ਪੜਚੋਲ ਕਰੋ

Balwinder Singh Murder: ਗਿਆਨੀ ਕਰਤਾਰ ਸਿੰਘ ਭਿੰਡਰਾਂ ਵਾਲਿਆਂ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਦਾ ਕਤਲ 

Balwinder Singh Murder: ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਬਾਬਾ ਬਲਵਿੰਦਰ ਸਿੰਘ ਸੰਤ ਸਮਾਜ ਦੇ ਜਨਰਲ ਸਕੱਤਰ ਤੇ ਦਮਦਮੀ

Balwinder Singh Murder: ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਬਾਬਾ ਬਲਵਿੰਦਰ ਸਿੰਘ ਸੰਤ ਸਮਾਜ ਦੇ ਜਨਰਲ ਸਕੱਤਰ ਤੇ ਦਮਦਮੀ ਟਕਸਾਲ ਦੇ ਮੁੱਖ ਬੁਲਾਰਾ ਸਨ। ਹਾਸਲ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਇੱਕ ਸੇਵਾਦਾਰ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹੈ। ਉਨ੍ਹਾਂ ਦਾ ਕਤਲ ਘੁਮਾਣ ਦੇ ਨਜ਼ਦੀਕ ਉਨ੍ਹਾਂ ਦੀ ਰਿਹਾਇਸ਼ ਵਿਖ਼ੇ ਕੀਤਾ ਗਿਆ ਹੈ।


ਬਾਬਾ ਬਲਵਿੰਦਰ ਸਿੰਘ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਘੁਮਾਣ ਤੋਂ ਮਹਿਤਾ ਰੋਡ ’ਤੇ ਸਥਿਤ ਗੁਰਦੁਆਰਾ ਗੁਰੂ ਅਮਰਦਾਸ ਜੀ ਅਠਵਾਲ ਪੁੱਲ ਵਿਖੇ ਲੰਮੇ ਸਮੇਂ ਤੋਂ ਮੁੱਖ ਸੇਵਾਦਾਰ ਦੇ ਤੌਰ ’ਤੇ ਸੇਵਾਵਾਂ ਨਿਭਾ ਰਹੇ ਸਨ। ਹਾਸਲ ਜਾਣਕਾਰੀ ਅਨੁਸਾਰ ਬਾਬਾ ਬਲਵਿੰਦਰ ਸਿੰਘ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਬਣੀ ਰਿਹਾਇਸ਼ ਵਿੱਚ ਰਹਿੰਦੇ ਸਨ, ਜਿਸ ਵਿੱਚ ਦੋ ਸੇਵਾਦਾਰ ਉਨ੍ਹਾਂ ਦੇ ਨਾਲ ਸਨ।

 ਇਨ੍ਹਾਂ ਵਿੱਚੋਂ ਇੱਕ ਸੇਵਾਦਾਰ ਨਾਲ ਉਨ੍ਹਾਂ ਦੀ ਰਾਤ ਕਰੀਬ 10 ਵਜੇ ਕੋਈ ਮਾਮੂਲੀ ਤਕਰਾਰ ਹੋ ਗਈ। ਇਸ ਤੋਂ ਬਾਅਦ ਉਸ ਨੌਜਵਾਨ ਨੇ ਆਪਣੇ ਇੱਕ ਤੇਜ਼ਧਾਰ ਹਥਿਆਰ ਨਾਲ ਬਾਬਾ ਬਲਵਿੰਦਰ ਸਿੰਘ ’ਤੇ ਅਨੇਕਾਂ ਵਾਰ ਕੀਤੇ ਤੇ ਫਰਾਰ ਹੋ ਗਿਆ। ਕਤਲ ਕਰਨ ਤੋਂ ਬਾਅਦ ਉਸ ਦੇ ਭੱਜਦਿਆਂ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। 

ਇਸ ਸਬੰਧੀ ਥਾਣਾ ਘੁਮਾਣ ਦੇ ਮੁਖੀ ਬਿਕਰਮਜੀਤ ਸਿੰਘ ਨੇ ਕਿਹਾ ਕਿ ਰਮਨਦੀਪ ਸਿੰਘ ਪਿੰਡ ਸਲਾਹਪੁਰ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮੁਕਦਮਾ ਦਰਜ ਕਰ ਦਿੱਤਾ ਹੋਇਆ ਤੇ ਉਸ ਨੂੰ ਫੜ੍ਹਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget