ਪੜਚੋਲ ਕਰੋ

Punjab News: ਗਾਇਕ ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਵਾਲੇ ਦੋ ਗੈਂ*ਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਬਰੀ, ਜਾਣੋ ਪੂਰਾ ਮਾਮਲਾ

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਅਤੇ ਐਕਟਰ ਗਿੱਪੀ ਗਰੇਵਾਲ ਨੂੰ ਫਿਰੌਤੀ ਦੀ ਧਮਕੀ ਮਾਮਲੇ 'ਚ ਅਦਾਲਤ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨੂੰ ਬਰੀ ਕਰ ਦਿੱਤਾ ਹੈ। ਆਓ ਜਾਣਦੇ ਹਾਂ ਕੋਰਟ ਨੇ ਕੀ ਕਿਹਾ...

Punjab Singer Gippy Grewal: ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਅਤੇ ਐਕਟਰ ਗਿੱਪੀ ਗਰੇਵਾਲ ਨੂੰ ਫਿਰੌਤੀ ਦੀ ਧਮਕੀ ਮਾਮਲੇ 'ਚ ਅਦਾਲਤ ਨੇ ਦੋ ਗੈਂਗਸਟਰ ਨੂੰ ਬਰੀ ਕਰ ਦਿੱਤਾ ਹੈ। ਦੋਵਾਂ ਗੈਂਗਸਟਰਾਂ ਦੇ ਨਾਮ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਹੈ, ਜਿਨ੍ਹਾਂ ਨੂੰ ਕੋਰਟ ਵੱਲੋਂ ਬਰੀ ਕਰ ਦਿੱਤਾ ਹੈ। ਮੋਹਾਲੀ ਪੁਲਿਸ ਅਦਾਲਤ ਵਿੱਚ ਗਿੱਪੀ ਗਰੇਵਾਲ ਨੂੰ ਫਿਰੌਤੀ ਮੰਗਣ ਦੀ ਗੱਲ ਸਾਬਤ ਨਹੀਂ ਕਰ ਸਕੀ, ਜਿਸ 'ਤੇ ਅਦਾਲਤ ਨੇ ਇਹ ਫੈਸਲਾ ਸੁਣਾਇਆ। ਉਧਰ, ਅਦਾਲਤ ਨੇ ਇਸੇ ਮਾਮਲੇ 'ਚ ਬੰਬੀਹਾ ਗਰੁੱਪ ਚਲਾਉਣ ਵਾਲੇ ਲੱਕੀ ਪਟਿਆਲ ਦੀ ਪਤਨੀ ਰੇਨੂੰ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ।

ਹੋਰ ਪੜ੍ਹੋ : Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ

ਮੋਹਾਲੀ ਪੁਲਿਸ ਸਬੂਤ ਪੇਸ਼ ਕਰਨ 'ਚ ਫੇਲ੍ਹ ਰਹੀ

ਜੁਡੀਸ਼ੀਅਲ ਮੈਜਿਸਟ੍ਰੇਟ ਸਵਿਤਾ ਦਾਸ ਦੀ ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨੂੰ ਬਾਇੱਜ਼ਤ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ ਮਾਮਲੇ ਦੀ ਸੁਣਵਾਈ ਦੌਰਾਨ ਮੋਹਾਲੀ ਪੁਲਿਸ ਅਦਾਲਤ ਵਿੱਚ ਵੁਆਇਸ ਮੈਸੇਜ ਅਤੇ ਚੈਟ ਦਾ ਰਿਕਾਰਡ ਵੀ ਆਨ ਰਿਕਾਰਡ ਲਿਆਉਣ ਵਿੱਚ ਫੇਲ੍ਹ ਸਾਬਤ ਰਹੀ।

ਬੰਬੀਹਾ ਗਰੁੱਪ ਚਲਾਉਣ ਵਾਲੇ ਲੱਕੀ ਪਟਿਆਲ ਦੀ ਪਤਨੀ ਨੂੰ ਭਗੌੜਾ ਕਰਾਰ

ਉਧਰ, ਅਦਾਲਤ ਵਲੋਂ ਇਸ ਮਾਮਲੇ ਵਿੱਚ ਬੰਬੀਹਾ ਗਰੁੱਪ ਚਲਾਉਣ ਵਾਲੇ ਲੱਕੀ ਪਟਿਆਲ ਦੀ ਪਤਨੀ ਰੇਨੂੰ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਰੇਨੂੰ ਨੂੰ ਅਦਾਲਤ ਵਿੱਚੋਂ ਲਗਾਤਾਰ ਗੈਰ-ਹਾਜ਼ਰ ਰਹਿਣ ਕਾਰਨ ਅਦਾਲਤ ਵਲੋਂ ਉਸ ਦੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ।

ਰੇਨੂੰ 'ਤੇ ਦੋਸ਼ ਹੈ ਕਿ ਦਿਲਪ੍ਰੀਤ ਬਾਬਾ ਨੇ ਜਦੋਂ ਫਿਰੌਤੀ ਮੰਗਣ ਦੀ ਯੋਜਨਾ ਬਣਾਈ ਸੀ, ਉਸ ਯੋਜਨਾ ਸਮੇਂ ਰੇਨੂੰ ਵੀ ਉਨ੍ਹਾਂ ਦੇ ਨਾਲ ਸੀ। ਰੇਨੂੰ ਉਤਰਾਖੰਡ ਦੀ ਰਹਿਣ ਵਾਲੀ ਹੈ ਅਤੇ ਉਸ ਦਾ ਲੱਕੀ ਨਾਲ ਪ੍ਰੇਮ ਵਿਆਹ ਹੋਇਆ ਦੱਸਿਆ ਜਾ ਰਿਹਾ ਹੈ। ਲੱਕੀ ਇਸ ਸਮੇਂ ਅਰਮੀਨੀਆ ਦੀ ਜੇਲ੍ਹ ਵਿਚ ਦੱਸਿਆ ਜਾ ਰਿਹਾ ਹੈ। ਪੁਲਿਸ ਵਲੋਂ ਇਸ ਮਾਮਲੇ ਵਿੱਚ ਦਿਲਪ੍ਰੀਤ ਬਾਬਾ, ਸੁਖਪ੍ਰੀਤ ਬੁੱਢਾ ਅਤੇ ਰੇਨੂੰ ਵਿਰੁੱਧ ਧਾਰਾ 387,506,201,120ਬੀ ਦੇ ਤਹਿਤ ਮਾਮਲਾ ਦਰਜ ਕੀਤਾ ਸੀ

ਜ਼ਿਕਰਯੋਗ ਹੈ ਕਿ ਥਾਣਾ ਫੇਜ-8 ਦੀ ਪੁਲਿਸ ਨੇ ਗਾਇਕ ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੀ ਸ਼ਿਕਾਇਤ ਤੋਂ ਬਾਅਦ ਦਿਲਪ੍ਰੀਤ ਬਾਬਾ ਖਿਲਾਫ ਫਿਰੌਤੀ ਲਈ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਸੀ ਅਤੇ ਨਾਲ ਹੀ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਗਿੱਪੀ ਗਰੇਵਾਲ ਨੂੰ ਸੁਰੱਖਿਆ ਵੀ ਮੁਹੱਈਆ ਕਰਵਾਈ ਗਈ ਸੀ। ਇਸ ਮਾਮਲੇ ਵਿੱਚ ਗਿੱਪੀ ਗਰੇਵਾਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਦਿਲਪ੍ਰੀਤ ਬਾਬੇ ਨੇ ਉਸ ਨੂੰ ਧਮਕੀ ਦਿੱਤੀ ਸੀ, ਕਿ ਜੇਕਰ ਉਸ ਨੇ ਉਸਦੀ ਗੱਲ ਨਾ ਮੰਨੀ ਤਾਂ ਗਿੱਪੀ ਦਾ ਹਾਲ ਵੀ ਪਰਮੀਸ਼ ਵਰਮਾ ਅਤੇ ਚਮਕੀਲੇ ਵਰਗਾ ਹੋਏਗਾ। ਗਿੱਪੀ ਨੇ ਪੁਲਿਸ ਨੂੰ ਉਕਤ ਮੋਬਾਇਲ ਨੰਬਰ ਜਿਸ ਤੋਂ ਧਮਕੀ ਮਿਲੀ ਸੀ, ਉਹ ਦੇ ਦਿੱਤਾ ਸੀ। ਇਸ ਮਾਮਲੇ ਵਿੱਚ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਅਰਮੀਨੀਆ ਤੋਂ ਭਾਰਤ ਲਿਆ ਕੇ ਨਾਮਜ਼ਦ ਕੀਤਾ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ
Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ
Punjab News: 4 ਦਹਾਕੇ ਪਹਿਲਾਂ ਜਿੱਥੇ 'ਖਾਲਿਸਤਾਨੀਆਂ' ਨੇ ਕੀਤਾ DIG ਦਾ ਕਤਲ, ਉੱਥੇ ਹੀ ਹੁਣ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ, ਜਾਣੋ ਕਿੱਥੇ ਜੁੜ ਰਹੇ ਨੇ ਤਾਰ ?
Punjab News: 4 ਦਹਾਕੇ ਪਹਿਲਾਂ ਜਿੱਥੇ 'ਖਾਲਿਸਤਾਨੀਆਂ' ਨੇ ਕੀਤਾ DIG ਦਾ ਕਤਲ, ਉੱਥੇ ਹੀ ਹੁਣ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ, ਜਾਣੋ ਕਿੱਥੇ ਜੁੜ ਰਹੇ ਨੇ ਤਾਰ ?
Farmers Protest: ਸ਼ੰਭੂ ਤੇ ਖਨੌਰੀ ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, ਹਰਿਆਣਾ ਪੁਲਿਸ ਦਾ ਵੀ ਐਕਸ਼ਨ ਮੋਡ
Farmers Protest: ਸ਼ੰਭੂ ਤੇ ਖਨੌਰੀ ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, ਹਰਿਆਣਾ ਪੁਲਿਸ ਦਾ ਵੀ ਐਕਸ਼ਨ ਮੋਡ
Punjab News: ਮਾਨਸਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਕਈ ਮੁਲਾਜ਼ਮ ਜ਼ਖ਼ਮੀ, ਲਾਠੀਚਾਰਜ 'ਚ ਕਿਸਾਨਾਂ ਦੇ ਵੀ ਵੱਜੀਆਂ ਸੱਟਾਂ, ਵਾਹਨਾਂ ਦੀ ਹੋਈ ਭੰਨ-ਤੋੜ
Punjab News: ਮਾਨਸਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਕਈ ਮੁਲਾਜ਼ਮ ਜ਼ਖ਼ਮੀ, ਲਾਠੀਚਾਰਜ 'ਚ ਕਿਸਾਨਾਂ ਦੇ ਵੀ ਵੱਜੀਆਂ ਸੱਟਾਂ, ਵਾਹਨਾਂ ਦੀ ਹੋਈ ਭੰਨ-ਤੋੜ
Advertisement
ABP Premium

ਵੀਡੀਓਜ਼

Surkhbir Badal Attack Update | ਸੁਖਬੀਰ ਬਾਦਲ 'ਤੇ ਹਮਲੇ 'ਚ ਵੱਡੀ ਅਪਡੇਟ ! Bikram Majithia ਦਾ ਵੱਡਾ ਸਬੂਤFarmers Protest | ਕਿਸਾਨਾਂ ਨੂੰ ਲੈਕੇ ਹਰਿਆਣਾ ਸਰਕਾਰ ਦਾ ਵੱਡਾ ਐਕਸ਼ਨ!ਲਾਈ 144 ਧਾਰਾ ਹੋਇਆ ਮਾਹੌਲ ਖ਼ਰਾਬ! |DallewalSukhbir Badal |ਹਮਲੇ ਤੋਂ ਬਾਅਦ ਵੀ ਨਹੀਂ ਰੁਕੀ ਸੁਖਬੀਰ ਬਾਦਲ ਦੀ ਸਜ਼ਾ |Abp SanjhaSukhbir Badal Attack | ਸੁਖਬੀਰ ਬਾਦਲ ਦੇ ਹਮਲੇ ਪਿੱਛੇ ਕੌਣ? ਅਕਾਲੀ ਦਲ ਲੀਡਰ ਦਾ ਵੱਡਾ ਖ਼ੁਲਾਸਾ! |Abp Sanjah

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ
Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ
Punjab News: 4 ਦਹਾਕੇ ਪਹਿਲਾਂ ਜਿੱਥੇ 'ਖਾਲਿਸਤਾਨੀਆਂ' ਨੇ ਕੀਤਾ DIG ਦਾ ਕਤਲ, ਉੱਥੇ ਹੀ ਹੁਣ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ, ਜਾਣੋ ਕਿੱਥੇ ਜੁੜ ਰਹੇ ਨੇ ਤਾਰ ?
Punjab News: 4 ਦਹਾਕੇ ਪਹਿਲਾਂ ਜਿੱਥੇ 'ਖਾਲਿਸਤਾਨੀਆਂ' ਨੇ ਕੀਤਾ DIG ਦਾ ਕਤਲ, ਉੱਥੇ ਹੀ ਹੁਣ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ, ਜਾਣੋ ਕਿੱਥੇ ਜੁੜ ਰਹੇ ਨੇ ਤਾਰ ?
Farmers Protest: ਸ਼ੰਭੂ ਤੇ ਖਨੌਰੀ ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, ਹਰਿਆਣਾ ਪੁਲਿਸ ਦਾ ਵੀ ਐਕਸ਼ਨ ਮੋਡ
Farmers Protest: ਸ਼ੰਭੂ ਤੇ ਖਨੌਰੀ ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, ਹਰਿਆਣਾ ਪੁਲਿਸ ਦਾ ਵੀ ਐਕਸ਼ਨ ਮੋਡ
Punjab News: ਮਾਨਸਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਕਈ ਮੁਲਾਜ਼ਮ ਜ਼ਖ਼ਮੀ, ਲਾਠੀਚਾਰਜ 'ਚ ਕਿਸਾਨਾਂ ਦੇ ਵੀ ਵੱਜੀਆਂ ਸੱਟਾਂ, ਵਾਹਨਾਂ ਦੀ ਹੋਈ ਭੰਨ-ਤੋੜ
Punjab News: ਮਾਨਸਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਕਈ ਮੁਲਾਜ਼ਮ ਜ਼ਖ਼ਮੀ, ਲਾਠੀਚਾਰਜ 'ਚ ਕਿਸਾਨਾਂ ਦੇ ਵੀ ਵੱਜੀਆਂ ਸੱਟਾਂ, ਵਾਹਨਾਂ ਦੀ ਹੋਈ ਭੰਨ-ਤੋੜ
Amritsar News: ਅੰਮ੍ਰਿਤਸਰ ਫਾਇਰਿੰਗ ਨਾਲ ਮੁੜ ਦਹਿਲਿਆ,  ਕਾਰ 'ਚ ਆਏ 4-5 ਨੌਜਵਾਨਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ 
ਅੰਮ੍ਰਿਤਸਰ ਫਾਇਰਿੰਗ ਨਾਲ ਮੁੜ ਦਹਿਲਿਆ,  ਕਾਰ 'ਚ ਆਏ 4-5 ਨੌਜਵਾਨਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ 
Punjab News: ਹਮਲੇ ਤੋਂ ਬਾਅਦ ਵੀ ਨਹੀਂ ਰੁਕੀ ਸੁਖਬੀਰ ਬਾਦਲ ਦੀ ਸਜ਼ਾ, ਅੱਜ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ, ਸੇਵਾਦਾਰ ਦੀ ਕਰ ਰਹੇ ਡਿਊਟੀ
ਹਮਲੇ ਤੋਂ ਬਾਅਦ ਵੀ ਨਹੀਂ ਰੁਕੀ ਸੁਖਬੀਰ ਬਾਦਲ ਦੀ ਸਜ਼ਾ, ਅੱਜ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ, ਸੇਵਾਦਾਰ ਦੀ ਕਰ ਰਹੇ ਡਿਊਟੀ
Attack on Sukhbir Badal: ਜਦੋਂ ਤਕੜੇ ਲਿਖਾਰੀ ਬੁੱਢੀ ਉਮਰੇ ਹਥਿਆਰ ਚੁੱਕ ਲੈਣ ਤਾਂ ਹਕੂਮਤ ਨੂੰ ਸਮਝਣਾ ਚਾਹੀਦਾ ਕਿ....., ਸੁਖਬੀਰ ਹਮਲੇ 'ਤੇ ਮਾਨ ਦਾ ਵੱਡਾ ਬਿਆਨ
Attack on Sukhbir Badal: ਜਦੋਂ ਤਕੜੇ ਲਿਖਾਰੀ ਬੁੱਢੀ ਉਮਰੇ ਹਥਿਆਰ ਚੁੱਕ ਲੈਣ ਤਾਂ ਹਕੂਮਤ ਨੂੰ ਸਮਝਣਾ ਚਾਹੀਦਾ ਕਿ....., ਸੁਖਬੀਰ ਹਮਲੇ 'ਤੇ ਮਾਨ ਦਾ ਵੱਡਾ ਬਿਆਨ
Farmers Protest: ਦਿੱਲੀ ਕੂਚ ਕਰਨਗੇ ਪੰਜਾਬ ਦੇ ਕਿਸਾਨ, ਸ਼ੁਰੂ ਹੋਈ ਹਲਚਲ, ਸ਼ੰਭੂ ਬਾਰਡਰ 'ਤੇ ਲਗਾਈ ਇਹ ਧਾਰਾ
Farmers Protest: ਦਿੱਲੀ ਕੂਚ ਕਰਨਗੇ ਪੰਜਾਬ ਦੇ ਕਿਸਾਨ, ਸ਼ੁਰੂ ਹੋਈ ਹਲਚਲ, ਸ਼ੰਭੂ ਬਾਰਡਰ 'ਤੇ ਲਗਾਈ ਇਹ ਧਾਰਾ
Embed widget