(Source: ECI/ABP News/ABP Majha)
Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ
ਜੇਕਰ ਤੁਸੀਂ ਅੱਜ ਸੇਵਾ ਕੇਂਦਰ ਕਿਸੇ ਕੰਮ ਨੂੰ ਲੈ ਕੇ ਜਾਣ ਵਾਲੇ ਹੋ ਤਾਂ ਪਹਿਲਾਂ ਇਹ ਖਬਰ ਪੜ੍ਹ ਲਓ। ਦੱਸ ਦਈਏ ਦੁਸਹਿਰੇ ਮੌਕੇ ਯਾਨੀਕਿ 12 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Punjab Holiday: ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਲੋਂ ਦੁਸਹਿਰੇ ਮੌਕੇ ਯਾਨੀਕਿ ਮਿਤੀ 12 ਅਕਤੂਬਰ 2024 (ਸ਼ਨਿੱਚਰਵਾਰ) ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਹੋਰ ਪੜ੍ਹੋ : 275 ਪੰਚਾਇਤਾਂ ਦੀਆਂ ਚੋਣਾਂ ਇੱਕੋ ਵੇਲੇ ਕਰਾਉਣ 'ਤੇ ਰੋਕ ਲਗਾਉਣ ਦੇ ਫੈਸਲੇ ਨੂੰ ਲੈ ਕੇ ਆਖੀ ਇਹ ਗੱਲ
ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕ ਦੁਸਹਿਰੇ ਮੌਕੇ ਆਪਣੇ ਘਰਾਂ ਤੋਂ ਹੈਲਪਲਾਈਨ ਨੰਬਰ 1076 ’ਤੇ ਕਾਲ ਕਰਕੇ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ 43 ਸੇਵਾਵਾਂ ਦਾ ਲਾਭ ਉਠਾ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।