Punjab News: ਪੰਜਾਬ ਸਰਕਾਰ ਇੰਨ੍ਹੀ ਦਿਨੀਂ ਕਾਫੀ ਸ਼ਖਤ ਕਦਮ ਚੁੱਕ ਰਹੀ ਹੈ। ਅਜਿਹੇ ਦੇ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿੱਚ ਫੇਰਬਦਲ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਰਜਿਸਟਰੀਆਂ ਬਣਵਾਉਣ ਵਾਲਿਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਵਿਚ ਵੱਡੇ ਪੱਧਰ 'ਤੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਤੇ ਨਿਯੁਕਤੀਆਂ ਹੋ ਗਈਆਂ ਹਨ।

ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਕੀਤੀਆਂ ਗਈਆਂ ਬਦਲੀਆਂ

ਪੰਜਾਬ ਮਾਲ ਅਤੇ ਪੁਨਰਵਾਸ ਵਿਭਾਗ ਵੱਲੋਂ ਵੱਡੇ ਪੱਧਰ 'ਤੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਵਿਚ 56 ਤਹਿਸੀਲਦਾਰ ਅਤੇ 166 ਨਾਇਬ ਤਹਿਸੀਲਦਾਰ ਸ਼ਾਮਲ ਹਨ। 

56 ਤਹਿਸੀਲਦਾਰ ਦੀ ਲਿਸਟ ਹੇਠ ਦਿੱਤੇ ਅਨੁਸਾਰ

 

 

ਕੁੱਲ 56 ਤਹਿਸੀਲਦਾਰਾਂ ਦੀਆਂ ਬਦਲੀਆਂ ਹੋਈਆਂ ਹਨ।-ਬਦਲੀਆਂ ਦੀ ਲਾਗੂ ਮਿਤੀ 22 ਅਪ੍ਰੈਲ 2025 ਤੋੰ ਹੋਵੇਗੀ।-ਸੂਚੀ ਵਿੱਚ ਨਵੇਂ ਤਹਿਸੀਲ ਜਾਂ ਨਾਇਬ ਤਹਿਸੀਲਦਾਰਾਂ ਦੀ ਤਾਇਨਾਤੀ, ਸਥਾਨ ਬਦਲੀਆਂ ਅਤੇ ਪੁਰਾਣੀ ਜਗ੍ਹਾ ਤੋਂ ਹਟਾਉਣ ਵਾਲੀ ਜਾਣਕਾਰੀ ਦਿੱਤੀ ਗਈ ਹੈ।

ਜਿਨ੍ਹਾਂ ਤਹਿਸੀਲਦਾਰਾਂ ਦੀ ਬਦਲੀ ਹੋਈ ਹੈ, ਉਹ 22.04.2025 ਤੱਕ ਨਵੇਂ ਸਥਾਨ ਤੇ ਚਾਰਜ ਲੈਣ ਦੇ ਹੁਕਮ ਹਨ। 

 

 

 

 

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।