ਪੜਚੋਲ ਕਰੋ
Advertisement
ਬ੍ਰੇਕਿੰਗ! ਵਿਜੀਲੈਂਸ ਬਿਊਰੋ ਆਕੜੀ ਦੀ ਸਰਪੰਚ ਹਰਜੀਤ ਕੌਰ ਨੂੰ ਕੀਤਾ ਗ੍ਰਿਫ਼ਤਾਰ, ਫੰਡਾਂ 'ਚ ਗਬਨ ਦਾ ਇਲਜ਼ਾਮ
ਚੰਡੀਗੜ੍ਹ: ਵਿਜੀਲੈਂਸ ਬਿਊਰੋ ਨੇ ਪਟਿਆਲਾ ਦੇ ਪਿੰਡ ਆਕੜੀ ਦੀ ਸਰਪੰਚ ਹਰਜੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜਲੈਂਸ ਨੇ ਪੰਚਾਇਤ ਫੰਡ ਦੀ ਗਬਨ ਕਰਨ ਦੇ ਦੋਸ਼ ਹੇਠ ਸਰਪੰਚ ਹਰਜੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਚੰਡੀਗੜ੍ਹ: ਵਿਜੀਲੈਂਸ ਬਿਊਰੋ ਨੇ ਪਟਿਆਲਾ ਦੇ ਪਿੰਡ ਆਕੜੀ ਦੀ ਸਰਪੰਚ ਹਰਜੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜਲੈਂਸ ਨੇ ਪੰਚਾਇਤ ਫੰਡ ਦੀ ਗਬਨ ਕਰਨ ਦੇ ਦੋਸ਼ ਹੇਠ ਸਰਪੰਚ ਹਰਜੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਲਜ਼ਾਮ ਹੈ ਕਿ ਸਰਪੰਚ ਨੇ ਵਿਕਾਸ ਕਾਰਜਾਂ ਦੇ ਨਾਂ 'ਤੇ 12.24 ਕਰੋੜ ਦਾ ਗਬਨ ਕੀਤਾ ਹੈ।
ਸਰਪੰਚ ਹਰਜੀਤ ਕੌਰ ਉੱਪਰ ਇਲਜ਼ਾਮ ਹੈ ਕਿ ਪਿੰਡ ਦੇ ਨਿਰਮਾਣ ਕਾਰਜਾਂ ਦੇ ਨਾਂ ’ਤੇ ਫੰਡ ਲਏ ਗਏ ਸੀ ਪਰ ਉਨ੍ਹਾਂ ਵਿੱਚ ਗਬਨ ਹੋਇਆ ਹੈ। ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਕੋਈ ਉਸਾਰੀ ਨਹੀਂ ਹੋਈ। ਇਸ ਮਗਰੋਂ ਵਿਜੀਲੈਂਸ ਨੇ ਕਾਰਵਾਈ ਕੀਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਕਾਰੋਬਾਰ
Advertisement