ਪੜਚੋਲ ਕਰੋ

Punjab News: ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਦਾ ਅਹਿਮ ਕਦਮ, ਵੰਡੇ ਗਏ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ

ਪੰਜਾਬ ਭਵਨ ਵਿਖੇ ਲਗਾਏ ਕੈਂਪ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫਿਕੇਟ ਪਾਰਸ਼ੀਅਲ ਕੰਪਲੀਸ਼ਨ

 Punjab News: ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਆਪਣੇ ਤਰ੍ਹਾਂ ਦਾ ਨਿਵੇਕਲਾ ਅਤੇ ਪਹਿਲਾ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਜੁੜੇ 51 ਕਲੋਨਾਈਜ਼ਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤੇ ਗਏ। 

ਪੰਜਾਬ ਭਵਨ ਵਿਖੇ ਲਗਾਏ ਕੈਂਪ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ, ਲੈਟਰ ਆਫ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਲੇ-ਆਊਟ ਪਲਾਨ ਆਦਿ ਸੌਂਪੇ ਗਏ। 

ਹੋਰ ਪੜ੍ਹੋ : ਚੋਣ ਕਮਿਸ਼ਨ ਵੱਲੋਂ ਵੱਡਾ ਐਕਸ਼ਨ! ਪੰਜਾਬ ਵਿਧਾਨ ਸਭਾ ਚੋਣਾਂ 2022 ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ

ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਅਹਿਮ ਕਦਮ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਵੱਲੋਂ ਅੱਜ ਪਹਿਲੀ ਵਾਰ ਅਜਿਹਾ ਵਿਸ਼ੇਸ਼ ਕੈਂਪ ਲਗਾਇਆ ਹੈ।ਨਵੰਬਰ ਦੇ ਅਖੀਰ ਵਿੱਚ ਇਸ ਤਰ੍ਹਾਂ ਦਾ ਹੀ ਦੂਜਾ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਮੋਟਰਾਂ/ਡਿਵੈਲਪਰਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਉਤੇ ਪਾਰਦਰਸ਼ਤਾ ਨਾਲ ਨਿਪਟਾਉਣ ਲਈ ਵਿਭਾਗ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਈ-ਮੇਲ transparency.hud@gmail.com ਬਣਾਈ ਗਈ ਹੈ ਜਿਸ ਉੱਪਰ ਕੋਈ ਵੀ ਸ਼ਿਕਾਇਤ ਸਿੱਧੀ ਕਰ ਸਕਦਾ ਹੈ।

ਸਹੂਲਤਾਂ ਮੁਹੱਈਆ ਕਰਵਾਉਣ ਦਾ ਯਤਨ

ਮੁੰਡੀਆ ਨੇ ਪ੍ਰਮੋਟਰਾਂ/ਡਿਵੈਲਪਰਾਂ ਨੂੰ ਕਿਹਾ ਕਿ ਉਹ ਸਰਕਾਰ ਦੀ ਇਸ ਪਹਿਲਕਦਮੀ ਵਿੱਚ ਪੂਰਾ ਸਹਿਯੋਗ ਦਿੰਦੇ ਹੋਏ ਵਿਕਸਤ ਕੀਤੇ ਜਾ ਰਹੇ ਪ੍ਰਾਜੈਕਟਾਂ ਵਿੱਚ ਉਥੋਂ ਦੇ ਵਸਨੀਕਾਂ ਨੂੰ ਵੱਧ ਤੋਂ ਵੱਧ ਅਤੇ ਉਚ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਯਤਨ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰੀਏ।

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਬੋਲਦਿਆਂ ਆਖਿਆ ਕਿ ਸੂਬਾ ਸਰਕਾਰ ਕਿਸੇ ਵੀ ਕੰਮ ਦੀ ਪੈਂਡੇਸੀ ਨੂੰ ਲੈ ਕੇ ਬਹੁਤ ਗੰਭੀਰ ਹੈ ਜਿਸ ਕਾਰਨ ਅੱਜ ਇਹ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਦੇ ਬਕਾਇਆਂ ਕੰਮ ਪੂਰੇ ਕਰਕੇ ਮੌਕੇ ਉੱਤੇ ਹੀ ਸਰਟੀਫਿਕੇਟ ਦਿੱਤੇ ਜਾ ਰਹੇ ਹਨ। ਸਰਕਾਰ ਦਾ ਇਹ ਫੈਸਲਾ ਸੂਬਾ ਵਾਸੀਆਂ ਦੀ ਭਲਾਈ ਅਤੇ ਸ਼ਹਿਰਾਂ ਦੇ ਵਿਕਾਸ ਦੇ ਨਾਲ-ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।ਸਰਕਾਰ ਦੀ ਇਹ ਪਹਿਲਕਦਮੀ ਅੱਗੇ ਵੀ ਜਾਰੀ ਰੱਖਦਿਆਂ ਹੋਰਨਾਂ ਵਿਭਾਗਾਂ ਦੇ ਕੰਮਾਂ ਦੀ ਪੈਂਡੇਸੀ ਦੂਰ ਕਰਨ ਲਈ ਕੈਂਪ ਆਦਿ ਲਗਾਏ ਜਾਣਗੇ।

ਹੁਣ ਨਹੀਂ ਹੋਣਾ ਪਏਗਾ ਖੱਜਲ ਖੁਆਰ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਸਕੱਤਰ ਰਾਹੁਲ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉੱਤੇ ਸੂਬੇ ਪ੍ਰਮੋਟਰਾਂ/ਡਿਵੈਲਪਰਾਂ ਦੇ ਰੁਕੇ ਕੰਮਾਂ ਲਈ ਇਹ ਪਹਿਲੀ ਤਰ੍ਹਾਂ ਦਾ ਕੰਮ ਲਗਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਮੋਟਰਾਂ/ਡਿਵੈਲਪਰਾਂ ਸ਼ਹਿਰੀ ਵਿਕਾਸ ਵਿੱਚ ਅਹਿਮ ਕੜੀ ਹੈ ਜਿਸ ਕਰਕੇ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਹੁਣ ਖੱਜਲ ਖ਼ੁਆਰ ਨਹੀਂ ਹੋਣਾ ਪਵੇਗਾ। 

ਇਸ ਮੌਕੇ ਵੱਖ-ਵੱਖ ਅਥਾਰਟੀਆਂ ਨਾਲ ਸਬੰਧਤ ਸਰਟੀਫਿਕੇਟ ਸੌਂਪੇ ਗਏ ਅਤੇ ਮੌਕੇ ਤੋਂ ਫੀਡਬੈਕ ਵੀ ਲਈ ਗਈ ਕਿ ਉਨ੍ਹਾਂ ਕਿਹਾ ਕਿ ਕਿਸੇ ਪੜਾਅ ਵਿੱਚ ਕੋਈ ਮੁਸ਼ਕਲ ਆਈ ਹੋਵੇ। ਕੈਂਪ ਦੀ ਕਾਰਵਾਈ ਦਾ ਸੰਚਾਲਨ ਵਿਭਾਗ ਦੀ ਵਿਸ਼ੇਸ਼ ਸਕੱਤਰ ਅਪਨੀਤ ਰਿਆਤ ਨੇ ਕੀਤਾ। ਪੁੱਡਾ ਦੇ ਸੀ.ਏ. ਤੇ ਡਾਇਰੈਕਟਰ ਟਾਊਨ ਐਂਡ ਕੰਟਰੀ ਪਲਾਨਿੰਗ ਨੀਰੂ ਕਤਿਆਲ ਗੁਪਤਾ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਬੀ.ਡੀ.ਏ. ਤੇ ਪੀ.ਡੀ.ਏ. ਦੇ ਸੀ.ਏ. ਮਨੀਸ਼ਾ ਰਾਣਾ, ਏ.ਡੀ.ਏ. ਤੇ ਜੇ.ਡੀ.ਏ. ਦੇ ਸੀ.ਏ. ਅੰਕੁਰਜੀਤ ਸਿੰਘ, ਗਲਾਡਾ ਦੇ ਸੀ.ਏ. ਹਰਪ੍ਰੀਤ ਸਿੰਘ ਤੇ ਪੁੱਡਾ ਦੇ ਏ.ਸੀ.ਏ. ਇਨਾਇਤ ਵੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget