ਪੜਚੋਲ ਕਰੋ

Punjab News: ਰਾਧਾ ਸੁਆਮੀ ਸਤਿਸੰਗ ਭਵਨ 'ਤੇ ਬਿਆਸ ਕੰਢੇ ਜ਼ਮੀਨ ਹੜੱਪਣ ਦੇ ਇਲਜ਼ਾਮ, ਹਾਈਕੋਰਟ ਨੇ ਮੰਗਿਆ ਜਵਾਬ

ਰਾਧਾ ਸੁਆਮੀ ਸਤਿਸੰਗ ਭਵਨ ਬਿਆਸ ਵਿਖੇ ਗੈਰ-ਕਾਨੂੰਨੀ ਉਸਾਰੀ ਅਤੇ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਕੇਂਦਰ ਸਰਕਾਰ, ਪੰਜਾਬ ਸਰਕਾਰ, ਡੇਰੇ ਅਤੇ ਹੋਰਾਂ ਨੂੰ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ।

Radha Soami Satsang Bhawan: ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਅੰਮ੍ਰਿਤਸਰ ਸਥਿਤ ਰਾਧਾ ਸੁਆਮੀ ਸਤਿਸੰਗ ਭਵਨ ਬਿਆਸ ਵਿਖੇ ਗੈਰ-ਕਾਨੂੰਨੀ ਉਸਾਰੀ ਅਤੇ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਕੇਂਦਰ ਸਰਕਾਰ, ਪੰਜਾਬ ਸਰਕਾਰ, ਡੇਰੇ ਅਤੇ ਹੋਰਾਂ ਨੂੰ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ। ਪਿਛਲੀ ਸੁਣਵਾਈ 'ਤੇ ਹਾਈਕੋਰਟ ਨੇ ਡੇਰਾ ਰਾਧਾ ਸੁਆਮੀ ਸਤਿਸੰਗ ਭਵਨ ਬਿਆਸ 'ਚ ਕਿਸੇ ਵੀ ਤਰ੍ਹਾਂ ਦੀ ਉਸਾਰੀ 'ਤੇ ਰੋਕ ਲਗਾ ਦਿੱਤੀ ਸੀ।

ਹੋਰ ਪੜ੍ਹੋ : Punjab News: ਬਠਿੰਡਾ 'ਚ ਛੱਠ ਪੂਜਾ ਦੌਰਾਨ ਹੋਏ ਤਕ*ਰਾਰ ਤੋਂ ਬਾਅਦ ਪ੍ਰਵਾਸੀ ਦਾ ਤੇ*ਜ਼ਧਾਰ ਹ*ਥਿਆਰਾਂ ਨਾਲ ਕ*ਤਲ

ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਅੰਮ੍ਰਿਤਸਰ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਪਟੀਸ਼ਨ ਦਾਇਰ ਕਰਕੇ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ ਅਤੇ ਮਾਈਨਿੰਗ ਦਾ ਮੁੱਦਾ ਹਾਈ ਕੋਰਟ ਅੱਗੇ ਰੱਖਿਆ ਹੈ। ਪਟੀਸ਼ਨਰ ਜਥੇਬੰਦੀ ਨੇ ਦਲੀਲ ਦਿੱਤੀ ਹੈ ਕਿ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਵੱਖ-ਵੱਖ ਤਰੀਕਿਆਂ ਨਾਲ ਆਪਣੇ ਅਧੀਨ ਖੇਤਰ ਨੂੰ ਵਧਾਉਣ ਦੀ ਕੋਸ਼ਿਸ਼ ਕੀਤੀ ਹੈ।

ਪਟੀਸ਼ਨਰ ਨੇ ਉਦਾਹਰਨ ਦਿੰਦਿਆਂ ਕਿਹਾ ਕਿ ਧੁੱਸੀ ਡੈਮ ਦੀ ਉਸਾਰੀ ਤੋਂ ਬਾਅਦ ਬਿਆਸ ਦਰਿਆ ਨੇ ਗੈਰ-ਕੁਦਰਤੀ ਤੌਰ 'ਤੇ ਆਪਣਾ ਰਸਤਾ ਦੋ ਕਿਲੋਮੀਟਰ ਤੱਕ ਬਦਲ ਲਿਆ ਹੈ, ਜਿਸ ਕਾਰਨ ਕਰੀਬ 2500 ਏਕੜ ਵਾਹੀਯੋਗ ਜ਼ਮੀਨ ਤਬਾਹ ਹੋ ਗਈ ਹੈ। ਬਿਆਸ ਦਰਿਆ ਦੇ ਰਸਤੇ ਵਿੱਚ ਇਹ ਤਬਦੀਲੀ ਗੈਰ-ਕਾਨੂੰਨੀ ਮਾਈਨਿੰਗ ਦੇ ਨਾਲ-ਨਾਲ ਡੇਰੇ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਕਾਰਨ ਹੈ, ਕਿਉਂਕਿ ਦਰਿਆ ਦੇ ਕਿਨਾਰੇ ਤੋਂ ਰੇਤ ਕੱਢੀ ਜਾ ਰਹੀ ਹੈ ਅਤੇ ਡੇਰਾ ਗੈਰ-ਕਾਨੂੰਨੀ ਢੰਗ ਨਾਲ ਆਪਣੀਆਂ ਹੱਦਾਂ ਵਧਾ ਰਿਹਾ ਹੈ।

2005 ਵਿੱਚ ਜਲੰਧਰ ਦੇ ਡੀਸੀ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਬਣਾਈ ਗਈ ਸੀ। ਉਸ ਕਮੇਟੀ ਨੇ ਸਰਕਾਰ ਨੂੰ ਭੇਜੇ ਪੱਤਰ ਵਿੱਚ ਡੇਰੇ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਸੀ ਪਰ ਕੋਈ ਫਾਇਦਾ ਨਹੀਂ ਹੋਇਆ। ਡੇਰੇ ਦੀਆਂ ਗਤੀਵਿਧੀਆਂ ਬਾਰੇ ਪਟੀਸ਼ਨਰ ਨੇ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਨੂੰ ਸੌਂਪੀ ਜਾਵੇ। ਇਸ ਦੇ ਨਾਲ ਹੀ ਤਾਜ਼ਾ ਮਾਲ ਰਿਕਾਰਡ ਤਿਆਰ ਕਰਨ ਅਤੇ ਗਿਰਦਾਵਰੀ ਲਈ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ।

ਲੋਕਾਂ ਦਾ ਹੋਇਆ ਨੁਕਸਾਨ

ਦਰਿਆ ਦੇ ਵਹਾਅ ਵਿੱਚ ਤਬਦੀਲੀ ਕਾਰਨ ਸਥਾਨਕ ਲੋਕਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਮੁਆਵਜ਼ਾ ਜਾਰੀ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਵੀ ਕੀਤੀ ਗਈ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਦਰਿਆ ਦੇ ਵਹਾਅ 'ਚ ਬਦਲਾਅ ਕਾਰਨ ਲੋਕਾਂ ਨੂੰ ਹੁਣ ਹੜ੍ਹਾਂ ਦਾ ਖ਼ਤਰਾ ਹੈ। ਅਜਿਹੇ 'ਚ ਹੜ੍ਹਾਂ ਦੀ ਰੋਕਥਾਮ ਲਈ ਯੋਜਨਾ ਨੂੰ ਲਾਗੂ ਕਰਨ ਦੇ ਨਿਰਦੇਸ਼ ਵੀ ਦਿੱਤੇ ਜਾਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Advertisement
ABP Premium

ਵੀਡੀਓਜ਼

ਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼ਸਾਡੇ ਗੁਰੂ ਸਾਹਿਬ ਨੇ ਸਾਨੂੰ ਸਿਖਾਇਆ ,ਸਰਬਤ ਦਾ ਭਲਾ : ਦਿਲਜੀਤ ਦੋਸਾਂਝਐਸ਼ਵਰਿਆ ਨਾਲ ਤਲਾਕ ਤੇ ਬੋਲੇ ਅਭਿਸ਼ੇਕ ? ਬਹੁਤ ਔਖਾ ਸਮਾਂਹੈਦਰਾਬਾਦ ਦੀਸੜਕਾਂ ਤੇ ਦਿਲਜੀਤ ਦੋਸਾਂਝ , Auto ਵਾਲੇ ਨਾਲ ਪਈ ਯਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Embed widget