ਪੜਚੋਲ ਕਰੋ

Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...

Faridkot News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਸਿਆਸਤ ਵਿੱਚ ਉਸ ਸਮੇਂ ਉਥਲ-ਪੁਥਲ ਮੱਚ ਗਈ, ਜਦੋ ਸੀਨੀਅਰ ਕਾਂਗਰਸੀ ਆਗੂ...

Faridkot News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਸਿਆਸਤ ਵਿੱਚ ਉਸ ਸਮੇਂ ਉਥਲ-ਪੁਥਲ ਮੱਚ ਗਈ, ਜਦੋ ਸੀਨੀਅਰ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਦਾ ਹਿੱਸਾ ਬਣਿਆ। ਦਰਅਸਲ, ਕਾਂਗਰਸ ਪਾਰਟੀ ਨਾਲ ਜੁੜੇ ਹਰਮੀਤ ਛਾਬੜਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਮੀਤ ਛਾਬੜਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕੀਤਾ। ਇਸ ਸਿਆਸੀ ਸ਼ਮੂਲੀਅਤ ਨਾਲ ਆਮ ਆਦਮੀ ਪਾਰਟੀ ਦੇ ਸਥਾਨਕ ਸਿਆਸੀ ਆਧਾਰ ਵਿੱਚ ਨਵੇਂ ਸਾਥੀ ਜੁੜੇ ਹਨ।


Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...

ਕਈ ਆਗੂ ਅਤੇ ਵਰਕਰ ਰਹੇ ਮੌਜੂਦ

ਪਾਰਟੀ ਵਿੱਚ ਸ਼ਮੂਲੀਅਤ ਦੇ ਇਸ ਮੌਕੇ ਅਜੇ ਕਟਾਰੀਆ, ਗੁਰਵਿੰਦਰ ਖੋਸਾ, ਮਨਦੀਪ ਸਿੰਘ, ਅਮਨਪ੍ਰੀਤ ਸਿੰਘ, ਗੁਰਵਿੰਦਰ ਬਰਾੜ, ਅਰਸ਼ ਸਿੱਧੂ, ਸੁਖਪ੍ਰੀਤ ਸਿੰਘ, ਨਵੀਨ ਕੁਮਾਰ, ਜਤਿੰਦਰ ਪਾਲ ਅਤੇ ਅਸ਼ੋਕ ਕੁਮਾਰ ਸਮੇਤ ਹੋਰ ਆਗੂ ਅਤੇ ਵਰਕਰ ਮੌਜੂਦ ਸਨ।

ਹਰਮੀਤ ਛਾਬੜਾ ਦੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋਣ ਨੂੰ ਸਥਾਨਕ ਪੱਧਰ ’ਤੇ ਸਿਆਸੀ ਸਰਗਰਮੀ ਦੇ ਤੌਰ ’ਤੇ ਦੇਖਿਆ ਜਾ ਰਿਹਾ ਹੈ। ਇਸ ਦੌਰਾਨ ਪਾਰਟੀ ਆਗੂਆਂ ਵੱਲੋਂ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

Advertisement

ਟਾਪ ਹੈਡਲਾਈਨ

Punjab News : ਜੇਲ੍ਹ ਤੋਂ ਰਿਹਾਅ ਹੋਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ, ਬਾਹਰ ਆਉਂਦਿਆਂ ਕਰਤਾ ਵੱਡਾ ਐਲਾਨ 
Punjab News : ਜੇਲ੍ਹ ਤੋਂ ਰਿਹਾਅ ਹੋਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ, ਬਾਹਰ ਆਉਂਦਿਆਂ ਕਰਤਾ ਵੱਡਾ ਐਲਾਨ 
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ (PS) ਦੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ...
ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ (PS) ਦੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ...
Parvinder Singh Jhotta Case :  ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਨੂੰ ਰਿਹਾਅ ਕਰਨ ਦੇ ਹੁਕਮ, 6 ਨਵੰਬਰ ਨੂੰ ਹੋਵੇਗਾ ਪੋਸਟਮਾਰਟਮ
Parvinder Singh Jhotta Case :  ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਨੂੰ ਰਿਹਾਅ ਕਰਨ ਦੇ ਹੁਕਮ, 6 ਨਵੰਬਰ ਨੂੰ ਹੋਵੇਗਾ ਪੋਸਟਮਾਰਟਮ
Mansa News: ਮਾਨਸਾ ਦੇ ਦਲਜੀਤ ਦਾ 8ਵੇਂ ਦਿਨ ਅੰਤਿਮ ਸੰਸਕਾਰ ਹੋਇਆ, ਭੈਣ ਨੇ ਅਰਥੀ ਨੂੰ ਮੋਢਾ ਦਿੱਤਾ, ਮੌਤ ਤੋਂ ਪਹਿਲਾਂ ਦਾ ਵੀਡੀਓ ਆਇਆ ਸਾਹਮਣੇ...
ਮਾਨਸਾ ਦੇ ਦਲਜੀਤ ਦਾ 8ਵੇਂ ਦਿਨ ਅੰਤਿਮ ਸੰਸਕਾਰ ਹੋਇਆ, ਭੈਣ ਨੇ ਅਰਥੀ ਨੂੰ ਮੋਢਾ ਦਿੱਤਾ, ਮੌਤ ਤੋਂ ਪਹਿਲਾਂ ਦਾ ਵੀਡੀਓ ਆਇਆ ਸਾਹਮਣੇ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼! ਅਕਾਲੀ ਦਲ (PS) ਨੂੰ ਦੂਜਾ ਵੱਡਾ ਝਟਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼! ਅਕਾਲੀ ਦਲ (PS) ਨੂੰ ਦੂਜਾ ਵੱਡਾ ਝਟਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ...
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Punjab News: ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
Police Officer Suspended: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
Embed widget