ਫਰੀਦਕੋਟ : 2015 ਦੇ ਬਰਗਾੜੀ ਬੇਅਦਬੀ ਕਾਂਡ ਅਤੇ ਇਸ ਨਾਲ ਸਬੰਧਤ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਨੂੰ ਲੈ ਕੇ ਪੀੜਤ ਪਰਿਵਾਰਾਂ ਦੀ ਅਗਵਾਈ ਹੇਠ ਅੱਜ ਪੰਥਕ ਜਥੇਬੰਦੀਆਂ ਦਾ ਵੱਡਾ ਇਕੱਠ ਬੁਲਾਇਆ ਗਿਆ ਹੈ। ਫਰੰਟ ਵੱਲੋਂ ਪੰਥਕ ਜਥੇਬੰਦੀਆਂ ਨੇ ਵੱਡੀ ਮੀਟਿੰਗ ਬੁਲਾਈ ਹੈ ਜਿਸ ਵਿੱਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।