ਪੜਚੋਲ ਕਰੋ

ਬ੍ਰੇਕਿੰਗ ! ਪਠਾਨਕੋਟ 'ਚ ਨੈਸ਼ਨਲ ਹਾਈਵੇ 'ਤੇ ਮਿਲਿਆ ਹੈਂਡ ਗ੍ਰੇਨੇਡ, ਮੀਂਹ ਦਾ ਮਲਬਾ ਹਟਾਉਂਦੇ ਸਮੇਂ ਹੋਇਆ ਬਰਾਮਦ

Punjab News: ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇਅ 'ਤੇ ਡਮਟਾਲ ਪਹਾੜੀਆਂ ਨੇੜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਹਿਮਾਚਲ ਪੁਲਿਸ ਨੂੰ ਡਮਟਾਲ ਪਹਾੜੀਆਂ ਤੋਂ ਡਿੱਗੇ ਮਲਬੇ ਦੇ ਉੱਪਰੋਂ ਇੱਕ ਜ਼ਿੰਦਾ ਹੈਂਡ ਗ੍ਰੇਨੇਡ ਬੰਬ ਮਿਲਿਆ

Punjab News: ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇਅ 'ਤੇ ਡਮਟਾਲ ਪਹਾੜੀਆਂ ਨੇੜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਹਿਮਾਚਲ ਪੁਲਿਸ ਨੂੰ ਡਮਟਾਲ ਪਹਾੜੀਆਂ ਤੋਂ ਡਿੱਗੇ ਮਲਬੇ ਦੇ ਉੱਪਰੋਂ ਇੱਕ ਜ਼ਿੰਦਾ ਹੈਂਡ ਗ੍ਰੇਨੇਡ ਬੰਬ ਮਿਲਿਆ, ਨੈਸ਼ਨਲ ਹਾਈਵੇਅ ਦੀ ਸੁਰੱਖਿਆ ਦੇ ਮੱਦੇਨਜ਼ਰ ਹਿਮਾਚਲ ਪੁਲਿਸ ਵੱਲੋਂ ਇਸ ਨੰ ਕਵਰ ਕਰ ਦਿੱਤਾ। 

ਫ਼ਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ, ਮਿਲੀ ਜਾਣਕਾਰੀ ਅਨੁਸਾਰ ਇਹ ਹੈਂਡ ਗ੍ਰੇਨੇਡ ਚੀਨੀ ਦੱਸਿਆ ਜਾ ਰਿਹਾ ਹੈ, ਪਰ ਹੁਣ ਤੱਕ ਪੁਲਿਸ ਨੂੰ ਇਹ ਨਹੀਂ ਪਤਾ ਲੱਗਾ ਕਿ ਇਹ ਹੈਂਡ ਗ੍ਰੇਨੇਡ ਇੱਥੇ ਆਇਆ ਕਿਵੇਂ , ਜਿਸ ਬਾਰੇ ਹਿਮਾਚਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਦੋਂ ਇਸ ਸਬੰਧੀ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਥੇ ਇੱਕ ਹੈਂਡ ਗ੍ਰੇਨੇਡ ਪਿਆ ਹੈ। ਫਿਲਹਾਲ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਇੱਥੇ ਕਿਵੇਂ ਆਇਆ, ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਇਹ ਮਲਬੇ ਦੇ ਉੱਪਰ ਪਿਆ ਹੋਵੇ। 

ਟਾਪ ਹੈਡਲਾਈਨ

 Ludhiana 'ਚ 2 ਮਹੀਨੇ ਪਹਿਲਾਂ ਲਵ ਮੈਰਿਜ, ਹੁਣ ਨਾਬਾਲਿਗ ਦੇਵਰ ਨੂੰ ਲੈ ਕੇ ਫਰਾਰ ਹੋਈ ਭਾਬੀ,ਜਾਣੋ ਪੂਰਾ ਮਾਮਲਾ  

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Embed widget