ਪੜਚੋਲ ਕਰੋ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

ਅਗਲੇ ਸਾਲ ਯਾਨੀਕਿ 2025 ਦੇ ਵਿੱਚ ਕਈ ਛੁੱਟੀਆਂ ਆ ਰਹੀਆਂ ਹਨ। ਜੀ ਹਾਂ ਜਿਸ ਦੇ ਚੱਲਦੇ ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਇੱਕ ਵਾਰ ਫਿਰ ਲਗਾਤਾਰ ਦੋ ਛੁੱਟੀਆਂ ਰਹਿਣਗੀਆਂ।

2025 Punjab Holidays: ਪੰਜਾਬ ਦੇ ਸਕੂਲਾਂ ਵਿੱਚ ਚੱਲ ਰਹੀਆਂ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਇੱਕ ਵਾਰ ਫਿਰ ਲਗਾਤਾਰ ਦੋ ਛੁੱਟੀਆਂ ਆ ਰਹੀਆਂ ਹਨ। ਇਸ ਕਾਰਨ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ। ਜਨਵਰੀ ਦਾ ਮਹੀਨਾ ਸ਼ੁਰੂ ਹੁੰਦੇ ਹੀ ਸਰਕਾਰ ਨੇ 6 ਜਨਵਰੀ (January 6) ਨੂੰ ਸਰਕਾਰੀ ਛੁੱਟੀ ਘੋਸ਼ਿਤ ਕਰ ਦਿੱਤੀ ਹੈ।

ਹੋਰ ਪੜ੍ਹੋ : ਕੈਨੇਡਾ ਦੇ ਨਵੇਂ ਫੈਸਲੇ ਕਾਰਨ ਭਾਰਤੀ ਵਿਦਿਆਰਥੀਆਂ ਨੂੰ ਆਉਣਗੀਆਂ ਮੁਸ਼ਕਲਾਂ! ਜਾਣੋ ਕੀ ਹੈ ਟਰੂਡੋ ਦਾ ਨਵਾਂ ਫਰਮਾਨ

6 ਜਨਵਰੀ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ

6 ਜਨਵਰੀ ਨੂੰ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਹੈ। ਇਸ ਕਾਰਨ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਕੂਲ, ਕਾਲਜ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ। ਇਸ ਦੇ ਨਾਲ ਹੀ 5 ਤਰੀਕ ਨੂੰ ਐਤਵਾਰ ਹੈ, ਜਿਸ ਕਾਰਨ 5 ਅਤੇ 6 ਨੂੰ ਸਰਕਾਰੀ ਦਫਤਰਾਂ ਸਮੇਤ ਸਾਰੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਦਸੰਬਰ ਮਹੀਨੇ ਵਿੱਚ ਸਕੂਲਾਂ ਵਿੱਚ ਸਰਕਾਰੀ ਛੁੱਟੀਆਂ ਹੁੰਦੀਆਂ ਹਨ, ਜੋ ਕਿ 31 ਦਸੰਬਰ ਤੱਕ ਜਾਰੀ ਰਹਿਣਗੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget