜਾਣਗੀਆਂ

ਹਿਮਾਚਲ 'ਚ ਬਰਫ਼ਬਾਰੀ ਦਾ ਅਲਰਟ, ਪੰਜਾਬ 'ਚ ਵੀ ਕੜਾਕੇ ਦੀ ਠੰਡ ਲਈ ਤਿਆਰ ਰਹੋ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ

ਲੰਬੇ ਸਮੇਂ ਤੱਕ ਬੈਠਣ ਨਾਲ ਦਿਲ ਦੀ ਸਿਹਤ 'ਤੇ ਖ਼ਤਰਾ! ਡਾਕਟਰ ਨੇ ਦੱਸਿਆ 2 ਮਿੰਟ ਦਾ ਫਾਰਮੂਲਾ, ਸਿਹਤਮੰਦ ਰਹਿਣ ਦਾ ਰਾਜ਼!

Punjab News: ਪੰਜਾਬ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਨੇਤਾ ਨੇ AAP ਦਾ ਫੜਿਆ ਪੱਲਾ
Punjab News: ਪੰਜਾਬ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਨੇਤਾ ਨੇ AAP ਦਾ ਫੜਿਆ ਪੱਲਾ
Advertisement

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੋਕਾਂ ਲਈ ਰਾਹਤ ਦੀ ਖਬਰ! 5 ਦਿਨਾਂ ਬਾਅਦ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ, ਸਾਰੇ ਰੂਟ ਬਹਾਲ; ਇੱਕ ਹਜ਼ਾਰ ਨਵੀਆਂ ਬੱਸਾਂ ਖਰੀਦੀਆਂ ਜਾਣਗੀਆਂ
ਲੋਕਾਂ ਲਈ ਰਾਹਤ ਦੀ ਖਬਰ! 5 ਦਿਨਾਂ ਬਾਅਦ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ, ਸਾਰੇ ਰੂਟ ਬਹਾਲ; ਇੱਕ ਹਜ਼ਾਰ ਨਵੀਆਂ ਬੱਸਾਂ ਖਰੀਦੀਆਂ ਜਾਣਗੀਆਂ
ਹਿਮਾਚਲ 'ਚ ਬਰਫ਼ਬਾਰੀ ਦਾ ਅਲਰਟ, ਪੰਜਾਬ 'ਚ ਵੀ ਕੜਾਕੇ ਦੀ ਠੰਡ ਲਈ ਤਿਆਰ ਰਹੋ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
ਹਿਮਾਚਲ 'ਚ ਬਰਫ਼ਬਾਰੀ ਦਾ ਅਲਰਟ, ਪੰਜਾਬ 'ਚ ਵੀ ਕੜਾਕੇ ਦੀ ਠੰਡ ਲਈ ਤਿਆਰ ਰਹੋ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
ਲੰਬੇ ਸਮੇਂ ਤੱਕ ਬੈਠਣ ਨਾਲ ਦਿਲ ਦੀ ਸਿਹਤ 'ਤੇ ਖ਼ਤਰਾ! ਡਾਕਟਰ ਨੇ ਦੱਸਿਆ 2 ਮਿੰਟ ਦਾ ਫਾਰਮੂਲਾ, ਸਿਹਤਮੰਦ ਰਹਿਣ ਦਾ ਰਾਜ਼!
ਲੰਬੇ ਸਮੇਂ ਤੱਕ ਬੈਠਣ ਨਾਲ ਦਿਲ ਦੀ ਸਿਹਤ 'ਤੇ ਖ਼ਤਰਾ! ਡਾਕਟਰ ਨੇ ਦੱਸਿਆ 2 ਮਿੰਟ ਦਾ ਫਾਰਮੂਲਾ, ਸਿਹਤਮੰਦ ਰਹਿਣ ਦਾ ਰਾਜ਼!
Punjab News: ਪੰਜਾਬ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਨੇਤਾ ਨੇ AAP ਦਾ ਫੜਿਆ ਪੱਲਾ
Punjab News: ਪੰਜਾਬ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਨੇਤਾ ਨੇ AAP ਦਾ ਫੜਿਆ ਪੱਲਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-12-2025)

ਪੰਜਾਬ 'ਚ ਵੱਡੀ ਹਲਚਲ, ਹਰਮਨਬੀਰ ਸਿੰਘ ਗਿੱਲ ਦਾ ਤਬਾਦਲਾ

ਪੰਜਾਬ 'ਚ ਰੇਂਟ ਕੁਲੈਕਟਰ 3 ਲੱਖ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

ਧੀ ਦੀ ਡੋਲੀ ਤੋਰਕੇ ਆਉਂਦੇ ਮਾਪਿਆਂ ਨਾਲ ਹੋਇਆ ਦਰਦਨਾਕ ਹਾਦਸਾ, ਮਾ-ਪਿਓ ਤੇ ਚਾਚੀ ਦੀ ਸੜਕ ਹਾਦਸੇ 'ਚ ਮੌਤ, ਵਾਪਸ ਪਰਤੀ ਡੋਲੀ !

Embed widget