ਪੜਚੋਲ ਕਰੋ

ਮੋਦੀ ਸਰਕਾਰ ਖਿਲਾਫ ਮੁੜ ਕਿਸਾਨ ਅੰਦੋਲਨ, ਲਖੀਮਪੁਰ ਖੀਰੀ ਦੇ ਮੋਰਚੇ ਲਈ ਪੰਜਾਬ ਤੋਂ ਜਥੇ ਰਵਾਨਾ

ਬਰਨਾਲਾ : ਸੰਯੁਕਤ ਮੋਰਚੇ ਦੀ ਕਾਲ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲਖੀਮਪੁਰ ਖੀਰੀ ਵਿਖੇ ਲੱਗ ਰਹੇ ਤਿੰਨ ਦਿਨਾ ਮੋਰਚੇ ਵਿੱਚ ਸ਼ਾਮਲ ਹੋਣ ਲਈ ਅੱਜ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚੋਂ  ਜਥੇ ਰਵਾਨਾ ਹੋਏ ।

ਬਰਨਾਲਾ : ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲਖੀਮਪੁਰ ਖੀਰੀ ਵਿਖੇ ਲੱਗ ਰਹੇ ਤਿੰਨ ਦਿਨਾ ਮੋਰਚੇ ਵਿੱਚ ਸ਼ਾਮਲ ਹੋਣ ਲਈ ਅੱਜ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚੋਂ  ਜਥੇ ਰਵਾਨਾ ਹੋਏ । ਜਿਸ ਤਹਿਤ ਅੱਜ ਬਰਨਾਲਾ ਦੇ ਸਥਾਨਕ ਰੇਲਵੇ ਸਟੇਸ਼ਨ ਤੋਂ ਤਕਰੀਬਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਵਿਚ ਤਿੱਨ ਚਾਰ ਸੌ ਦੇ ਕਰੀਬ ਕਿਸਾਨ ਲਖੀਮਪੁਰ ਖੀਰੀ ਲਈ ਰਵਾਨਾ ਹੋਏ ।

ਇਸ ਦੇ ਨਾਲ ਹੀ ਕੁਝ ਹੋਰ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਜੱਥਾ ਵੀ ਸ਼ਾਮ ਨੂੰ ਪੰਜ ਵਜੇ ਬਰਨਾਲਾ ਦੇ ਸਥਾਨਕ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਵੇਗਾ । ਕਿਸਾਨਾਂ ਦਾ ਕਹਿਣਾ ਸੀ ਕਿ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ  ਤੇ ਲਖੀਮਪੁਰ ਖੀਰੀ ਘਟਨਾਕ੍ਰਮ ਦੇ ਦੋਸ਼ੀਆਂ ਨੂੰ ਜਿਨ੍ਹਾਂ ਚ ਸਜ਼ਾ ਨਹੀਂ ਮਿਲਦੀ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ ।

ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਨਾਲ ਮੋਦੀ ਸਰਕਾਰ ਨੇ ਵਾਅਦਾਖ਼ਿਲਾਫ਼ੀ ਕੀਤੀ ਹੈ ਤੇ ਮੰਨੀਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਜਿੰਨਾ ਸਮਾਂ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ ਤਦ ਤੱਕ ਕਿਸਾਨਾਂ ਦਾ ਸੰਘਰਸ਼ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗਾ ਜੇਕਰ ਸਰਕਾਰ ਨੇ ਇਸ ਤਿੰਨ ਦਿਨਾ ਮੋਰਚੇ ਤੋਂ ਬਾਅਦ ਵੀ ਕਿਸਾਨਾਂ ਦੀ ਮੰਗ ਨਾ ਮੰਨੀ ਤਾਂ ਆਉਣ ਵਾਲੇ ਸਮੇਂ ਵਿੱਚ ਕਿਸਾਨ ਅੰਦੋਲਨ ਪੱਕੇ ਮੋਰਚੇ ਵਿੱਚ ਵੀ ਤਬਦੀਲ ਹੋ ਸਕਦਾ ਹੈ। 

ਅਨਾਜ ਮੰਡੀ ਵਿੱਚ ਦਿੱਤੇ ਜਾਣ ਵਾਲੇ ਕਿਸਾਨਾਂ ਦੇ ਇਸ ਧਰਨੇ ਵਿੱਚ ਸਭ ਤੋਂ ਵੱਡੀ ਮੰਗ ਧਰਨਾਕਾਰੀਆਂ ਦੇ ਗੰਭੀਰ ਜ਼ਖ਼ਮੀਆਂ ਨੂੰ ਦਸ-ਦਸ ਲੱਖ ਰੁਪਏ ਦੀ ਸਹਾਇਤਾ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਦੀ ਹੋਵੇਗੀ। ਇਸ ਦੇ ਨਾਲ ਹੀ ਭਾਜਪਾ ਨੇਤਾ ਅਜੈ ਮਿਸ਼ਰਾ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਹਟਾਉਣ ਅਤੇ ਉਨ੍ਹਾਂ 'ਤੇ ਵੀ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਜਾਵੇਗੀ। ਐਮ.ਐਸ.ਪੀ 'ਤੇ ਬਣੀ ਕਮੇਟੀ ਦੇ ਵਿਰੋਧ ਦੀ ਮੰਗ ਕੀਤੀ ਜਾਵੇਗੀ ਅਤੇ ਗੰਨੇ ਦੀ ਸਮੇਂ ਸਿਰ ਅਦਾਇਗੀ ਦੀ ਮੰਗ ਵੀ ਕੀਤੀ ਜਾਵੇਗੀ।

ਇਹ ਮੰਗਾਂ ਲਖੀਮਪੁਰ ਖੇੜੀ ਵਿੱਚ ਕਿਸਾਨਾਂ ਦੇ ਧਰਨੇ ਵਿੱਚ ਰਹਿਣਗੀਆਂ

  • ਬੇਕਸੂਰ ਕਿਸਾਨਾਂ ਦੀ ਰਿਹਾਈ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਬਰਖਾਸਤ ਕਰਨਾ
  • ਗੰਨਾ ਕਾਸ਼ਤਕਾਰਾਂ ਦੇ 14 ਦਿਨਾਂ ਵਿੱਚ ਗੰਨੇ ਦੀ ਅਦਾਇਗੀ ਅਤੇ ਬਕਾਇਆ
  • ਸਾਰੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਣਾ ਚਾਹੀਦਾ ਹੈ
  • ਕਿਸਾਨ ਅੰਦੋਲਨ 'ਚ ਕਿਸਾਨਾਂ 'ਤੇ ਦਰਜ ਕੇਸ ਵਾਪਸ ਲਏ ਜਾਣ
  • ਤਿਕੂਨਿਆ ਸਮਝੌਤੇ ਤਹਿਤ ਜ਼ਖਮੀ ਕਿਸਾਨਾਂ ਨੂੰ 10 ਲੱਖ ਦਾ ਮੁਆਵਜ਼ਾ
  • ਜ਼ਿਲ੍ਹੇ ਵਿੱਚ ਫ਼ਸਲੀ ਖ਼ਰੀਦ ਕੇਂਦਰਾਂ ਦੀ ਗਿਣਤੀ ਵਧਾਈ ਜਾਵੇ
  • ਕਿਸਾਨਾਂ ਦੀ ਸਿੰਚਾਈ ਲਈ ਮੁਫਤ ਬਿਜਲੀ
  • ਜੰਗਲਾਤ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੇ ਨੋਟਿਸ ਰੱਦ ਕਰਕੇ ਉਨ੍ਹਾਂ ਜ਼ਮੀਨਾਂ ’ਤੇ ਸਾਰੇ ਕਿਸਾਨਾਂ ਨੂੰ ਮਾਲਕੀ ਹੱਕ ਦਿੱਤੇ ਜਾਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Chandigarh Weather: ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
Punjab News: ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
Advertisement
for smartphones
and tablets

ਵੀਡੀਓਜ਼

Harsimrat Badal| '1 ਹਜ਼ਾਰ ਤਾਂ ਬੀਬੀਆਂ ਨੂੰ ਮਿਲਿਆ ਨਹੀਂ ਲੱਖ ਦੇ ਸੁਫਨੇ ਦਿਖਾ ਰਹੇ'Abohar road accident| ਟ੍ਰੈਕਟਰ ਨਾਲ ਟੱਕਰ ਹੋਣ ਬਾਅਦ ਪੁੱਲ ਤੋਂ ਡਿੱਗੀ ਬੱਸ , ਅਬੋਹਰ ਦੇ ਮਲੋਟ ਰੋਡ ਤੇ ਹਾਦਸਾRaj Kumar Chabewal |ਵੋਟਾਂ ਮੰਗਣ ਗਏ ਚੱਬੇਵਾਲ ਨੂੰ ਬਾਪੂ ਨੇ ਘੇਰਿਆ, ਪੁੱਛੇ ਸਵਾਲChanni Vs Mann government| 'ਜਦੋਂ ਮਾਲਵੇ ਵਾਲੇ ਭੋਲੇ ਲੋਕ ਨਹੀਂ ਲੱਗੇ ਚੰਨੀ ਪਿੱਛੇ ਫਿਰ ਦੋਆਬੇ ਨੇ ਕਿੱਥੇ ਲੱਗਣਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Chandigarh Weather: ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
Punjab News: ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
Sidhu Moose wala: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Hans Raj Hans and Farmers| 'ਮੈਨੂੰ ਕੱਲੇ ਨੂੰ ਹੀ ਗਾਲ੍ਹਾਂ ਕੱਢ ਰਹੇ,ਮੈਨੂੰ ਕੱਲੇ ਨੂੰ ਹੀ ਟਾਰਗੇਟ ਬਣਾਇਆ ਤੁਸੀਂ'
Hans Raj Hans and Farmers| 'ਮੈਨੂੰ ਕੱਲੇ ਨੂੰ ਹੀ ਗਾਲ੍ਹਾਂ ਕੱਢ ਰਹੇ,ਮੈਨੂੰ ਕੱਲੇ ਨੂੰ ਹੀ ਟਾਰਗੇਟ ਬਣਾਇਆ ਤੁਸੀਂ'
Food Items: ਵਿਦੇਸ਼ਾਂ 'ਚ ਵੱਡਾ ਖੁਲਾਸਾ, ਭਾਰਤ ਦੀਆਂ 527 ਚੀਜ਼ਾਂ 'ਚ ਮਿਲਿਆ ਕੈਂਸਰ ਵਾਲਾ ਕੈਮੀਕਲ, ਡ੍ਰਾਈ ਫਰੂਟ ਵੀ ਨਹੀਂ ਸੇਫ਼
Food Items: ਵਿਦੇਸ਼ਾਂ 'ਚ ਵੱਡਾ ਖੁਲਾਸਾ, ਭਾਰਤ ਦੀਆਂ 527 ਚੀਜ਼ਾਂ 'ਚ ਮਿਲਿਆ ਕੈਂਸਰ ਵਾਲਾ ਕੈਮੀਕਲ, ਡ੍ਰਾਈ ਫਰੂਟ ਵੀ ਨਹੀਂ ਸੇਫ਼
Embed widget