ਪੜਚੋਲ ਕਰੋ

Punjab News: ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ ਰਹਿਣਗੀਆਂ ਛੁੱਟੀਆਂ, 5 ਦਿਨ ਨਹੀਂ ਲੱਗਣਗੀਆਂ ਕਲਾਸਾਂ

ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਰੋਹ ਨੂੰ ਧਿਆਨ ਵਿੱਚ ਰੱਖਦਿਆਂ ਬਲਾਕ ਸ਼੍ਰੀ ਆਨੰਦਪੁਰ ਸਾਹਿਬ ਦੇ ਸਾਰੇ ਸਕੂਲ 22 ਤੋਂ 26 ਨਵੰਬਰ ਤੱਕ ਬੰਦ ਰਖੇ ਜਾਣਗੇ।

ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਰੋਹ ਨੂੰ ਧਿਆਨ ਵਿੱਚ ਰੱਖਦਿਆਂ ਬਲਾਕ ਸ਼੍ਰੀ ਆਨੰਦਪੁਰ ਸਾਹਿਬ ਦੇ ਸਾਰੇ ਸਕੂਲ 22 ਤੋਂ 26 ਨਵੰਬਰ ਤੱਕ ਬੰਦ ਰਖੇ ਜਾਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪਾਵਨ ਸਮਾਗਮ ਦੇ ਮੌਕੇ ‘ਤੇ ਬਹੁਤ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ ਅਤੇ ਇਸ ਵੇਲੇ ਵੀ ਸੰਗਤਾਂ ਲਗਾਤਾਰ ਆਉਣਾ ਜਾਰੀ ਹੈ। ਇਸ ਕਾਰਨ ਟਰੈਫਿਕ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਸੁਚਾਰੂ ਬਣਾਏ ਰੱਖਣ ਲਈ ਬਲਾਕ ਸ਼੍ਰੀ ਆਨੰਦਪੁਰ ਸਾਹਿਬ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ 22 ਤੋਂ 26 ਨਵੰਬਰ ਤੱਕ ਕਲਾਸਾਂ ਨਹੀਂ ਲੱਗਣਗੀਆਂ। ਇਹ ਫ਼ੈਸਲਾ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਅਤੇ ਸਮਾਰੋਹ ਦੇ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਲਈ ਕੀਤਾ ਗਿਆ ਹੈ।

ਸ਼੍ਰੀ ਅਨੰਦਪੁਰ ਸਾਹਿਬ ਵਿਖੇ 20 ਨਵੰਬਰ ਨੂੰ ਹੋਏ ਇਤਿਹਾਸਿਕ ਲਾਈਟ ਐਂਡ ਸ਼ੋਅ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਦੇ ਵਿੱਚ ਸ਼ਰਧਾਲੂ ਨੇ ਹਾਜ਼ਰੀ ਭਰੀ।  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਐਕਸ ਉੱਤੇ ਇੱਕ ਪੋਸਟ ਸਾਂਝੀ ਕੀਤੀ ਗਈ ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ- ''ਅੱਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਇਤਿਹਾਸਿਕ ਲਾਈਟ ਐਂਡ ਸ਼ੋਅ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀ ਸੰਗਤ ਵੱਲੋਂ ਮਿਲੇ ਅਥਾਹ ਪਿਆਰ ਲਈ ਤਹਿ ਦਿਲੋਂ ਧੰਨਵਾਦ। ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਇਸ ਸਮਾਗਮ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਭ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ। ਸਟੇਡੀਅਮ ਦੇ ਆਲੇ-ਦੁਆਲੇ ਸੰਗਤਾਂ ਦਾ ਹੜ੍ਹ ਉਮੜਿਆ ਹੋਇਆ ਸੀ। ਸੰਗਤਾਂ ਦੇ ਦਰਸ਼ਨ ਕਰਕੇ ਦਿਲ ਨੂੰ ਬਹੁਤ ਖੁਸ਼ੀ ਹੋਈ, ਗੁਰੂ ਸਾਹਿਬ ਮਹਿਰ ਕਰਨ''

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget