ਪੜਚੋਲ ਕਰੋ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ

Farmers Protest: ਕੇਂਦਰ ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਭਿਆਨਕ ਕਦਮ ਚੁੱਕਣ ਲੱਗੇ ਹਨ। ਸ਼ੰਭੂ ਬਾਰਡਰ 'ਤੇ ਚੱਲ ਰਹੇ ਅੰਦੋਲਨ ਦੌਰਾਨ ਇੱਕ ਕਿਸਾਨ ਨੇ ਸਲਫਾਸ ਨਿਗਲ ਲਿਆ। ਕਿਸਾਨ ਰੇਸ਼ਮ ਸਿੰਘ (55) ਤਰਨ ਤਾਰਨ ਜ਼ਿਲ੍ਹੇ

Farmers Protest: ਕੇਂਦਰ ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਭਿਆਨਕ ਕਦਮ ਚੁੱਕਣ ਲੱਗੇ ਹਨ। ਸ਼ੰਭੂ ਬਾਰਡਰ 'ਤੇ ਚੱਲ ਰਹੇ ਅੰਦੋਲਨ ਦੌਰਾਨ ਇੱਕ ਕਿਸਾਨ ਨੇ ਸਲਫਾਸ ਨਿਗਲ ਲਿਆ। ਕਿਸਾਨ ਰੇਸ਼ਮ ਸਿੰਘ (55) ਤਰਨ ਤਾਰਨ ਜ਼ਿਲ੍ਹੇ ਦੇ ਪਹੂਵਿੰਡ ਪਿੰਡ ਦਾ ਰਹਿਣ ਵਾਲਾ ਹੈ। ਕਿਸਾਨ ਆਗੂ ਤੇਜਬੀਰ ਸਿੰਘ ਨੇ ਕਿਹਾ ਕਿ ਰੇਸ਼ਮ ਸਿੰਘ ਇਸ ਗੱਲੋਂ ਨਾਰਾਜ਼ ਸੀ ਕਿ ਸ਼ੰਭੂ ਤੇ ਖਨੌਰੀ ਸਰਹੱਦਾਂ 'ਤੇ 11 ਮਹੀਨਿਆਂ ਤੋਂ ਅੰਦੋਲਨ ਦੇ ਬਾਵਜੂਦ ਸਰਕਾਰ ਨੇ ਮਸਲਾ ਹੱਲ ਨਹੀਂ ਕੀਤਾ। 

ਹਾਸਲ ਜਾਣਕਾਰੀ ਮੁਤਾਬਕ ਇਸ ਵੇਲੇ ਕਿਸਾਨ ਰੇਸ਼ਮ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਰੇਸ਼ਮ ਸਿੰਘ ਨੇ ਸਵੇਰੇ ਲੰਗਰ ਵਾਲੀ ਥਾਂ ਦੇ ਨੇੜੇ ਸਲਫਾਸ ਖਾਧੀ। ਜਿਵੇਂ ਹੀ ਕਿਸਾਨਾਂ ਨੂੰ ਇਸ ਬਾਰੇ ਪਤਾ ਲੱਗਾ, ਉਸ ਨੂੰ ਤੁਰੰਤ ਮੌਕੇ 'ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ। ਇਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ 14 ਦਸੰਬਰ ਨੂੰ ਕਿਸਾਨ ਰਣਜੋਧ ਸਿੰਘ ਨੇ ਸਲਫਾਸ ਨਿਗਲ ਲਿਆ ਸੀ। ਉਸ ਦਿਨ ਉਹ ਗੁੱਸੇ ਵਿੱਚ ਸੀ ਕਿਉਂਕਿ ਕਿਸਾਨਾਂ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਇਸ ਤੋਂ ਲਗਪਗ 4 ਦਿਨਾਂ ਬਾਅਦ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।

ਕਿਸਾਨ ਲੀਡਰ ਡੱਲੇਵਾਲ ਦੀ ਹਾਲਤ ਨਾਜ਼ੁਕ

ਪੰਜਾਬ ਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬੇਹੱਦ ਨਾਜ਼ੁਕ ਹੋ ਗਈ ਹੈ। ਅੱਜ ਉਨ੍ਹਾਂ ਦੇ ਵਰਤ ਦਾ 45ਵਾਂ ਦਿਨ ਹੈ। ਡੱਲੇਵਾਲ ਦਾ ਬਲੱਡ ਪ੍ਰੈਸ਼ਰ (ਬੀਪੀ) ਲਗਾਤਾਰ ਡਿੱਗ ਰਿਹਾ ਹੈ। ਡਾਕਟਰਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਬੋਲਣ ਵਿੱਚ ਵੀ ਮੁਸ਼ਕਲ ਆ ਰਹੀ ਹੈ। ਅਜਿਹੀ ਸਥਿਤੀ ਵਿੱਚ ਹੁਣ ਉਹ ਕਿਸੇ ਨੂੰ ਵੀ ਨਹੀਂ ਮਿਲਣਗੇ। 

ਮੈਡੀਕਲ ਬੁਲੇਟਿਨ ਜਾਰੀ ਕਰਦੇ ਹੋਏ ਡਾਕਟਰਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਲੱਤਾਂ ਸਿੱਧੀਆਂ ਰੱਖੀਆਂ ਜਾਂਦੀਆਂ ਹਨ ਤਾਂ ਬਲੱਡ ਪ੍ਰੈਸ਼ਰ ਕਾਫ਼ੀ ਘੱਟ ਜਾਂਦਾ ਹੈ। ਬਲੱਡ ਪ੍ਰੈਸ਼ਰ ਨੂੰ ਥੋੜ੍ਹਾ ਸਥਿਰ ਕਰਨ ਲਈ ਉਨ੍ਹਾਂ ਦੀਆਂ ਲੱਤਾਂ ਨੂੰ ਉੱਚਾ ਰੱਖਣਾ ਪੈ ਰਿਹਾ ਹੈ। ਉਨ੍ਹਾਂ ਨੂੰ ਬੋਲਣ ਵਿੱਚ ਵੀ ਮੁਸ਼ਕਲ ਆ ਰਹੀ ਹੈ। ਬੁੱਧਵਾਰ ਨੂੰ ਉਹ ਪੂਰਾ ਦਿਨ ਆਪਣੀ ਟਰਾਲੀ ਵਿੱਚ ਹੀ ਰਹੇ। ਉਨ੍ਹਾਂ ਨੇ ਆਪਣੇ ਨਜ਼ਦੀਕੀ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਰਾਹੀਂ ਸੁਨੇਹਾ ਦਿੱਤਾ ਹੈ ਕਿ ਉਨ੍ਹਾਂ ਦੇ ਮਰਨ ਤੋਂ ਬਾਅਦ ਵੀ ਮਰਨ ਵਰਤ ਦੇ ਰੂਪ ’ਚ ਇਹ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News:
Amritsar News: "ਧਮਾਕੇ ਹੋ ਰਹੇ ਨੇ ਪਰ ਖ਼ਤਮ ਨਹੀਂ ਹੋ ਰਿਹਾ VVIP ਕਲਚਰ ! ਕੇਜਰੀਵਾਲ ਦੀ ਸੇਵਾ 'ਚ ਲੱਗਿਆ ਅੰਮ੍ਰਿਤਸਰ ਦਾ ਪੂਰਾ ਪੁਲਿਸ ਵਿਭਾਗ"
Punjab News:  ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਲਈ ਰਵਾਨਾ, CM ਮਾਨ ਨੇ ਦਿਖਾਈ ਹਰੀ ਝੰਡੀ, ਦੇਖੋ ਵੀਡੀਓ
Punjab News: ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਲਈ ਰਵਾਨਾ, CM ਮਾਨ ਨੇ ਦਿਖਾਈ ਹਰੀ ਝੰਡੀ, ਦੇਖੋ ਵੀਡੀਓ
ED ਨੇ ਪੰਜਾਬ ਦੇ ਜਾਅਲੀ ਏਜੰਟਾਂ ਦੀ ਸੂਚੀ ਕੀਤੀ ਤਿਆਰ, ਕਈ ਸਰਪੰਚਾਂ 'ਤੇ ਵੀ ਹੋਵੇਗੀ ਕਾਰਵਾਈ, ਡਿਪੋਰਟ ਹੋਏ ਲੋਕਾਂ ਨੇ ਕੀਤੇ ਵੱਡੇ ਖ਼ੁਲਾਸੇ, ਜਾਣੋ ਪੂਰਾ ਮਾਮਲਾ
ED ਨੇ ਪੰਜਾਬ ਦੇ ਜਾਅਲੀ ਏਜੰਟਾਂ ਦੀ ਸੂਚੀ ਕੀਤੀ ਤਿਆਰ, ਕਈ ਸਰਪੰਚਾਂ 'ਤੇ ਵੀ ਹੋਵੇਗੀ ਕਾਰਵਾਈ, ਡਿਪੋਰਟ ਹੋਏ ਲੋਕਾਂ ਨੇ ਕੀਤੇ ਵੱਡੇ ਖ਼ੁਲਾਸੇ, ਜਾਣੋ ਪੂਰਾ ਮਾਮਲਾ
Punjab Weather: ਪੰਜਾਬ 'ਚ ਤੇਜ਼ ਗਰਜ ਨਾਲ ਤੂਫ਼ਾਨ ਮਚਾਏਗਾ ਕਹਿਰ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਯੈਲੋ ਅਲਰਟ ਜਾਰੀ...
ਪੰਜਾਬ 'ਚ ਤੇਜ਼ ਗਰਜ ਨਾਲ ਤੂਫ਼ਾਨ ਮਚਾਏਗਾ ਕਹਿਰ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਯੈਲੋ ਅਲਰਟ ਜਾਰੀ...
Advertisement
ABP Premium

ਵੀਡੀਓਜ਼

ਅੱਤ.ਵਾਦ ਸਮੇਂ ਵੀ ਕਦੇ ਗ੍ਰਨੇਡ ਨਾਲ ਹਮਲੇ ਨਹੀਂ ਹੋਏ ਸੀ.. ਪਰ ਹੁਣ.....ਹੋਲੀ ਮੌਕੇ ਗੀਤ ਚਲਾਉਣ ਨੂੰ ਲੈ ਕੇ ਹੋਇਆ ਵਿਵਾਦ, ਚੱਲੇ ਇੱਟਾਂ ਤੇ ਪੱਥਰਸ਼ਿਵ ਸੈਨਾ ਲੀਡਰ ਦਾ ਕਿਉਂ ਕੀਤਾ ਕ.ਤਲ, ਵੀਡੀਓ 'ਚ ਦੱਸਿਆ ਕਾਰਨਅਮਰੀਕਾ ਤੋਂ ਡਿਪੋਰਟ ਪੰਜਾਬੀਆਂ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ, ED ਕਰੇਗੀ ਵੱਡੀ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News:
Amritsar News: "ਧਮਾਕੇ ਹੋ ਰਹੇ ਨੇ ਪਰ ਖ਼ਤਮ ਨਹੀਂ ਹੋ ਰਿਹਾ VVIP ਕਲਚਰ ! ਕੇਜਰੀਵਾਲ ਦੀ ਸੇਵਾ 'ਚ ਲੱਗਿਆ ਅੰਮ੍ਰਿਤਸਰ ਦਾ ਪੂਰਾ ਪੁਲਿਸ ਵਿਭਾਗ"
Punjab News:  ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਲਈ ਰਵਾਨਾ, CM ਮਾਨ ਨੇ ਦਿਖਾਈ ਹਰੀ ਝੰਡੀ, ਦੇਖੋ ਵੀਡੀਓ
Punjab News: ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਲਈ ਰਵਾਨਾ, CM ਮਾਨ ਨੇ ਦਿਖਾਈ ਹਰੀ ਝੰਡੀ, ਦੇਖੋ ਵੀਡੀਓ
ED ਨੇ ਪੰਜਾਬ ਦੇ ਜਾਅਲੀ ਏਜੰਟਾਂ ਦੀ ਸੂਚੀ ਕੀਤੀ ਤਿਆਰ, ਕਈ ਸਰਪੰਚਾਂ 'ਤੇ ਵੀ ਹੋਵੇਗੀ ਕਾਰਵਾਈ, ਡਿਪੋਰਟ ਹੋਏ ਲੋਕਾਂ ਨੇ ਕੀਤੇ ਵੱਡੇ ਖ਼ੁਲਾਸੇ, ਜਾਣੋ ਪੂਰਾ ਮਾਮਲਾ
ED ਨੇ ਪੰਜਾਬ ਦੇ ਜਾਅਲੀ ਏਜੰਟਾਂ ਦੀ ਸੂਚੀ ਕੀਤੀ ਤਿਆਰ, ਕਈ ਸਰਪੰਚਾਂ 'ਤੇ ਵੀ ਹੋਵੇਗੀ ਕਾਰਵਾਈ, ਡਿਪੋਰਟ ਹੋਏ ਲੋਕਾਂ ਨੇ ਕੀਤੇ ਵੱਡੇ ਖ਼ੁਲਾਸੇ, ਜਾਣੋ ਪੂਰਾ ਮਾਮਲਾ
Punjab Weather: ਪੰਜਾਬ 'ਚ ਤੇਜ਼ ਗਰਜ ਨਾਲ ਤੂਫ਼ਾਨ ਮਚਾਏਗਾ ਕਹਿਰ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਯੈਲੋ ਅਲਰਟ ਜਾਰੀ...
ਪੰਜਾਬ 'ਚ ਤੇਜ਼ ਗਰਜ ਨਾਲ ਤੂਫ਼ਾਨ ਮਚਾਏਗਾ ਕਹਿਰ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਯੈਲੋ ਅਲਰਟ ਜਾਰੀ...
Punjab News: ਪੰਜਾਬ ਦੇ ਸਿਵਲ ਹਸਪਤਾਲ 'ਚ ਮੱਚੀ ਤਰਥੱਲੀ, ਬਾਥਰੂਮ ਦੇ ਅੰਦਰ ਦਾ ਨਜ਼ਾਰਾ ਵੇਖ ਉੱਡ ਜਾਣਗੇ ਹੋਸ਼; ਜਾਣੋ ਮਾਮਲਾ
ਪੰਜਾਬ ਦੇ ਸਿਵਲ ਹਸਪਤਾਲ 'ਚ ਮੱਚੀ ਤਰਥੱਲੀ, ਬਾਥਰੂਮ ਦੇ ਅੰਦਰ ਦਾ ਨਜ਼ਾਰਾ ਵੇਖ ਉੱਡ ਜਾਣਗੇ ਹੋਸ਼; ਜਾਣੋ ਮਾਮਲਾ
Punjab News: ਪੰਜਾਬ ਦੇ ਰਾਸ਼ਨ ਕਾਰਡ ਧਾਰਕ 31 ਮਾਰਚ ਤੋਂ ਪਹਿਲਾਂ ਕਰਨ ਇਹ ਕੰਮ, ਨਹੀਂ ਤਾਂ ਹੋਏਗੀ ਸਮੱਸਿਆਵਾਂ; ਇਨ੍ਹਾਂ ਲੋਕਾਂ 'ਤੇ ਮੰਡਰਾ ਰਿਹਾ ਖਤਰਾ...
ਪੰਜਾਬ ਦੇ ਰਾਸ਼ਨ ਕਾਰਡ ਧਾਰਕ 31 ਮਾਰਚ ਤੋਂ ਪਹਿਲਾਂ ਕਰਨ ਇਹ ਕੰਮ, ਨਹੀਂ ਤਾਂ ਹੋਏਗੀ ਸਮੱਸਿਆਵਾਂ; ਇਨ੍ਹਾਂ ਲੋਕਾਂ 'ਤੇ ਮੰਡਰਾ ਰਿਹਾ ਖਤਰਾ...
Punjab News: ਆਗੂ ਦੇ ਕਤਲ ਨਾਲ ਦਹਿਲਿਆ ਪੰਜਾਬ, ਮਾਮਲੇ 'ਚ ਆਇਆ ਨਵਾਂ ਮੋੜ; ਵੀਡੀਓ ਨੂੰ ਲੈ ਮੱਚੀ ਤਰਥੱਲੀ
Punjab News: ਆਗੂ ਦੇ ਕਤਲ ਨਾਲ ਦਹਿਲਿਆ ਪੰਜਾਬ, ਮਾਮਲੇ 'ਚ ਆਇਆ ਨਵਾਂ ਮੋੜ; ਵੀਡੀਓ ਨੂੰ ਲੈ ਮੱਚੀ ਤਰਥੱਲੀ
ਇਰਾਕੀ ਸੁਰੱਖਿਆ ਬਲਾਂ ਦੇ ਛਾਪੇ 'ਚ ਮਾਰਿਆ ਗਿਆ ਸਭ ਤੋਂ ਖ਼ਤਰਨਾਤ ਅੱਤਵਾਦੀ ਅੱਬੂ ਖਦੀਜਾ
ਇਰਾਕੀ ਸੁਰੱਖਿਆ ਬਲਾਂ ਦੇ ਛਾਪੇ 'ਚ ਮਾਰਿਆ ਗਿਆ ਸਭ ਤੋਂ ਖ਼ਤਰਨਾਤ ਅੱਤਵਾਦੀ ਅੱਬੂ ਖਦੀਜਾ
Embed widget