Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ (28 ਅਪਰੈਲ) ਸਵੇਰੇ 11 ਵਜੇ ਸੱਦੀ ਹੈ। ਇਹ ਮੀਟਿੰਗ ਲੁਧਿਆਣਾ ਦੇ ਸਰਕਟ ਹਾਊਸ ਵਿੱਚ ਹੋਵੇਗੀ। ਮੀਟਿੰਗ ’ਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। 


ਇਸ ਤੋਂ ਪਹਿਲਾਂ ਕੈਬਨਿਟ ਮੀਟਿੰਗ ਚੰਡੀਗੜ੍ਹ ਦੇ ਪੰਜਾਬ ਸਿਵਲ ਸਕੱਤਰੇਤ ਵਿੱਚ ਸੱਦੀ ਗਈ ਸੀ, ਜਿੱਥੋ ਕੁਝ ਕਾਰਨਾਂ ਕਰਕੇ ਇਸ ਨੂੰ ਲੁਧਿਆਣਾ ਦੇ ਸਰਕਟ ਹਾਊਸ ’ਚ ਸ਼ਿਫਟ ਕਰ ਦਿੱਤਾ ਹੈ। 


ਪ੍ਰਾਪਤ ਜਾਣਕਾਰੀ ਅਨੁਸਾਰ ਕੈਬਨਿਟ ਮੀਟਿੰਗ ਵਿੱਚ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ 8 ਕੈਦੀਆਂ ਨੂੰ ਰਿਹਾਅ ਕਰਨ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਕੁਝ ਰਿਪੋਰਟਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ